• Latest
  • Trending
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

14 minutes ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

12 minutes ago
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

54 minutes ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

1 hour ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

4 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

5 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

5 hours ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

6 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

7 hours ago
Hindi News
English News
Tuesday, November 24, 2026
No Result
View All Result
23 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

November 24, 2026
in ਖਬਰਾਂ
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਏ ਪ੍ਰਧਾਨ ਮੰਤਰੀ

Delhi News

ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ )- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਨਵੀਂ ਦਿੱਲੀ ਵਿਖੇ ਪਵਿੱਤਰ ਸ਼ਬਦ ਕੀਰਤਨ ਵਿੱਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਅਮਰ ਸਿੱਖਿਆਵਾਂ ‘ਸਰਬੱਤ ਦਾ ਭਲਾ’ ਦੀ ਭਾਵਨਾ ਰਾਹੀਂ ਆਲਮੀ ਸ਼ਾਂਤੀ ਕਾਇਮ ਕਰਨ ਅਤੇ ਇੱਕ ‘ਵਿਕਸਤ ਭਾਰਤ’ ਦੇ ਨਿਰਮਾਣ ਲਈ ਮਾਰਗ-ਦਰਸ਼ਕ ਚਾਨਣ ਮੁਨਾਰੇ ਵਜੋਂ ਕੰਮ ਕਰਦੀਆਂ ਹਨ। ਪੂਜਨੀਕ ਸਿੱਖ ਸੰਤਾਂ-ਮਹਾਂਪੁਰਸ਼ਾਂ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਹਾਜ਼ਰੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਜ਼ਿਕਰ ਕੀਤਾ ਕਿ ਗੁਰਬਾਣੀ ਅਤੇ ਕੀਰਤਨ ਦਾ ਹਰ ਸ਼ਬਦ ਅਧਿਆਤਮਕ ਸਾਧਨਾ ਦਾ ਰੂਪ ਹੈ। ਪ੍ਰਧਾਨ ਮੰਤਰੀ ਨੇ ਸਿੱਖ ਪਰੰਪਰਾਵਾਂ ਨਾਲ ਆਪਣੇ ਗੂੜ੍ਹੇ ਨਿੱਜੀ ਸਬੰਧਾਂ, ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ, ਲੰਗਰ ਛਕਣ ਅਤੇ ਪੰਜਾਬ ਵਿੱਚ ਕੰਮ ਕਰਨ ਦੌਰਾਨ ਬਿਤਾਏ ਯਾਦਗਾਰੀ ਵਰ੍ਹਿਆਂ ਨੂੰ ਸ਼ਰਧਾ ਸਹਿਤ ਚੇਤੇ ਕੀਤਾ।

ਸਿੱਖ ਵਿਰਾਸਤ ਅਤੇ ਲਾਸਾਨੀ ਸ਼ਹਾਦਤਾਂ ਨੂੰ ਨਮਨ-
ਇਸ ਵਰ੍ਹੇ ਦੇ ਪ੍ਰਕਾਸ਼ ਪੁਰਬ ਦਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸੁਮੇਲ ਹੋਣ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਧਰਮ, ਪਛਾਣ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਦਿੱਲੀ ਦੀ ਧਰਤੀ ’ਤੇ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਗੁਰਦੁਆਰਾ ਸੁਧਾਰ ਲਹਿਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਨੂੰ ਵੀ ਉਨ੍ਹਾਂ ਦੀ ਸ਼ਹਾਦਤ ਦੀ ਸ਼ਤਾਬਦੀ ਮੌਕੇ ਨਮਨ ਕੀਤਾ।

ਪਿਛਲੇ 12 ਸਾਲਾਂ ਦੌਰਾਨ ਦੁਨੀਆ ਭਰ ਵਿੱਚ ਸਿੱਖ ਵਿਰਾਸਤ ਦੇ ਮਾਣ-ਸਤਿਕਾਰ ਨੂੰ ਵਧਾਉਣ ਲਈ ਕੇਂਦਰ ਸਰਕਾਰ ਦੇ ਨਿਰੰਤਰ ਯਤਨਾਂ ਦਾ ਵੇਰਵਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਗਿਣਾਇਆ:
ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਲਾਲ ਕਿਲ੍ਹੇ ਤੋਂ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣਾ, ਅਤੇ ਹੁਣ ਚੱਲ ਰਹੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਗਮ।
ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਬਹਾਦਰੀ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਲਈ ਦੇਸ਼ ਭਰ ਵਿੱਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣਾ।
ਫਿਲੀਪੀਨਜ਼ ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਦੇ ਪੁਨਰ-ਨਿਰਮਾਣ ਵਿੱਚ ਸਹਿਯੋਗ, ਜਿੱਥੇ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਸੀ।

ਨਸ਼ਾ-ਮੁਕਤ ਨੌਜਵਾਨੀ ਅਤੇ ‘ਸਰਬੱਤ ਦਾ ਭਲਾ’ ਦਾ ਸੱਦਾ-
ਦੁਨੀਆ ਭਰ ਵਿੱਚ ਚੱਲ ਰਹੇ ਮੌਜੂਦਾ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪਾਵਨ ਸੰਦੇਸ਼ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਅੱਜ ਵਿਸ਼ਵ ਭਰ ਦੇ ਹਰ ਪਰਿਵਾਰ ਲਈ ਅਮਨ, ਸੁਰੱਖਿਆ ਅਤੇ ਸਵੈ-ਮਾਣ ਯਕੀਨੀ ਬਣਾਉਣ ਲਈ ਪਹਿਲਾਂ ਨਾਲੋਂ ਕਿਤੇ ਵੱਧ ਜ਼ਰੂਰੀ ਹੈ।

ਦੇਸ਼ ਅੰਦਰ ਸਮਾਜਿਕ ਚੁਣੌਤੀਆਂ ’ਤੇ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਪੁਰਜ਼ੋਰ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਜਦੋਂ ਕੋਈ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਦਾ ਹੈ ਤਾਂ ਉਸ ਦੇ ਨਾਲ ਹੀ ਪੂਰੇ ਪਰਿਵਾਰ ਦੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ। ਸਾਡੀ ਸੰਗਤ, ਗੁਰਦੁਆਰਾ ਸਾਹਿਬਾਨ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਨੌਜਵਾਨਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਹੀ ਰਸਤਾ ਚੁਣਨ ਦਾ ਹੌਸਲਾ ਦੇਣਾ ਚਾਹੀਦਾ ਹੈ, ਤਾਂ ਜੋ ਹਰ ਨੌਜਵਾਨ ਨਸ਼ਿਆਂ ਤੋਂ ਮੁਕਤ ਰਹਿ ਕੇ ਪਰਿਵਾਰ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕੇ।”

Tags: Delhi newsLATEST UPDATE ON WISHAVWRATANARINDER MODIPM NEWS
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

by Jaspreet Kaur
November 24, 2026
0

ਅਵਾਰਾ ਕੁੱਤਿਆਂ ਦੇ ਹਮਲੇ 'ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ -...

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

by Jaspreet Kaur
November 24, 2026
0

ਅਕਾਲੀ ਦਲ - ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ ਟਵੀਟ ਕਰ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਚੰਡੀਗੜ੍ਹ, 24...

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

by Jaspreet Kaur
November 24, 2026
0

ਵੀਅਤਨਾਮ ਦੀ ਰਾਜਧਾਨੀ 'ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ - ਮਲਬੇ ਹੇਠ ਦਬੇ ਲੋਕਾਂ ਦੀ ਭਾਲ ਜਾਰੀ ਨਵੀ ਦਿੱਲੀ,...

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

by Jaspreet Kaur
November 24, 2026
0

ਅਵਾਰਾ ਕੁੱਤਿਆਂ ਦੇ ਹਮਲੇ 'ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ -...

Most Popular

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

by Ranjit Singh
4 weeks ago
0

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ - ਸਾਡੀ ਸਰਕਾਰ ਦੀ ਨੀਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 