Delhi : ਮੁੱਖ ਮੰਤਰੀ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ RAID, ਪੜੋ ਪੂਰੀ ਖਬਰ
ਨਵੀ ਦਿੱਲੀ, 30 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ ਵਿਚਾਲੇ ਚੋਣ ਕਮਿਸ਼ਨ ਦੀ ਟੀਮ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਜਿਸ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ ਨੇ ਟਵਿੱਟਰ ‘ਤੇ ਲਿਖਿਆ ਕਿ “ਦਿੱਲੀ ਪੁਲਿਸ ਛਾਪਾ ਮਾਰਨ ਲਈ ਦਿੱਲੀ ‘ਚ ਭਗਵੰਤ ਮਾਨ ਦੇ ਘਰ ਪਹੁੰਚ ਗਈ ਹੈ।ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਉਹ ਦਿਖਾਈ ਨਹੀਂ ਦੇ ਰਿਹਾ। ਸਗੋਂ ਕਿਸੇ ਚੁਣੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚਦੇ ਹਨ। ਵਾਹ ਭਾਜਪਾ! 5 ਨੂੰ ਦਿੱਲੀ ਵਾਲੇ ਦੇਣਗੇ ਜਵਾਬ!”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/