• Latest
  • Trending
DENGUE ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

DENGUE ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

1 year ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

2 minutes ago
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

1 hour ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

2 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

2 hours ago
ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

3 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

3 hours ago
ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

3 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

5 hours ago
ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

5 hours ago
Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DENGUE ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

April 20, 2025
in ਸਿਹਤ
DENGUE ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

ਬੱਚਿਆਂ ਦੀਆਂ ਪਾਠਕ੍ਰਮ-ਬਾਹਰਲੀਆਂ ਸਰਗਰਮੀਆਂ ਦਾ ਹਿੱਸਾ ਬਣੇਗੀ ਡੇਂਗੂ ਰੋਕਥਾਮ ਮੁਹਿੰਮ : ਡਾ. ਸੰਗੀਤਾ ਜੈਨ

ਸਕੂਲਾਂ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਹੈ ਸਿਖਲਾਈ

ਮੋਹਾਲੀ,  20 ਅਪ੍ਰੈਲ ( ਵਿਸ਼ਵ ਵਾਰਤਾ ) : ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ, ਚਿਕਨਗੁਨੀਆ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਲਈ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ ਵਿਚ ਜਾ ਕੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਣਕਾਰੀ ਦਿਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ‘ਲਿਟਲ ਚੈਂਪੀਅਨਜ਼ ਕੰਪੇਨ’ ਨਾਮੀ ਇਸ ਪਹਿਲਕਦਮੀ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਕੂਲ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ, ਸਕੂਲਾਂ ਅਤੇ ਘਰਾਂ ਅੰਦਰ ਸਾਫ਼-ਸਫ਼ਾਈ ਅਤੇ ਮੱਛਰ ਦਾ ਲਾਰਵਾ ਪੈਦਾ ਨਾ ਹੋਣ ਦੇ ਤਰੀਕਿਆਂ ਬਾਰੇ ਸਮਝਾਇਆ ਜਾ ਰਿਹਾ ਹੈ। ਡਾ. ਜੈਨ ਨੇ ਦਸਿਆ ਕਿ ਇਸ ਮੁਹਿੰਮ ਦਾ ਮੰਤਵ ਇਹੋ ਹੈ ਕਿ ਸਕੂਲੀ ਬੱਚੇ ਇਨ੍ਹਾਂ ਬੀਮਾਰੀਆਂ ਬਾਰੇ ਖ਼ੁਦ ਵੀ ਜਾਗਰੂਕ ਹੋਣ ਅਤੇ ਅਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਜਾਗਰੂਕ ਕਰਨ। ਇਸ ਤੋਂ ਇਲਾਵਾ, ਬੱਚਿਆਂ ਦੀਆਂ ਪਾਠਕ੍ਰਮ-ਬਾਹਰਲੀਆਂ ਸਰਗਰਮੀਆਂ ਜਿਵੇਂ ਡਰਾਇੰਗ, ਸਵਾਲ-ਜਵਾਬ ਮੁਕਾਬਲੇ, ਪ੍ਰਦਰਸ਼ਨੀਆਂ, ਨੁੱਕੜ-ਨਾਟਕ ਅਤੇ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲੀ ਕੰਮ ਵਿਚ ਇਨ੍ਹਾਂ ਬੀਮਾਰੀਆਂ ਦੇ ਵਿਸ਼ੇ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਡੇਂਗੂ ਦੇ ਸੀਜ਼ਨ ਦੌਰਾਨ ਜਿਹੜੇ ਸਕੂਲ ਵਿਚ ਡੇਂਗੂ ਬੁਖ਼ਾਰ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ, ਉਸ ਸਕੂਲ ਦੇ ਮੁਖੀ ਤੇ ਹੋਰਨਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੀ ‘ਹਰ ਸ਼ੁੱਕਰਵਾਰ, ਡੇਂਗੂ ’ ਤੇ ਵਾਰ’ ਮੁਹਿੰਮ ਤਹਿਤ ਡੇਂਗੂ ਦੇ ਮਾਮਲਿਆਂ ਅਤੇ ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ਵਿਚ ਕਾਫ਼ੀ ਕਮੀ ਆਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਦੀ ਅਗਵਾਈ ਹੇਠ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਬੀਮਾਰੀਆਂ ਬਾਰੇ ਪਹਿਲਾਂ ਹੀ ਸਿਖਲਾਈ ਦਿਤੀ ਜਾ ਰਹੀ ਹੈ। ਸਿਹਤ ਟੀਮਾਂ ਹੁਣ ਤਕ ਜ਼ਿਲ੍ਹੇ ਦੇ ਕਈ ਕਾਲਜਾਂ ਨੂੰ ਕਵਰ ਕਰ ਚੁੱਕੀਆਂ ਹਨ।
ਵਿਦਿਆਰਥੀਆਂ ਨੂੰ ਦਸਿਆ ਜਾ ਰਿਹਾ ਹੈ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ, ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ,ਖ਼ਾਲੀ ਪਏ ਟਾਇਰਾਂ/ਬਕਸਿਆਂ,ਪਾਣੀ ਵਾਲੇ ਢੋਲਾਂ ਆਦਿ ਵਿਚ। ਡੇਂਗੂ ਬੁਖ਼ਾਰ ਤੋਂ ਬਚਾਅ ਦਾ ਇਕੋ-Çਂੲਕ ਤਰੀਕਾ ਹੈ ਕਿ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ DENGUE ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags: Breaking news in PunjabiDENGUELatest health newsLatest News In Punjabipunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

by Navjot
September 28, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ   ਢਾਕਾ, 28 ਸਤੰਬਰ...

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
September 27, 2026
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

by Navjot
September 27, 2026
0

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ   ਨਵੀਂ ਦਿੱਲੀ, 27 ਸਤੰਬਰ...

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

by Navjot
September 26, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ ਕੋਹਿਮਾ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

Most Popular

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

by Navjot
2 weeks ago
0

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ  ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 