• Latest
  • Trending
ਡਿਪਟੀ ਕਮਿਸ਼ਨਰ ਵੱਲੋਂ IPL ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

1 year ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

3 hours ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

4 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, September 16, 2026
No Result
View All Result
25 °c
Chandigarh
28 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ IPL ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

ਡੀ ਸੀ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼

May 28, 2025
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ IPL ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

ਡਿਪਟੀ ਕਮਿਸ਼ਨਰ ਵੱਲੋਂ IPL ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

ਡੀ ਸੀ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼

ਐਸ.ਏ.ਐਸ.ਨਗਰ, 28 ਮਈ, 2025 (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਵਿੱਚ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ ਗਈ।
ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ, ਐਸ.ਏ.ਐਸ ਨਗਰ ਵਿੱਚ 29 ਅਤੇ 30 ਮਈ ਨੂੰ ਖੇਡੇ ਜਾ ਰਹੇ ਮੈਚਾਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਉਨ੍ਹਾਂ ਕਿਹਾ ਕਿ ਮੈਚਾਂ ਦੌਰਾਨ ਪਾਰਕਿੰਗ ਦੀ ਕੋਈ ਸਮੱਸਿਆਂ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਪਾਰਕਿੰਗ ਸਬੰਘੀ ਗਾਈਡ ਕੀਤਾ ਜਾਵੇ। ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।
ਸ੍ਰੀਮਤੀ ਕੋਮਲ ਮਿੱਤਲ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੂਡ ਦੀ ਚੈਕਿੰਗ, ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ, ਡਾ. ਅੰਕਿਤਾ ਕਾਂਸਲ, ਐਸ.ਡੀ.ਐਮ, ਖਰੜ ਦਿਵਿਆ ਪੀ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਹੋਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Tags: BREAKING NEWSIPL 2025Latest Punjab newsLatest Punjab news in PunjabiPunjab GovernmentPunjab Kingspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

by Jaspreet Kaur
3 weeks ago
0

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼ ਅਕਾਲੀ - ਭਾਜਪਾ ਗਠਜੋੜ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 