• Latest
  • Trending
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

1 month ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

19 minutes ago
ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

20 minutes ago
ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

21 minutes ago
734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

22 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

48 minutes ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

1 hour ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

1 hour ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

2 hours ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

2 hours ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

3 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ ਡਿਪੋਰਟ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ

August 19, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

— ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ ਡਿਪੋਰਟ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ

— ਖੁਫੀਆ ਜਾਣਕਾਰੀ ’ਤੇ ਕੀਤੀ ਨਿਰੰਤਰ ਕਾਰਵਾਈ ਸਦਕਾ ਦੋਸ਼ੀਆਂ ਨੂੰ ਭਾਰਤ ਲਿਆਉਣਾ ਹੋਇਆ ਸੰਭਵ : ਏ.ਡੀ.ਜੀ.ਪੀ. ਸੀ.ਆਈ. ਅਮਿਤ ਪ੍ਰਸਾਦ

ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ।

ਡੀਜੀਪੀ ਨੇ ਕਿਹਾ ਕਿ ਇਹ ਤਿੰਨੋਂ ਦੋਸ਼ੀ ਮਲੇਸ਼ੀਆ ਸਥਿਤ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ ਅਤੇ ਇਹਨਾਂ ਦੇ ਪਾਕਿਸਤਾਨ ਦੀ ਆਈਐਸਆਈ ਨਾਲ ਵੀ ਸਬੰਧ ਹਨ । ਉਕਤ ਤਿੰਨੋਂ ਦੋਸ਼ੀ ਕਤਲ, ਜਬਰਨ ਵਸੂਲੀ, ਵਿਸਫੋਟਕ ਅਤੇ ਲੁਧਿਆਣਾ ਵਿਖੇ ਹੈਂਡ ਗ੍ਰਨੇਡ ਧਮਾਕੇ ਦੀ ਯੋਜਨਾ ਬਣਾਉਣ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਭਗੌੜਿਆਂ ਦੀ ਹਵਾਲਗੀ ਅਤੇ ਗ੍ਰਿਫ਼ਤਾਰੀ ਇੱਕ ਨਿਰੰਤਰ ਖੁਫੀਆ-ਅਗਵਾਈ ਵਾਲੀ ਕਾਰਵਾਈ ਦਾ ਸਿੱਟਾ ਹੈ, ਜੋ ਕਈ ਮਹੀਨਿਆਂ ਤੱਕ ਜਾਰੀ ਰਹੀ, ਜਿਸ ਦੌਰਾਨ ਭਗੌੜਿਆਂ ਦੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ । ਉਨ੍ਹਾਂ ਕਿਹਾ ਕਿ ਪੂਰਨ ਤਾਲਮੇਲ ਵਾਲੇ ਯਤਨਾਂ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਮਲੇਸ਼ੀਆ ਵਿਖੇ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਭਾਰਤ ਭੇਜ ਦਿੱਤਾ ਗਿਆ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਓ.ਐਫ.ਟੀ.ਈ.ਸੀ. ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ਼ ਜਸ ਬਹਿਬਲ ਜੂਨ 2019 ਵਿੱਚ ਮਲੇਸ਼ੀਆ ਗਿਆ ਸੀ, ਜਿੱਥੇ ਉਹ ਇੱਕ ਭਗੌੜੇ ਗੈਂਗਸਟਰ ਦੇ ਸੰਪਰਕ ਵਿੱਚ ਆਇਆ, ਉਸੇ ਰਾਹੀਂ ਉਹ ਦਵਿੰਦਰ ਬੰਬੀਹਾ ਗੈਂਗ ਵਿੱਚ ਸ਼ਾਮਲ ਹੋਇਆ ਅਤੇ ਹੌਲੀ-ਹੌਲੀ ਗੈਂਗ ਦੇ ਅਹਿਮ ਕਾਰਕੁਨ ਵਜੋਂ ਉਭਰਿਆ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ 2025 ਵਿੱਚ ਯਾਦਵਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਆਗੂ ਜੀਵਨਜੋਤ ਸਿੰਘ ਚਾਹਲ ਉਰਫ਼ ਜੁਗਨੂੰ ਦੇ ਡਰਾਈਵਰ , ਦੇ ਕਤਲ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਈਜੀਪੀ ਨੇ ਦੱਸਿਆ ਕਿ ਦੋਸ਼ੀ ਅਜੈ ਸਿੰਘ ਅਤੇ ਪਵਨਦੀਪ ਸਿੰਘ ਵੀ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ, ਜਿਨ੍ਹਾਂ ਨੇ 2025 ਵਿੱਚ ਆਪਣੇ ਹੋਰ ਕਾਰਕੁਨਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਹੈਂਡ-ਗ੍ਰੇਨੇਡ ਧਮਾਕਾ ਕਰਨ ਦਾ ਕੰਮ ਸੌਂਪਿਆ ਸੀ। ਹਾਲਾਂਕਿ, ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ 27 ਅਕਤੂਬਰ, 2025 ਨੂੰ ਉਨ੍ਹਾਂ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਨਾਲ ਹਮਲਾ ਟਾਲ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੀਨ ਦਾ ਬਣਿਆ ਇੱਕ ਪੀ86 ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਓ.ਐਫ.ਟੀ.ਈ.ਸੀ. ਦੀ ਸਥਾਪਨਾ ਕੀਤੀ ਹੈ ਤਾਂ ਜੋ ਅਜਿਹੇ ਮੁਲਜ਼ਮਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।

Tags: BREAKING NEWSDGP Gaurav YadavPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 1, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ...

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

by Navjot
October 1, 2026
0

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ 'ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ ਕਾਬੁਲ, 1 ਅਕਤੂਬਰ (ਵਿਸ਼ਵ ਵਾਰਤਾ) ਤਾਲਿਬਾਨ...

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

by Navjot
October 1, 2026
0

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

by Navjot
October 1, 2026
0

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ ਰਾਂਚੀ, 1 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 1, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ...

Most Popular

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
2 weeks ago
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 