• Latest
  • Trending
Diljit Dosanjh ਦੇ ਕੰਸਰਟ ‘ਚ 100 ਤੋਂ ਵੱਧ ਮੋਬਾਈਲ ਫੋਨ ਚੋਰੀ

Diljit Dosanjh ਦੇ ਕੰਸਰਟ ‘ਚ 100 ਤੋਂ ਵੱਧ ਮੋਬਾਈਲ ਫੋਨ ਚੋਰੀ

2 years ago
ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

21 minutes ago
ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

58 minutes ago
ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

2 hours ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

3 hours ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

3 hours ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

3 hours ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

3 hours ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

3 hours ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

3 hours ago
Hindi News
English News
Monday, August 31, 2026
No Result
View All Result
31 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Diljit Dosanjh ਦੇ ਕੰਸਰਟ ‘ਚ 100 ਤੋਂ ਵੱਧ ਮੋਬਾਈਲ ਫੋਨ ਚੋਰੀ

November 6, 2024
in ਖਬਰਾਂ
Diljit Dosanjh ਦੇ ਕੰਸਰਟ ‘ਚ 100 ਤੋਂ ਵੱਧ ਮੋਬਾਈਲ ਫੋਨ ਚੋਰੀ

Diljit Dosanjh ਦੇ ਕੰਸਰਟ ‘ਚ 100 ਤੋਂ ਵੱਧ ਮੋਬਾਈਲ ਫੋਨ ਚੋਰੀ

ਨਵੀ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) : ਗਾਇਕ ਦਿਲਜੀਤ ਦੋਸਾਂਝ (Diljit Dosanjh) ਦੇ ਜੈਪੁਰ ਕੰਸਰਟ ਦੌਰਾਨ 100 ਤੋਂ ਵੱਧ ਮੋਬਾਈਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ 32 ਲੋਕਾਂ ਦੀਆਂ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ ਅਤੇ ਅਜੇ ਵੀ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੈਪੁਰ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਪੁਲਿਸ ਨੂੰ ਸ਼ੱਕ ਹੈ ਕਿ ਇੱਕ ਗਰੋਹ ਸੰਗੀਤ ਸਮਾਰੋਹ ਵਿੱਚ ਦਾਖਲ ਹੋਇਆ ਅਤੇ ਮੋਬਾਈਲ ਫੋਨ ਚੋਰੀ ਕੀਤੇ। ਥਾਣਾ ਸਦਰ ਦੇ ਐਸਐਚਓ ਨੰਦ ਲਾਲ ਜਾਟ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ 32 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫਿਲਹਾਲ ਪੁਲਿਸ ਚੋਰੀ ਲਈ ਜ਼ਿੰਮੇਵਾਰ ਗਿਰੋਹ ਦੀ ਪਛਾਣ ਕਰਨ ਲਈ ਕੁਝ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDiljit DosanjhDiljit Dosanjh ConcertLatest News In Punjabipunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

by Navjot
August 31, 2026
0

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ   ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਯੂਪੀ...

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

by Navjot
August 31, 2026
0

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ ਪੈਟਰੋਲ ਪੰਪਾਂ ’ਤੇ Ethanol ਦੀ ਸਹੀ ਮਾਤਰਾ ਦੀ Labeling ਅਤੇ ਵਾਹਨਾਂ ਲਈ...

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

by Navjot
August 31, 2026
0

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 31 ਅਗਸਤ (ਵਿਸ਼ਵ ਵਾਰਤਾ) ਅਦਾਕਾਰ ਨਾਗਾਰਜੁਨ ਅੱਕੀਨੇਨੀ ਦੀ 100ਵੀਂ ਫਿਲਮ, ਜਿਸਦਾ ਨਿਰਦੇਸ਼ਨ ਆਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

by Navjot
August 31, 2026
0

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ   ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਯੂਪੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
6 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 