• Latest
  • Trending
Deputy Commissioner ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ Helpline number ਦੀ ਸ਼ੁਰੂਆਤ

Deputy Commissioner ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ Helpline number ਦੀ ਸ਼ੁਰੂਆਤ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

17 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Deputy Commissioner ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ Helpline number ਦੀ ਸ਼ੁਰੂਆਤ

July 30, 2025
in ਖਬਰਾਂ, ਪੰਜਾਬ
Deputy Commissioner ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ Helpline number ਦੀ ਸ਼ੁਰੂਆਤ

Deputy Commissioner ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ Helpline number ਦੀ ਸ਼ੁਰੂਆਤ

– ਕਿਹਾ, ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਨੰਬਰ 0181-2602139 ‘ਤੇ ਕੀਤੀ ਜਾ ਸਕਦੀ ਹੈ ਕਾਲ, ਐਕਸ਼ਨ ਲਾਈਨ  ਵਟਸਐਪ ਨੰਬਰ 9646222555 ’ਤੇ ਵੀ ਭੇਜਿਆ ਜਾ ਸਕਦੈ ਮੈਸੇਜ

– ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ, ਨਿਵੇਸ਼ਕਾਂ ਨੂੰ ਆਪਣੇ ਕਾਰੋਬਾਰ ਕਰਨ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ

ਜਲੰਧਰ, 30 ਜੁਲਾਈ (ਵਿਸ਼ਵ ਵਾਰਤਾ):- ਕਾਰੋਬਾਰ ਕਰਨ ਵਿੱਚ ਆਸਾਨ ਅਤੇ ਸੁਖਾਵੇਂ ਅਨੁਭਵ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2602139 ਅਤੇ ਐਕਸ਼ਨ ਲਾਈਨ ਵਟਸਐਪ ਨੰਬਰ 9646222555 ਦੀ ਸ਼ੁਰੂਆਤ ਕੀਤੀ ਗਈ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਨਿਵੇਸ਼ਕ ਕਿਸੇ ਵੀ ਜਾਣਕਾਰੀ/ਹੱਲ ਲਈ ਲੈਂਡਲਾਈਨ ਨੰਬਰ ’ਤੇ ਕਾਲ ਕਰ ਸਕਦੇ ਹਨ ਜਾਂ ਐਕਸ਼ਨ ਲਾਈਨ ਵਟਸਐਪ ਨੰਬਰ ’ਤੇ ਵੀ ਮੈਸੇਜ ਭੇਜ ਸਕਦੇ ਹਨ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡਸਟਰੀ ਸਮੇਤ ਵੱਖ-ਵੱਖ ਵਿਭਾਗਾਂ ਅਤੇ ਨਿਵੇਸ਼ਕਾਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਪਹਿਲਕਦਮੀ ਨਿਵੇਸ਼ਕਾਂ ਦੀ ਸਹੂਲਤ ਲਈ ਕੀਤੀ ਗਈ ਹੈ, ਜੋ ਹੁਣ ਨਿਵੇਸ਼ ਨਾਲ ਸਬੰਧਤ ਪ੍ਰਵਾਨਗੀਆਂ ਅਤੇ ਹੋਰ ਪ੍ਰਕਿਰਿਆਵਾਂ ਬਾਰੇ ਕਿਸੇ ਵੀ ਸਵਾਲ, ਜਾਣਕਾਰੀ ਅਤੇ ਹੱਲ ਲਈ ਸਿੱਧਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਿਵੇਸ਼ਕਾਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਸੰਚਾਰ ਵਧੇਰੇ ਸੁਵਿਧਾਜਨਕ ਬਣੇਗਾ।

ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ, ਨਿਵੇਸ਼ਕਾਂ ਨੂੰ ਆਪਣੇ ਕਾਰੋਬਾਰ ਕਰਨ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਦਮੀਆਂ ਨੂੰ ਜ਼ਿਲ੍ਹੇ ਵਿੱਚ ਨਿਵੇਸ਼ ਕਰਨ ‘ਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਜਿਨ੍ਹਾਂ ਕੋਲ ਨਿਵੇਸ਼ ਕਰਨ ਵਾਲੇ ਉਦਮੀਆਂ ਵੱਲੋਂ ਇਨਵੈਸਟ ਪੰਜਾਬ ਬਿਜ਼ਨਸ ਫਰਸਟ ਪੋਰਟਲ ’ਤੇ ਦਾਖ਼ਲ ਕੀਤੀਆਂ ਜਾਣ ਵਾਲੀਆਂ ਅਰਜ਼ੀਆਂ ਪੁੱਜਦੀਆਂ ਹਨ, ਦਾ ਮਿਥੇ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ।

  ਉਨ੍ਹਾਂ ਦੱਸਿਆ ਕਿ ਉਦਯੋਗਾਂ ਦੀ ਸਹਾਇਤਾ ਲਈ ਜ਼ਿਲ੍ਹੇ ਵਿੱਚ ਇਕ ਸਮਰਪਿਤ ਸੈੱਲ ਪਹਿਲਾਂ ਹੀ ਕੰਮ ਕਰ ਰਿਹਾ ਹੈ। 

    ਡਿਪਟੀ ਕਮਿਸ਼ਨਰ ਨੇ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਇਸ ਹੈਲਪਲਾਈਨ ਅਤੇ ਐਕਸ਼ਨ ਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।

    ਮੀਟਿੰਗ ਵਿੱਚ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ), ਜੀ.ਐਮ.ਡੀ.ਆਈ.ਸੀ. ਦੀਪ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨਿਵੇਸ਼ਕ ਵੀ ਮੌਜੂਦ ਸਨ।

——-

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

by Ranjit Singh
3 weeks ago
0

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 