• Latest
  • Trending
Diljit Dosanjh ਦਾ ਪਾਸਪੋਰਟ ਅਤੇ ਭਾਰਤੀ ਨਾਗਰਿਕਤਾ ਹੋ ਜਾਵੇਗੀ ਰੱਦ?

1 year ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

2 minutes ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

39 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

46 minutes ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

50 minutes ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

54 minutes ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

1 hour ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

1 hour ago
ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Thursday, August 20, 2026
No Result
View All Result
30 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Diljit Dosanjh ਦਾ ਪਾਸਪੋਰਟ ਅਤੇ ਭਾਰਤੀ ਨਾਗਰਿਕਤਾ ਹੋ ਜਾਵੇਗੀ ਰੱਦ?

FWICE ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

June 25, 2025
in ਖਬਰਾਂ, ਪੰਜਾਬ, ਫ਼ਿਲਮੀ
Diljit Dosanjh ਦਾ ਪਾਸਪੋਰਟ ਅਤੇ ਭਾਰਤੀ ਨਾਗਰਿਕਤਾ ਹੋ ਜਾਵੇਗੀ ਰੱਦ?

Diljit Dosanjh ਦਾ ਪਾਸਪੋਰਟ ਅਤੇ ਭਾਰਤੀ ਨਾਗਰਿਕਤਾ ਹੋ ਜਾਵੇਗੀ ਰੱਦ?

FWICE ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ- ਦਿਲਜੀਤ ਦੋਸਾਂਝ ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ਕਰਕੇ ਵਿਵਾਦਾਂ ਵਿੱਚ ਘਿਰ ਗਏ ਹਨ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਦਿਲਜੀਤ ਦੋਸਾਂਝ, ਨਿਰਮਾਤਾ ਗੁਨੀਰ ਸਿੰਘ ਸਿੱਧੂ, ਮਨਮੋਰਡ ਸਿੱਧੂ ਅਤੇ ਨਿਰਦੇਸ਼ਕ ਅਮਰ ਹੁੰਦਲ ਦੇ ਪਾਸਪੋਰਟ ਜ਼ਬਤ ਕਰਨ ਅਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਅਪੀਲ ਕੀਤੀ ਹੈ।

FWICE ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਅਸੀਂ ਸਤਿਕਾਰ ਨਾਲ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਦੇ ਪਾਸਪੋਰਟ ਬਿਨਾਂ ਦੇਰੀ ਕੀਤੇ ਰੱਦ ਕੀਤੇ ਜਾਣ ਅਤੇ ਉਨ੍ਹਾਂ ਦੇ ਭਾਰਤੀ ਨਾਗਰਿਕਤਾ ਅਤੇ ਰਾਸ਼ਟਰੀ ਪਛਾਣ ਨਾਲ ਜੁੜੇ ਕਿਸੇ ਵੀ ਅਧਿਕਾਰ, ਵਿਸ਼ੇਸ਼ ਅਧਿਕਾਰ ਜਾਂ ਪ੍ਰਤੀਨਿਧਤਾ ਦਾ ਆਨੰਦ ਲੈਣ ਤੋਂ ਸਥਾਈ ਤੌਰ ‘ਤੇ ਰੋਕ ਲਗਾਈ ਜਾਵੇ।” ਸੰਗਠਨ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ ਨਾ ਸਿਰਫ਼ ਦੇਸ਼ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ, ਸਗੋਂ ਪਾਕਿਸਤਾਨੀ ਕਲਾਕਾਰਾਂ ‘ਤੇ ਲਗਾਈ ਗਈ ਪਾਬੰਦੀ ਦੀ ਵੀ ਖੁੱਲ੍ਹ ਕੇ ਉਲੰਘਣਾ ਕੀਤੀ ਹੈ। ਦੱਸ ਦਈਏ ਕਿ ਇਹ ਫਿਲਮ ਸਿਰਫ਼ ਵਿਦੇਸ਼ਾਂ ਵਿੱਚ 27 ਜੂਨ ਨੂੰ ਰਿਲੀਜ਼ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDiljit DosanjhLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

by Jaspreet Kaur
August 20, 2026
0

ਭਲਕੇ 'ਪੰਜਾਬ ਬੰਦ' ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ - ਚੰਡੀਗੜ੍ਹ - ਮੋਹਾਲੀ...

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

by Ankit
August 20, 2026
0

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ....

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

by Ankit
August 20, 2026
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ...

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

by Jaspreet Kaur
August 20, 2026
0

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ ਕੇਂਦਰੀ ਸੰਚਾਰ ਮੰਤਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਕਰਨਗੇ ਬੈਠਕ ਦੀ ਪ੍ਰਧਾਨਗੀ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

by Jaspreet Kaur
August 20, 2026
0

ਭਲਕੇ 'ਪੰਜਾਬ ਬੰਦ' ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ - ਚੰਡੀਗੜ੍ਹ - ਮੋਹਾਲੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 