• Latest
  • Trending
ਡੀ.ਆਈ.ਜੀ.(DIG) ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ (SSP’s) ਨਾਲ ਕੀਤੀ ਬੈਠਕ

ਡੀ.ਆਈ.ਜੀ.(DIG) ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ (SSP’s) ਨਾਲ ਕੀਤੀ ਬੈਠਕ

2 years ago
Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

4 minutes ago
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

26 minutes ago
AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

31 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

34 minutes ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

37 minutes ago
ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ PUNJAB

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ PUNJAB

42 minutes ago
Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

1 hour ago
Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

3 hours ago
Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!

Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
International: ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ

International: ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ

5 hours ago
Entertainment: ਫਿਲਮ ਧੁਰੰਧਰ 2 ਦੀ ਕਮਾਈ ਨੇ ਪੰਜਵੇਂ ਦਿਨ ਵਰਲਡ-ਵਾਈਡ ₹800 ਕਰੋੜ ਦਾ ਅੰਕੜਾ ਕੀਤਾ ਪਾਰ

Entertainment: ਫਿਲਮ ਧੁਰੰਧਰ 2 ਦੀ ਕਮਾਈ ਨੇ ਪੰਜਵੇਂ ਦਿਨ ਵਰਲਡ-ਵਾਈਡ ₹800 ਕਰੋੜ ਦਾ ਅੰਕੜਾ ਕੀਤਾ ਪਾਰ

5 hours ago
Hindi News
English News
Tuesday, March 24, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ.ਆਈ.ਜੀ.(DIG) ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ (SSP’s) ਨਾਲ ਕੀਤੀ ਬੈਠਕ

-ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇ ਸਖਤ ਕਾਰਵਾਈ : ਹਰਚਰਨ ਸਿੰਘ ਭੁੱਲਰ

June 17, 2024
in ਪੰਜਾਬ
ਡੀ.ਆਈ.ਜੀ.(DIG) ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ (SSP’s) ਨਾਲ ਕੀਤੀ ਬੈਠਕ

ਪਟਿਆਲਾ ਰੇਂਜ ਦੇ ਜਿਲ੍ਹਿਆਂ ‘ਚ 916 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਦਾਲੇ : ਡੀ.ਆਈ.ਜੀ.

ਪਟਿਆਲਾ, 16 ਜੂਨ (ਵਿਸ਼ਵ ਵਾਰਤਾ):- ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ (DIG PUNJAB POLICE )ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ (IPS ). ਵੱਲੋਂ ਨਸ਼ਿਆਂ  (DRUGS )ਦੀ ਰੋਕਥਾਮ ਅਤੇ ਪੁਲਿਸ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਟਿਆਲਾ ਰੇਂਜ ਦੇ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਐਸ.ਐਸ.ਪੀਜ਼ ਨਾਲ ਮੀਟਿੰਗ  (MEETING ਕਰਕੇ ਹਦਾਇਤ ਕੀਤੀ ਗਈ ਕਿ ਪੁਲਿਸ ਕਰਮਚਾਰੀਆਂ ਨੂੰ ਚੌਕਸ ਕਰਨ ਅਤੇ ਪੁਲਿਸ ਕੰਮਕਾਜ ਨੂੰ ਦਰੁਸਤ ਕਰਨ ਲਈ ਪ੍ਰਬੰਧਕੀ ਅਧਾਰ ‘ਤੇ ਪੰਜਾਬ ਪੁਲਿਸ ਰੂਲਜ਼ ਅਤੇ ਡੀ.ਜੀ.ਪੀ. ਪੰਜਾਬ ਦੇ ਦਫ਼ਤਰ ਵੱਲੋਂ ਜਾਰੀ ਤਬਾਦਲਾ (TRANSFER )ਨੀਤੀ ਅਨੁਸਾਰ ਸਿਪਾਹੀ ਰੈਂਕ ਤੋ ਇੰਸਪੈਕਟਰ ਰੈਂਕ ਦੇ ਸਮੂਹ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆ ਕੀਤੀਆਂ ਜਾਣ ਅਤੇ ਕਿਸੇ ਵੀ ਰੈਂਕ ਦਾ ਪੁਲਿਸ ਕਰਮਚਾਰੀ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਨੂੰ ਆਪਣੀ ਰਿਹਾਇਸ਼ੀ ਸਬ ਡਵੀਜ਼ਨ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ। ਜਿਸ ਦੇ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਐਸ.ਐਸ.ਪੀਜ਼ ਵੱਲੋਂ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਭਾਰੀ ਫੇਰ ਬਦਲ ਕੀਤਾ ਗਿਆ ਹੈ। ਜਿਸ ਵਿੱਚ ਕੁੱਲ 916 ਸਿਪਾਹੀ ਤੋਂ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ. ਪਟਿਆਲਾ ਵੱਲੋਂ 537, ਐਸ.ਐਸ.ਪੀ. ਸੰਗਰੂਰ ਵੱਲੋਂ 188, ਐਸ.ਐਸ.ਪੀ ਬਰਨਾਲਾ ਵੱਲੋਂ 118 ਅਤੇ ਐਸ.ਐਸ.ਪੀ., ਮਲੇਰਕੋਟਲਾ ਵੱਲੋਂ 73 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
ਇਸ ਤੋ ਇਲਾਵਾ ਤਬਾਦਲਾ ਨੀਤੀ ਤਹਿਤ ਕਵਰ ਹੁੰਦੇ ਸਹਾਇਕ ਥਾਣੇਦਾਰ ਤੋ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਦੀਆਂ ਪਟਿਆਲਾ ਰੇਂਜ ਦੇ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਬਦਲੀਆਂ ਵੀ ਕੀਤੀਆਂ ਗਈਆਂ ਹਨ। ਇੱਥੇ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣਾ 2024 ਦੇ ਸਬੰਧ ਵਿੱਚ ਮਾਨਯੋਗ ਚੋਣ ਕਮਿਸ਼ਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਆਈ. ਅਤੇ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਨੂੰ ਜਿਨ੍ਹਾਂ ਦੀ ਇੱਕ ਜ਼ਿਲ੍ਹੇ ਵਿੱਚ ਤਿੰਨ ਸਾਲ ਅਰਸਾ ਦੀ ਸਰਵਿਸ ਅਤੇ ਰਿਹਾਇਸ਼ੀ ਜ਼ਿਲ੍ਹਾ ਹੋਣ ਕਰਕੇ ਪਟਿਆਲਾ ਰੇਂਜ ਦੇ ਦੂਜੇ ਜ਼ਿਲ੍ਹਿਆਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਸੀ।
ਡੀ.ਆਈ.ਜੀ. ਪਟਿਆਲਾ ਰੇਂਜ ਪਟਿਆਲਾ ਵੱਲੋਂ ਆਪਣੇ ਅਧੀਨ ਆਉਂਦੇ ਸਾਰੇ ਐਸ.ਐਸ.ਪੀਜ਼, ਐਸ.ਪੀ. ਅਤੇ ਡੀ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਖ਼ਿਲਾਫ਼ ਜ਼ੀਰੋ-ਟੋਲਰੇਂਸ ਨੀਤੀ ਨੂੰ ਅਪਣਾਉਂਦਿਆਂ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ। ਜਿਸ ਤਹਿਤ ਡਰੱਗ ਹਾਟਸਪਾਟ ‘ਤੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਛਾਪੇਮਾਰੀ/ਰੇਡਾ ਕਰਕੇ ਆਦਤਾਨ ਅਪਰਾਧੀਆਂ ਦੀ ਅਚਨਚੇਤ ਚੈਕਿੰਗ ਅਤੇ ਯੋਜਨਾਬੱਧ ਤਰੀਕੇ ਨਾਲ ਉਪਰੇਸ਼ਨ ਕੀਤੇ ਜਾਣ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਸਰੋਤ ਅਤੇ ਖਪਤਕਾਰਾਂ ਨੂੰ ਵੀ ਜ਼ਾਬਤੇ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇ। ਅਧਿਕਾਰੀਆਂ ਨੂੰ ਵੱਡੇ ਸਮਗਲਰਾਂ ਦੀ ਪਹਿਚਾਣ ਕਰਨ ਅਤੇ ਸਪਲਾਈ ਚੈਨ ਤੋੜਨ ਲਈ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਹਨਾਂ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68 ਐਫ ਦੀ ਵੱਧ ਵੱਧ ਤੋ ਵਰਤੋ ਕਰਨ ਲਈ ਕਿਹਾ ਤਾਂ ਜੋ ਨਸ਼ਾ ਸਮਗਲਰਾਂ ਦੁਆਰਾ ਗੈਰ ਕਾਨੂੰਨੀ ਤਰੀਕੇ ਨਾਲ ਹਾਸਲ ਕੀਤੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ।
ਐਸ.ਐਸ.ਪੀਜ਼ ਨੂੰ ਆਦੇਸ਼ ਕੀਤੇ ਕਿ ਕੋਈ ਪੁਲਿਸ ਕਰਮਚਾਰੀ ਜੋ ਭ੍ਰਿਸ਼ਟਾਚਾਰ ਜਾ ਕਿਸੇ ਤਰੀਕੇ ਨਾਲ ਨਸ਼ਾ ਤਸਕਰਾਂ ਨਾਲ ਜੋੜਿਆ ਹੋਵੇ ਨੂੰ ਨਾ ਬਖ਼ਸ਼ਿਆ ਜਾਵੇ। ਅਜਿਹੀਆਂ ਕਾਲੀਆਂ ਭੇਡਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਕੇ ਉਦਾਹਰਣਤੱਮਕ ਸਜਾਂ ਨੂੰ ਯਕੀਨੀ ਬਣਾਇਆ ਜਾਵੇ। ਸਾਰੇ ਅਧਿਕਾਰੀਆਂ ਅਤੇ ਮੁੱਖ ਅਫ਼ਸਰਾਂ ਨੂੰ ਲੋਕਾਂ ਨਾਲ ਜੁੜਨ, ਚੰਗੇ ਸਲੀਕੇ ਨਾਲ ਪੇਸ਼ ਆਉਣ ਹੋਣ ਲਈ ਕਿਹਾ ਗਿਆ ਨਾਲ ਹੀ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਸਮੂਹ ਸਰਕਲ ਅਫ਼ਸਰ, ਮੁੱਖ ਅਫ਼ਸਰ ਥਾਣਾ ਅਤੇ ਇੰਚਾਰਜ ਚੌਕੀਆਂ ਨੂੰ ਰੋਜ਼ਾਨਾ ਕੰਮਕਾਜ ਵਾਲੇ ਦਿਨ ਆਪਣੇ ਦਫ਼ਤਰ ਵਿਖੇ ਹਾਜ਼ਰ ਰਹਿਣ ਅਤੇ ਸਵੇਰੇ 11 ਵਜੇ ਤੋ ਦੁਪਹਿਰ 01 ਵਜੇ ਤੱਕ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਨਿਪਟਾਰਾ ਕਰਨ ਲਈ ਪਾਬੰਦ ਕੀਤਾ ਗਿਆ।
ਇਸ ਤੋਂ ਇਲਾਵਾ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੈਡਿੰਗ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਅਪਰਾਧਿਕ ਮੁਕੱਦਮਿਆਂ ਅਤੇ ਗੰਭੀਰ ਜੁਰਮਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵੀ ਕਿਹਾ।ਕਿਸੇ ਵੀ ਗੈਰ ਸਮਾਜਿਕ ਗਤੀਵਿਧੀ/ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ।ਸਮੂਹ ਮੁੱਖ ਅਫ਼ਸਰ ਆਪਣੇ ਇਲਾਕੇ ਵਿੱਚ ਗਸਤ ਕਰਨ, ਕਾਨੂੰਨ ਵਿਵਸਥਾ ਸਥਿਤੀ ਦੀ ਸਮੀਖਿਆ ਅਤੇ ਨਾਗਰਿਕ-ਮਿੱਤਰਤਾ ਪੁਲੀਸਿੰਗ ਨੂੰ ਯਕੀਨੀ ਬਣਾਇਆ ਜਾਵੇ।

Tags: BREAKING NEWSDIGHARCHARAN SINGH BHULLARLATEST PUNJABI NEWSPatiala Newspunjab newsPunjab news in PunjabiWEB PORTALWISHAVWARTA.INਪਟਿਆਲਾ
Share254Tweet159SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

by Jaspreet Kaur
March 24, 2026
0

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ 'ਚ ਪਹੁੰਚੀਆਂ ਸਿਆਸੀ ਹਸਤੀਆਂ  - ਨਮ ਅੱਖਾਂ ਨਾਲ ਦਿੱਤੀ ਅੰਤਿਮ...

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

by Ankit
March 24, 2026
0

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

by Ankit
March 24, 2026
0

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ •ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ,...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 24, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

by Jaspreet Kaur
March 24, 2026
0

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ 'ਚ ਪਹੁੰਚੀਆਂ ਸਿਆਸੀ ਹਸਤੀਆਂ  - ਨਮ ਅੱਖਾਂ ਨਾਲ ਦਿੱਤੀ ਅੰਤਿਮ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 