• Latest
  • Trending
Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

2 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

4 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

5 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

5 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

5 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

8 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

9 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

9 hours ago
Hindi News
English News
Friday, September 11, 2026
No Result
View All Result
28 °c
Chandigarh
30 ° Fri
29 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਡਾ. ਅਗਰਵਾਲ

January 17, 2025
in ਖਬਰਾਂ, ਪੰਜਾਬ
Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਡਾ. ਅਗਰਵਾਲ

ਜਲੰਧਰ, 17 ਜਨਵਰੀ (ਵਿਸ਼ਵ ਵਾਰਤਾ):- ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਐਨ.ਜੀ.ਓਜ਼ ਅਤੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਿੱਖਿਆ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਟਰੱਕ ਯੂਨੀਅਨਾਂ ਤੋਂ ਇਲਾਵਾ ਹੋਰ ਜਨਤਕ ਥਾਵਾਂ ’ਤੇ ਕੈਂਪ/ਸੈਮੀਨਾਰ ਆਦਿ ਕਰਵਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾਵੇ।

ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਕਿਹਾ। ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਉਨ੍ਹਾਂ ਨਗਰ ਨਿਗਮ/ਨਗਰ ਕੌਂਸਲਾਂ ਨੂੰ ਸੜਕ ’ਤੇ ਘੁੰਮਦੇ ਆਵਾਰਾ ਪਸ਼ੂਆਂ ਦੇ ਗਲ ਵਿੱਚ ਰੇਡੀਅਮ ਬੈਲਟਸ ਪਾਉਣ ਦੀਆਂ ਹਦਾਇਤਾਂ ਕੀਤੀਆਂ।

ਉਨ੍ਹਾਂ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਸੜਕਾਂ ’ਤੇ ਕਿਤੇ ਕੋਈ ਨੀਵੀਆਂ ਲਟਕਦੀਆਂ ਜਾਂ ਨੰਗੀਆਂ ਤਾਰਾਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਤੋਂ ਇਲਾਵਾ ਹਾਦਸਿਆਂ ਤੋਂ ਬਚਾਅ ਲਈ ਨਗਰ ਨਿਗਮ ਨੂੰ ਸੜਕਾਂ ’ਤੇ ਪੈਚਵਰਕ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸਕੂਲੀ ਵਾਹਨ ਸੁਰੱਖਿਆ ਮਾਪਦੰਡਾਂ ਅਨੁਸਾਰ ਹੋਣ। ਉਨ੍ਹਾਂ ਕਿਹਾ ਕਿ ਸਮਰੱਥਾ ਤੋਂ ਜ਼ਿਆਦਾ ਵਿਦਿਆਰਥੀ ਲੈ ਕੇ ਜਾਣ ਵਾਲੇ ਆਟੋਜ਼ ਅਤੇ ਹੋਰ ਵਾਹਨਾਂ ਖਿਲਾਫ਼ ਵੀ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ֹਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਸੜਕ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਓਵਰਲੋਡਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ, ਅੰਡਰ ਏਜ ਡਰਾਈਵਿੰਗ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ֹ’ਤੇ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਪਛਾਣ ਕੀਤੇ ਗਏ ਬਲੈਕ ਸਪਾਟਸ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਵੀ ਕਿਹਾ।

ਮੀਟਿੰਗ ਵਿੱਚ ਐਸ.ਡੀ.ਐਮ ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਤੇ ਅਮਨਪਾਲ ਸਿੰਘ  ਐਨ.ਜੀ.ਓਜ਼ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

………

Tags: BREAKING NEWSBreaking news in PunjabiDeputy CommissionerLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

by Navjot
1 week ago
0

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 