• Latest
  • Trending
Deputy Commissioner ਨੇ TB ਦੇ ਖਾਤਮੇ ਲਈ Task Force ਕੀਤੀ ਗਠਿਤ

Deputy Commissioner ਨੇ TB ਦੇ ਖਾਤਮੇ ਲਈ Task Force ਕੀਤੀ ਗਠਿਤ

1 year ago
Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼

1 minute ago
T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ

T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ

17 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

40 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

45 minutes ago
Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

2 hours ago
 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ

 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ 

Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ 

10 hours ago
PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ

PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ

10 hours ago
T20 World Cup : ਇੰਗਲੈਂਡ ਨੇ ਇਟਲੀ ਨੂੰ 24 ਦੌੜਾਂ ਨਾਲ ਹਰਾਇਆ

T20 World Cup : ਇੰਗਲੈਂਡ ਨੇ ਇਟਲੀ ਨੂੰ 24 ਦੌੜਾਂ ਨਾਲ ਹਰਾਇਆ

11 hours ago
Pakistan : ਪੁਲਿਸ ਸਟੇਸ਼ਨ ਨੇੜੇ ਹੋਏ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ, ਕਈ ਜ਼ਖਮੀ

Pakistan : ਪੁਲਿਸ ਸਟੇਸ਼ਨ ਨੇੜੇ ਹੋਏ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ, ਕਈ ਜ਼ਖਮੀ

12 hours ago
T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

13 hours ago
Hindi News
English News
Tuesday, February 17, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Deputy Commissioner ਨੇ TB ਦੇ ਖਾਤਮੇ ਲਈ Task Force ਕੀਤੀ ਗਠਿਤ

ਮਰੀਜ਼ਾਂ ਦੀ ਖੁਰਾਕ ਲਈ ਜ਼ਿਲ੍ਹਾ ਅਧਿਕਾਰੀਆਂ ਕੋਲੋਂ ਵੀ ਲਈ ਜਾਵੇਗੀ ਮਦਦ

December 18, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Deputy Commissioner ਨੇ TB ਦੇ ਖਾਤਮੇ ਲਈ Task Force ਕੀਤੀ ਗਠਿਤ

Deputy Commissioner ਨੇ TB ਦੇ ਖਾਤਮੇ ਲਈ Task Force ਕੀਤੀ ਗਠਿਤ

ਮਰੀਜ਼ਾਂ ਦੀ ਖੁਰਾਕ ਲਈ ਜ਼ਿਲ੍ਹਾ ਅਧਿਕਾਰੀਆਂ ਕੋਲੋਂ ਵੀ ਲਈ ਜਾਵੇਗੀ ਮਦਦ

ਅੰਮ੍ਰਿਤਸਰ 18 ਦਸੰਬਰ 2024 (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕਰਦੇ ਹੋਏ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ ਰਿਕਾਰਡ ਰੱਖਿਆ ਜਾਵੇ ਅਤੇ ਹਰੇਕ ਲੋੜਵੰਦ ਮਰੀਜ਼ ਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਸਹੀ ਖੁਰਾਕ ਦਿੱਤੀ ਜਾਵੇ। ਅੱਜ ਵਿਸ਼ੇਸ਼ ਤੌਰ ਉੱਤੇ ਕੀਤੀ ਗਈ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਜੋ ਮਰੀਜ਼ ਆਰਥਿਕ ਤੌਰ ਉਤੇ ਅਸਮਰੱਥ ਹੋਣ ਕਾਰਨ ਸਹੀ ਖੁਰਾਕ ਨਹੀਂ ਲੈ ਰਹੇ, ਉਹਨਾਂ ਨੂੰ ਜਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਪਾਰਕ ਅਦਾਰਿਆਂ, ਰੈਡ ਕਰਾਸ, ਧਾਰਮਿਕ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਹਰ ਮਹੀਨੇ ਖੁਰਾਕ ਮੁਹਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਲਈ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਵੀ ਲੈਣ ਦੀ ਹਦਾਇਤ ਕੀਤੀ ਅਤੇ ਉਨਾਂ ਖੁਦ ਵੀ ਆਪਣੇ ਵੱਲੋਂ 10 ਮਰੀਜ਼ ਖੁਰਾਕ ਲਈ ਅਡਾਪਟ ਕਰਨ ਦੀ ਪੇਸ਼ਕਸ਼ ਕੀਤੀ।

ਸ਼੍ਰੀਮਤੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਟੀ ਬੀ ਨੂੰ ਖਤਮ ਕਰਨ ਵਾਲਾ ਅੰਮ੍ਰਿਤਸਰ ਪਹਿਲਾ ਜ਼ਿਲ੍ਹਾ ਦੇਸ਼ ਭਰ ਵਿੱਚ ਹੋਣਾ ਚਾਹੀਦਾ ਹੈ ਅਤੇ ਇਸ ਲਈ ਜੋ ਵੀ ਸਮਾਂ, ਸਾਧਨ, ਪੈਸਾ ਅਤੇ ਐਨਰਜੀ ਲਗਾਉਣ ਦੀ ਲੋੜ ਹੋਈ ਅਸੀਂ ਲਗਾਵਾਂਗੇ।  ਉਹਨਾਂ ਜ਼ਿਲੇ ਵਿੱਚ ਮੌਜੂਦ 5 ਹਜਾਰ ਤੋਂ ਵੱਧ ਮਰੀਜ਼ਾਂ ਦੀ ਰਹਾਇਸ਼ ਅਨੁਸਾਰ ਮੈਪਿੰਗ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਉਹਨਾਂ ਦੇ ਇਲਾਕਿਆਂ ਨੂੰ ਧਿਆਨ ਵਿੱਚ ਰੱਖ ਕੇ ਆਸ਼ਾ ਵਰਕਰ ਜਾਂ ਹੋਰ ਕਰਮਚਾਰੀਆਂ ਦੀ ਡਿਊਟੀ ਅਜਿਹੇ ਮਰੀਜ਼ਾਂ ਦੀ ਦਵਾਈ ਅਤੇ ਖੁਰਾਕ ਮੁਹਈਆ ਕਰਵਾਉਣ ਲਈ ਲਗਾਈ ਜਾ ਸਕੇ। ਉਹਨਾਂ ਕਿਹਾ ਕਿ ਅਜਿਹੀ ਪ੍ਰਣਾਲੀ ਅਤੇ ਸਾਧਨ ਕਾਇਮ ਕੀਤੇ ਜਾਣ ਕਿ ਹਰੇਕ ਮਰੀਜ਼ ਨੂੰ ਰੋਜਾਨਾ ਦਵਾਈ ਲੈਣ ਲਈ ਮੋਬਾਇਲ ਉੱਤੇ ਦੋ ਵਾਰ ਮੈਸੇਜ ਜਾਵੇ ਅਤੇ ਇਸ ਤੋਂ ਇਲਾਵਾ ਜਦੋਂ ਉਸ ਦੀ ਖੁਰਾਕ ਜਾਂ ਦਵਾਈ ਮੁੱਕਦੀ ਹੈ ਤਾਂ ਉਸ ਨੂੰ ਹੈਲਪਲਾਈਨ ਨੰਬਰ ਦਿੱਤਾ ਜਾਵੇ ਜੋ ਕਿ ਫੋਨ ਕਰਕੇ ਸਹਾਇਤਾ ਲੈ ਸਕੇ। ਉਨਾਂ ਨੇ ਇਸ ਲਈ ਜੇਲ ਵਿੱਚ ਬੰਦ ਕੈਦੀਆਂ ਵਿੱਚੋਂ ਵੀ ਟੀ ਬੀ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਅਤੇ ਉਹਨਾਂ ਦਾ ਇਲਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਅੱਜ ਦੀ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਸੋਨਮ,  ਸਿਵਲ ਸਰਜਨ ਸ੍ਰੀਮਤੀ ਕਿਰਨਦੀਪ ਕੌਰ, ਕੇਂਦਰੀ ਜੇਲ ਦੇ ਸੁਪਰਡੈਂਟ ਸ੍ਰੀ ਹੇਮੰਤ ਸ਼ਰਮਾ, ਜੀ ਐਮ ਇੰਡਸਟਰੀ ਮਾਨਵਪ੍ਰੀਤ ਸਿੰਘ, ਡਿਪਟੀ ਮੈਡੀਕਲ ਸਟੂਡੈਂਟ ਡਾ ਪੀਐਸ ਗਰੋਵਰ,  ਟੀ ਬੀ ਅਫਸਰ ਡਾ ਵਿਜੇ, ਡਾ ਗੁਨੀਤ,  ਵਿਸ਼ਵ ਬੈਂਕ ਦੇ ਸਲਾਹਕਾਰ ਡਾ ਪ੍ਰੀਤੋਸ਼ ਧਵਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags: amritsarBREAKING NEWSBreaking news in PunjabiDeputy CommissionerLatest Punjab newsLatest Punjab news in PunjabiPUNJABpunjab newsTBtop headlines in PunjabiWEB PORTALWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼

by Navjot
February 17, 2026
0

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼     ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ) Rural Olympics :  ਲੁਧਿਆਣਾ...

T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ

T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ

by Navjot
February 17, 2026
0

T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ ਦੋਵੇਂ ਟੀਮਾਂ ਟੀ-20...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

by Navjot
February 17, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ)Weather Update :...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
February 17, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 17 ਫਰਵਰੀ(ਵਿਸ਼ਵ ਵਾਰਤਾ) THOUGHT OF THE DAY : 💫💫ਸਿੱਖਿਆ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

February 17, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼

by Navjot
February 17, 2026
0

Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼     ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ) Rural Olympics :  ਲੁਧਿਆਣਾ...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 