• Latest
  • Trending
DGP Punjab ਵੱਲੋਂ 1951 ਬੈਚ ਦੇ IPS ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

DGP Punjab ਵੱਲੋਂ 1951 ਬੈਚ ਦੇ IPS ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

4 months ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

10 minutes ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

37 minutes ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

2 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

3 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

3 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

4 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

4 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

5 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DGP Punjab ਵੱਲੋਂ 1951 ਬੈਚ ਦੇ IPS ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਸੀਨੀਅਰ ਅਧਿਕਾਰੀਆਂ ਨੇ ਆਈਪੀਐਸ ਅਧਿਕਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲ ਕੇ ਪੁਲਿਸ ਫੋਰਸ ਦੀ ਤਰਫ਼ੋਂ ਵਧਾਈ ਦਿੱਤੀ

February 21, 2026
in ਖਬਰਾਂ, ਪੰਜਾਬ
DGP Punjab ਵੱਲੋਂ 1951 ਬੈਚ ਦੇ IPS ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

DGP Punjab ਵੱਲੋਂ 1951 ਬੈਚ ਦੇ IPS ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

— ਸੀਨੀਅਰ ਅਧਿਕਾਰੀਆਂ ਨੇ ਆਈਪੀਐਸ ਅਧਿਕਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲ ਕੇ ਪੁਲਿਸ ਫੋਰਸ ਦੀ ਤਰਫ਼ੋਂ ਵਧਾਈ ਦਿੱਤੀ

ਚੰਡੀਗੜ੍ਹ, 21 ਫਰਵਰੀ (ਵਿਸ਼ਵ ਵਾਰਤਾ):- ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ।

ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੁੱਚੀ ਪੁਲਿਸ ਫੋਰਸ ਦੀ ਤਰਫ਼ੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸ੍ਰੀ ਜਗਜੀਤ ਸਿੰਘ ਬਾਵਾ ਨੇ 13 ਜੁਲਾਈ, 1951 ਨੂੰ ਆਪਣਾ ਸੇਵਾਕਾਲ ਸ਼ੁਰੂ ਕੀਤਾ ਅਤੇ ਐਸਐਸਪੀ ਫਿਰੋਜ਼ਪੁਰ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਏਐਸਪੀ ਅਤੇ ਐਸਪੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਡੀਆਈਜੀ ਅਤੇ ਆਈਜੀਪੀ ਵਜੋਂ ਵੀ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਅਤੇ ਆਈਜੀਪੀ ਪੰਜਾਬ ਵਜੋਂ ਵੀ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਨੂੰ 27 ਸਤੰਬਰ, 1977 ਨੂੰ ਕੇਂਦਰੀ ਡੈਪੂਟੇਸ਼ਨ ‘ਤੇ ਨਵੀਂ ਦਿੱਲੀ ਵਿੱਚ ਡਾਇਰੈਕਟਰ ਸੀਬੀਆਈ ਨਿਯੁਕਤ ਕੀਤਾ ਗਿਆ । ਸ੍ਰੀ ਬਾਵਾ ਨੂੰ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਸੇਵਾ ਵਿੱਚ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਅਤੇ ਫਿਰ 28 ਫਰਵਰੀ, 1985 ਨੂੰ ਨੂੰ ਉਹ ਸੇਵਾਮੁਕਤ ਹੋ ਗਏ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਈਜੀਪੀ ਪੰਜਾਬ ਅਤੇ ਡਾਇਰੈਕਟਰ ਸੀਬੀਆਈ ਵਜੋਂ ਆਪਣੀ ਮਿਸਾਲੀ ਸੇਵਾ ਰਾਹੀਂ ਸ੍ਰੀ ਬਾਵਾ ਨੇ ਇਮਾਨਦਾਰੀ, ਸੰਸਥਾਗਤ ਤਾਕਤ ਅਤੇ ਜਨਤਕ ਵਿਸ਼ਵਾਸ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਦਾ ਜੀਵਨ ਅਤੇ ਕਰੀਅਰ ਲਗਾਤਾਰ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਾ ਆ ਰਿਹਾ ਹੈ।

ਡੀਜੀਪੀ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਅੱਜ ਸ੍ਰੀ ਬਾਵਾ ਦਾ 100ਵਾਂ ਜਨਮਦਿਨ ਮਨਾ ਰਹੇ ਹਾਂ, ਪੰਜਾਬ ਪੁਲਿਸ ਦੇਸ਼ ਪ੍ਰਤੀ ਡਿਊਟੀ, ਸਨਮਾਨ ਅਤੇ ਸੇਵਾ ਲਈ ਉਨ੍ਹਾਂ ਪ੍ਰਤੀ ਆਪਣਾ ਡੂੰਘਾ ਮਾਣ-ਸਨਮਾਨ ਜ਼ਾਹਰ ਕਰਦੀ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 27, 2026
0

ਤਿੰਨ ਦਿਨਾਂ ਦੇ ਦੌਰੇ 'ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ - ਰਾਸ਼ਟਰਪਤੀ ਪੈਟਰਿਕ ਹਰਮਿਨੀ ਨੇ ਏਅਰਪੋਰਟ 'ਤੇ ਕੀਤਾ ਨਿੱਘਾ ਸਵਾਗਤ...

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

Most Popular

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
2 weeks ago
0

ਪੰਜਾਬ 'ਚ ਵੱਡੇ ਪੱਧਰ 'ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) :  ਪੰਜਾਬ ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 