• Latest
  • Trending
ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: DGP PUNJAB

ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: DGP PUNJAB

2 years ago
Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

24 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

8 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

8 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

8 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

9 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

9 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

9 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

9 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

10 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

10 hours ago
Hindi News
English News
Friday, August 21, 2026
No Result
View All Result
27 °c
Chandigarh
30 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: DGP PUNJAB

October 10, 2024
in ਖਬਰਾਂ, ਪੰਜਾਬ
ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: DGP PUNJAB

ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: DGP PUNJAB

– ਡੀਜੀਪੀ ਪੰਜਾਬ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

– ਡੀਜੀਪੀ ਗੌਰਵ ਯਾਦਵ ਨੇ ਹਿੰਸਾ ਰਹਿਤ ਪੰਚਾਇਤੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼

– ਫੀਲਡ ਅਫਸਰਾਂ ਨੂੰ ਲੁੱਟ-ਖੋਹ ਵਰਗੇ ਛੋਟੇ ਅਪਰਾਧਾਂ ਦੇ ਮਾਮਲੇ ਵਿੱਚ ਤੁਰੰਤ ਐਫਆਈਆਰ ਦਰਜ ਕਰਨ ਦੀ ਹਦਾਇਤ

– ਡੀਜੀਪੀ ਪੰਜਾਬ ਨੇ ਫੀਲਡ ਅਫਸਰਾਂ ਨੂੰ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’ ਰਾਹੀਂ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ

– ਐਫਆਈਆਰ ਦਰਜ ਕਰਨ ਵਿੱਚ ਕਿਸੇ ਵੀ ਢਿੱਲ-ਮੱਠ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ: ਡੀਜੀਪੀ ਗੌਰਵ ਯਾਦਵ

ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: DGP PUNJAB

ਚੰਡੀਗੜ੍ਹ/ਸੰਗਰੂਰ, 10 ਅਕਤੂਬਰ (ਵਿਸ਼ਵ ਵਾਰਤਾ):-ਸੂਬੇ ਵਿੱਚ ਛੋਟੇ ਅਪਰਾਧਾਂ ‘ਤੇ ਕਾਬੂ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਸਬੰਧੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਕਰਕੇ ਜਬਰੀ ਵਸੂਲੀ ਦੀਆਂ ਕਾਲਾਂ, ਲੁੱਟ-ਖੋਹ, ਚੋਰੀ, ਅਤੇ ਚੋਰੀ ਦੇ ਇਰਾਦੇ ਨਾਲ ਘੁਸਪੈਠ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਅਤੇ ਵਿਕਰੀ ਦੇ ਪੱਧਰ ‘ਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਸਾਰੇ ਤੰਤਰਾਂ ਦੀ ਵਰਤੋਂ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਲੁੱਟ-ਖੋਹ ਸਮੇਤ ਛੋਟੇ ਅਪਰਾਧਾਂ ਵਿੱਚ ਤੁਰੰਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ, ਚਾਹੇ ਐਸਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਨੂੰ ਜਿੰਮੇਵਾਰ ਠਹਿਰਾਇਆ ਜਾਵੇਗਾ।
ਡੀਜੀਪੀ ਗੌਰਵ ਯਾਦਵ ਜਿਹਨਾਂ ਦੇ ਨਾਲ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਸ਼ਾਮਲ ਸਨ, ਪੰਚਾਇਤੀ ਚੋਣਾਂ ਤੋਂ ਪਹਿਲਾ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਪੁਲਿਸ ਲਾਈਨ ਸੰਗਰੂਰ ਵਿਖੇ ਪਟਿਆਲਾ ਰੇਂਜ ਦੇ ਸਮੂਹ ਅਧਿਕਾਰੀਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਭਰ ਵਿੱਚ ਲੁੱਟ-ਖੋਹ ਅਤੇ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟਸ ‘ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਸਮੇਂ ਦੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ।
ਡੀਜੀਪੀ ਨੇ ਐਸਐਸਪੀਜ਼ ਨੂੰ ਅਜਿਹੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ‘ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ -9779100200’ ਰਾਹੀਂ ਪ੍ਰਾਪਤ ਹੋਈਆਂ ਸੂਚਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ। ਇਸ ਹੈਲਪਲਾਈਨ ਰਾਹੀਂ ਨਾਗਰਿਕ ਗੁਪਤ ਰੂਪ ਵਿੱਚ ਨਸ਼ਾ ਤਸਕਰਾਂ ਸਬੰਧੀ ਰਿਪੋਰਟ ਕਰ ਸਕਦੇ ਹਨ।

ਪੰਚਾਇਤੀ ਚੋਣਾਂ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਭਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਹਿੰਸਾ ਮੁਕਤ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਫੋਰਸ ਰਾਖਵੀਂ ਰੱਖਣ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਐਸ.ਐਸ.ਪੀਜ਼ ਨੂੰ ਅਪਰਾਧੀਆਂ ਦੇ ਅਪਰਾਧਿਕ ਪਿਛੋਕੜ ਸਬੰਧੀ ਵੇਰਵੇ ਜੁਟਾਉਣ, ਹਿੰਸਕ ਅਪਰਾਧਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ, ਨਿਗਰਾਨੀ ਵਧਾਉਣ, ਅਪਰਾਧਾਂ ਦਾ ਪਤਾ ਲਗਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਸੰਪਤੀਆਂ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਐਸ.ਐਸ.ਪੀਜ਼ ਨੂੰ ਅਪਰਾਧੀਆਂ ਤੋਂ ਨਿੱਜੀ ਤੌਰ ’ਤੇ ਪੁੱਛਗਿੱਛ ਕਰਨ ਲਈ ਵੀ ਕਿਹਾ।
ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਜ਼ਮੀਨੀ ਪੱਧਰ ’ਤੇ ਅਧਿਕਾਰੀਆਂ ਨੂੰ ਦਰਪੇਸ਼ ਵਿਹਾਰਕ ਮੁੱਦਿਆਂ ਨੂੰ ਸਮਝਣ ਲਈ ਸਾਰੇ ਅਧਿਕਾਰੀਆਂ ਤੋਂ ਫੀਡਬੈਕ ਵੀ ਲਈ। ਉਨ੍ਹਾਂ ਨੇ ਐਸ.ਐਸ.ਪੀਜ਼. ਨੂੰ ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼.) ਨਾਲ ਹਫ਼ਤਾਵਾਰੀ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਲਈ ਕਿਹਾ।

Tags: BREAKING NEWSBreaking news in PunjabiDGP punjabLatest Punjab newsPUNJABPUNJAB POLICEtop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

by Ankit
August 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 21-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

by Ankit
August 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 21-08-2026 |...

Most Popular

Hockey Jersey Controversy: ਸਹਿਮਤੀ ਤੋਂ ਬਿਨਾਂ ਲਿਆ ਗਿਆ ਫੈਸਲਾ: ਟਿਰਕੀ

Hockey Jersey Controversy: ਸਹਿਮਤੀ ਤੋਂ ਬਿਨਾਂ ਲਿਆ ਗਿਆ ਫੈਸਲਾ: ਟਿਰਕੀ

by Ranjit Singh
3 weeks ago
0

Hockey Jersey Controversy: ਸਹਿਮਤੀ ਤੋਂ ਬਿਨਾਂ ਲਿਆ ਗਿਆ ਫੈਸਲਾ: ਟਿਰਕੀ ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ) – ਭਾਰਤੀ ਹਾਕੀ ਟੀਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 