• Latest
  • Trending
Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

36 minutes ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

6 minutes ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

25 minutes ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

30 minutes ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

15 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

16 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

16 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

16 hours ago
Hindi News
English News
Sunday, October 11, 2026
No Result
View All Result
23 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

October 11, 2026
in ਖਬਰਾਂ, ਦਿੱਲੀ, ਪੰਜਾਬ, ਬ੍ਰੇਕਿੰਗ ਨਿਊਜ਼
Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

– ਜਿਵੇਂ ਕਾਂਗਰਸ ਨੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਰਾਹੀਂ ਸਿੱਖਾਂ ਨੂੰ ਪੀੜਾ ਦਿੱਤੀ ਸੀ, ਕੀ ਹੁਣ ਭਾਜਪਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਦੀ ਪਵਿੱਤਰਤਾ ਨੂੰ ਭੰਗ ਕਰਨਾ ਚਾਹੁੰਦੀ ਹੈ? ਹਰਪਾਲ ਸਿੰਘ ਚੀਮਾ
– ਭਾਜਪਾ ਦੀਆਂ ਕਾਰਵਾਈਆਂ ਨੇ ਇੱਕ ਵਾਰ ਫਿਰ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਪ੍ਰਤੀ ਉਸਦੀ ਲਾਪਰਵਾਹੀ ਨੂੰ ਬੇਨਕਾਬ ਕਰ ਦਿੱਤਾ ਹੈ: ਡਾ. ਬਲਜੀਤ ਕੌਰ
– ਦਿੱਲੀ ਪੁਲਿਸ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਫਿਰ ਵੀ ਹੁਣ ਤੱਕ ਇਸ ਮਾਮਲੇ ‘ਤੇ ਸਭ ਨੇ ਚੁੱਪੀ ਧਾਰੀ ਹੋਈ ਹੈ: ਬਲਤੇਜ ਪੰਨੂ
– ਮੋਦੀ ਦੀ ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ ‘ਤੇ ਘਸੀਟਿਆ, ਉਸਦੀ ਪੈਂਟ ਪਾੜੀ

ਨਵੀਂ ਦਿੱਲੀ/ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿੱਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ‘ਆਪ’ ਨੇ ਸਵਾਲ ਕੀਤਾ ਕਿ ਕੀ ਭਾਜਪਾ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਦੁੱਖਾਂ ਵਾਂਗ ਹੀ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨਾ ਚਾਹੁੰਦੀ ਹੈ। ਪਾਰਟੀ ਨੇ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ ‘ਤੇ ਘਸੀਟਣ ਅਤੇ ਉਸ ਦੀ ਪੈਂਟ ਪਾੜਨ ਦੀ ਘਟਨਾ ਦੀ ਵੀ ਨਿੰਦਾ ਕੀਤੀ, ਜਦਕਿ ਪੁਲਿਸ ਕਾਰਵਾਈ ‘ਤੇ ਚੁੱਪੀ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਭਾਜਪਾ ‘ਤੇ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਮੋਦੀ ਸਰਕਾਰ ਦੇ ਰਾਜ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਸ਼ਰਮਨਾਕ ਕਾਰਾ ਕੀਤਾ ਗਿਆ ਹੈ। ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਪੁਲਿਸ ਮੁਲਾਜ਼ਮ ਨੰਗੇ ਸਿਰ ਅਤੇ ਜੁੱਤੇ ਪਾ ਕੇ ਪਵਿੱਤਰ ਅਸਥਾਨ ਦੇ ਅੰਦਰ ਦਾਖਲ ਹੋਏ ਅਤੇ ਧਾਰਮਿਕ ਅਸਥਾਨ ਦੀ ਪਵਿੱਤਰਤਾ ਨੂੰ ਭੰਗ ਕੀਤਾ।”

ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਜਿਵੇਂ ਕਾਂਗਰਸ ਨੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਰਾਹੀਂ ਸਿੱਖ ਭਾਈਚਾਰੇ ਨੂੰ ਭਾਰੀ ਪੀੜਾ ਦਿੱਤੀ ਸੀ, ਕੀ ਹੁਣ ਭਾਜਪਾ ਵੀ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਦੀ ਪਵਿੱਤਰਤਾ ਨੂੰ ਉਸੇ ਤਰ੍ਹਾਂ ਭੰਗ ਕਰਨਾ ਚਾਹੁੰਦੀ ਹੈ? ਅਸੀਂ ਅਜਿਹੀ ਸਿਆਸਤ ਨੂੰ ਕਦੇ ਬਰਦਾਸ਼ਤ ਨਹੀਂ ਕਰਾਂਗੇ ਜੋ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਡੂੰਘਾ ਕਰੇ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਦਿੱਲੀ ਪੁਲਿਸ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਪਰ ਇਸ ਮਾਮਲੇ ‘ਤੇ ਹੁਣ ਤੱਕ ਹਰ ਕੋਈ ਚੁੱਪ ਹੈ।”

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਗੁਰਦੁਆਰਾ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਅਣਡਿੱਠ ਕਰਕੇ, ਭਾਜਪਾ ਦੀ ਦਿੱਲੀ ਪੁਲਿਸ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਜੁੱਤੇ ਪਾ ਕੇ, ਨੰਗੇ ਸਿਰ ਅਤੇ ਡੰਡੇ ਲੈ ਕੇ ਗੁਰੂ ਘਰ ਅੰਦਰ ਵੜਨਾ ਬਹੁਤ ਨਿੰਦਣਯੋਗ ਹੈ। ਗੁਰਦੁਆਰਾ ਹਰ ਕਿਸੇ ਲਈ ਸ਼ਰਨ ਸਥਾਨ ਹੈ, ਨਾ ਕਿ ਪੁਲਿਸ ਦੀ ਧੱਕੇਸ਼ਾਹੀ ਦਿਖਾਉਣ ਦੀ ਜਗ੍ਹਾ। ਭਾਜਪਾ ਦੀਆਂ ਕਾਰਵਾਈਆਂ ਨੇ ਇੱਕ ਵਾਰ ਫਿਰ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਪ੍ਰਤੀ ਉਸਦੀ ਲਾਪਰਵਾਹੀ ਨੂੰ ਨੰਗਾ ਕਰ ਦਿੱਤਾ ਹੈ।”

‘ਆਪ’ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ, “ਪੁਲਿਸ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਕਾਰਵਾਈ ਕਿਉਂ ਕੀਤੀ? ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜੋ ਘਟਨਾ ਵਾਪਰੀ ਹੈ, ਜਿਸ ਵਿੱਚ ਪੁਲਿਸ ਕਰਮਚਾਰੀਥਥ ਕਥਿਤ ਤੌਰ ‘ਤੇ ਜੁੱਤੇ ਪਾ ਕੇ, ਡੰਡੇ ਲੈ ਕੇ ਅੰਦਰ ਵੜੇ ਅਤੇ ਲੋਕਾਂ ਨੂੰ ਕੁੱਟਦੇ ਹੋਏ ਬਾਹਰ ਕੱਢਿਆ, ਉਹ ਬਹੁਤ ਗੰਭੀਰ ਹੈ। ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਸਥਾਨ ‘ਤੇ ਅਜਿਹੀ ਕਾਰਵਾਈ ਕਿਉਂ ਕੀਤੀ ਗਈ? ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।”

‘ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਕੀ ਹੈ? ਬੰਗਲਾ ਸਾਹਿਬ ਜੀ ਗੁਰਦੁਆਰੇ ਦੇ ਅੰਦਰ ਦਿੱਲੀ ਪੁਲਿਸ ?
ਇਸ ਦੌਰਾਨ, ‘ਆਪ’ ਦਿੱਲੀ ਯੂਨਿਟ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਕਥਿਤ ਤੌਰ ‘ਤੇ ਦਿੱਲੀ ਪੁਲਿਸ ਦੇ ਜਵਾਨ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ ‘ਤੇ ਘਸੀਟਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਦੌਰਾਨ ਉਸਦੀ ਪੈਂਟ ਉੱਤਰ ਗਈ। ਇਸ ਘਟਨਾ ਦੀ ਨਿੰਦਾ ਕਰਦਿਆਂ ਸੌਰਭ ਭਾਰਦਵਾਜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟੈਗ ਕਰਦਿਆਂ ਲਿਖਿਆ, “ਮੈਨੂੰ ਇਹ ਵੀਡੀਓ ਕਿਸੇ ਤੋਂ ਮਿਲੀ ਹੈ। ਜੇ ਇਹ ਸਚ ਹੈ, ਤਾਂ ਇਹ ਬੇਸ਼ਰਮੀ ਦੀ ਹੱਦ ਹੈ। ਦਿੱਲੀ ਪੁਲਿਸ ਸਿੱਖ ਪ੍ਰਦਰਸ਼ਨਕਾਰੀਆਂ ਦੇ ਇਸ ਤਰ੍ਹਾਂ ਕੱਪੜੇ ਨਹੀਂ ਲਾਹ ਸਕਦੀ। ਇਸ ਤੋਂ ਪਹਿਲਾਂ ਵੀ, ਜਿਵੇਂ ਕਿ ਸਾਹਮਣੇ ਆਇਆ ਹੈ, ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਪੈਂਟ ਲਾਹੁਣ ਦੀ ਕੋਸ਼ਿਸ਼ ਕੀਤੀ। ਇਹ ਬਹੁਤ ਗੰਦਾ ਕੰਮ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi PoliceLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
October 11, 2026
0

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ...

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Ranjit Singh
October 11, 2026
0

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਹਾਕੀ ਟੀਮ ਦੇ ਸਾਬਕਾ...

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

by Ranjit Singh
October 11, 2026
0

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ -...

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
October 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
October 11, 2026
0

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ...

Most Popular

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

by Ranjit Singh
4 weeks ago
0

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ - ਹੁਣ SGPC-HSGMC ਰਾਹੀਂ ਹੀ ਜਾਣਗੇ ਜਥੇ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 