• Latest
  • Trending
Delhi : ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ‘ਚ ਅਸਫਲ ਰਹਿਣ ‘ਤੇ ਪਰਮਜੀਤ ਸਿੰਘ ਸਰਨਾ ਨੇ ਸਿਰਸਾ ਤੋਂ ਮੰਗਿਆ ਅਸਤੀਫ਼ਾ

8 months ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

1 hour ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

3 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

5 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

6 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

Hindi News
English News
Sunday, September 27, 2026
No Result
View All Result
26 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi : ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ‘ਚ ਅਸਫਲ ਰਹਿਣ ‘ਤੇ ਪਰਮਜੀਤ ਸਿੰਘ ਸਰਨਾ ਨੇ ਸਿਰਸਾ ਤੋਂ ਮੰਗਿਆ ਅਸਤੀਫ਼ਾ

February 10, 2026
in ਖਬਰਾਂ, ਦਿੱਲੀ, ਪੰਜਾਬ
Delhi : ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ‘ਚ ਅਸਫਲ ਰਹਿਣ ‘ਤੇ ਪਰਮਜੀਤ ਸਿੰਘ ਸਰਨਾ ਨੇ ਸਿਰਸਾ ਤੋਂ ਮੰਗਿਆ ਅਸਤੀਫ਼ਾ

Delhi : ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ‘ਚ ਅਸਫਲ ਰਹਿਣ ‘ਤੇ ਪਰਮਜੀਤ ਸਿੰਘ ਸਰਨਾ ਨੇ ਸਿਰਸਾ ਤੋਂ ਮੰਗਿਆ ਅਸਤੀਫ਼ਾ

INTERNATIONAL NEWS :

ਨਵੀਂ ਦਿੱਲੀ, 10 ਫਰਵਰੀ (ਵਿਸ਼ਵ ਵਾਰਤਾ) Delhi : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ਾ ਮੰਗਿਆ ਹੈ । ਸਰਨਾ ਨੇ ਉਨ੍ਹਾਂ ਨੂੰ ਸਿੱਖ ਹਿੱਤਾਂ ਦੀ ਰਾਖੀ ਦੇ ਵਾਰ-ਵਾਰ ਦਾਅਵਿਆਂ ਦੇ ਬਾਵਜੂਦ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਵਾ ਸਕਣ ਲਈ ਜ਼ਿੰਮੇਵਾਰ ਠਹਿਰਾਇਆ ਹੈ ।

ਸਰਨਾ ਦੀ ਇਹ ਟਿੱਪਣੀ ਦਿੱਲੀ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪਟੀਸ਼ਨ ਨੂੰ ਇੱਕ ਵਾਰ ਫਿਰ ਰੱਦ ਕਰਨ ਤੋਂ ਬਾਅਦ ਆਈ ਹੈ, ਜੋ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਹੈ।

Delhi : ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ‘ਚ ਅਸਫਲ ਰਹਿਣ ‘ਤੇ ਪਰਮਜੀਤ ਸਿੰਘ ਸਰਨਾ ਨੇ ਸਿਰਸਾ ਤੋਂ ਮੰਗਿਆ ਅਸਤੀਫ਼ਾ

ਮੀਡੀਆ ਨੂੰ ਸੰਬੋਧਨ ਕਰਦਿਆਂ ਸਰਨਾ ਨੇ ਕਿਹਾ ਕਿ ਸਿਰਸਾ ਦਾ ਸਿੱਖ ਅਧਿਕਾਰਾਂ ਦੇ ਰਾਖੇ ਵਜੋਂ ਜਨਤਕ ਤੌਰ ‘ਤੇ ਅਕਸ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਰਸਾ ਨੇ ਪ੍ਰਭਾਵ ਅਤੇ ਵਚਨਬੱਧਤਾ ਦੇ ਵੱਡੇ ਦਾਅਵੇ ਕੀਤੇ ਸਨ, ਤਾਂ ਅਜਿਹੇ ‘ਚ ਜ਼ਮੀਨੀ ਨਤੀਜੇ ਰਾਜਨੀਤਿਕ ਇੱਛਾ ਸ਼ਕਤੀ ਦੀ ਪੂਰੀ ਤਰ੍ਹਾਂ ਘਾਟ ਨੂੰ ਦਰਸਾਉਂਦੇ ਹਨ। ਸਰਨਾ ਨੇ ਅੱਗੇ ਕਿਹਾ ਕਿ ਅਜਿਹੀਆਂ ਵਾਰ-ਵਾਰ ਅਸਫਲਤਾਵਾਂ ਤੋਂ ਬਾਅਦ ਵੀ ਅਹੁਦੇ ‘ਤੇ ਬਣੇ ਰਹਿਣਾ ਨੈਤਿਕ ਮੁੱਲਾਂ ਨੂੰ ਤਿਲਾਂਜਲੀ ਦੇਣ ਦੇ ਬਰਾਬਰ ਹੈ।

ਸਰਨਾ ਨੇ ਕਿਹਾ ਕਿ ,”ਸਿੱਖ ਭਾਈਚਾਰੇ ਨੂੰ ਦੱਸਿਆ ਗਿਆ ਸੀ ਕਿ ਸੱਤਾ ਵਿੱਚ ਉਸਦੀ ਆਵਾਜ਼ ਦੀ ਕੌਮ ਦੀ ਨੁਮਾਇੰਦਗੀ ਕਰੇਗੀ । ਪਰ ਅੱਜ ਇਹ ਦਾਅਵਾ ਖੋਖਲਾ ਸਾਬਤ ਹੋ ਰਿਹਾ ਹੈ । ਜੇਕਰ ਸਿਰਸਾ ਇਸ ਤਰ੍ਹਾਂ ਦੇ ਸਪੱਸ਼ਟ ਮਾਮਲੇ ਵਿੱਚ ਇਨਸਾਫ਼ ਯਕੀਨੀ ਨਹੀਂ ਬਣਾ ਸਕਦੇ, ਤਾਂ ਉਨ੍ਹਾਂ ਕੋਲ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ,”

Breaking News

ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ ਦੀ ਵੀ ਆਲੋਚਨਾ ਕੀਤੀ, ਜਿਸ ਵਿੱਚ ਉਨ੍ਹਾਂ ‘ਤੇ ਸਿੱਖਾਂ ਨਾਲ ਆਪਣੇ ਸਬੰਧਾਂ ਵਿੱਚ ਦੋਗਲੇਪਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪ੍ਰਤੀਕਵਾਦ ਰਾਹੀਂ ਚੋਣ ਸਦਭਾਵਨਾ ਦੀ ਮੰਗ ਕੀਤੀ ਜਦੋਂ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਅਤੇ ਸਥਾਪਿਤ ਮੰਗਾਂ ਨੂੰ ਹੱਲ ਕਰਨ ਤੋਂ ਇਨਕਾਰ ਕਰ ਰਹੀ ਹੈ ।

ਸਰਨਾ ਨੇ ਕਿਹਾ ਕਿ,”ਸੱਤਾ ਵਿੱਚ ਬੈਠੇ ਲੋਕਾਂ ਦਾ ਸੁਨੇਹਾ ਬਹੁਤ ਪਰੇਸ਼ਾਨ ਕਰਨ ਵਾਲਾ ਹੈ। ਫੋਟੋਆਂ ਲਈ ਪੱਗਾਂ ਪਹਿਨੀਆਂ ਜਾਂਦੀਆਂ ਹਨ, ਪਰ ਜਦੋਂ ਬੰਦ ਦਰਵਾਜ਼ਿਆਂ ਪਿੱਛੇ ਫੈਸਲੇ ਲਏ ਜਾਂਦੇ ਹਨ ਤਾਂ ਸਿੱਖ ਚਿੰਤਾਵਾਂ ਤੇ ਮੰਗਾਂ ਨੂੰ ਰੱਦ ਕਰ ਦਿੱਤਾ ਜਾਂਦਾ ਹੈ “ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Delhi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

Most Popular

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

by Jaspreet Kaur
2 weeks ago
0

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਮੋਹਾਲੀ, 15 ਸਤੰਬਰ: 'ਤੰਦਰੁਸਤ ਲੋਕ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 