• Latest
  • Trending
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

9 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

40 minutes ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

46 minutes ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

52 minutes ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

1 hour ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

2 hours ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

6 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Hindi News
English News
Tuesday, November 24, 2026
No Result
View All Result
18 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

November 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ

ਅੰਮ੍ਰਿਤਸਰ 24 ਨਵੰਬਰ (ਵਿਸ਼ਵ ਵਾਰਤਾ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤਾਂ ਨੇ ਦਰਸ਼ਨ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਕਵੀ ਦਰਬਾਰ ਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

by Wishavwarta
November 24, 2026
0

ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗੀ ਵਿਸ਼ੇਸ਼ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਯੁੱਧ ਨਸ਼ਿਆਂ...

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

by Jaspreet Kaur
November 24, 2026
0

ਅਵਾਰਾ ਕੁੱਤਿਆਂ ਦੇ ਹਮਲੇ 'ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

by Jaspreet Kaur
November 24, 2026
0

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ - ਸੱਚਖੰਡ...

Most Popular

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
2 days ago
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 