Diljit Dosanjh ਦੇ ਸ਼ੋਅ ਨੂੰ ਲੈ ਕੇ ਹਾਈ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 18ਦਸੰਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ Diljit Dosanjh ਦੇ ਸ਼ੋਅ ਨੂੰ ਲੈ ਕੇ ਅੱਜ ਹਾਈ ਕੋਰਟ ਸੁਣਵਾਈ ਹੋਵੇਗੀ। ਗੌਰਤਲਬ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਸਖ਼ਤ ਸ਼ਰਤਾਂ ਨਾਲ ਹਰੀ ਝੰਡੀ ਦਿੱਤੀ ਸੀ।
ਹੁਣ ਸ਼ੋਅ ਦੇ ਆਯੋਜਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੂੰ ਅੱਜ ਹਾਈ ਕੋਰਟ ‘ਚ ਸਟੇਟਸ ਰਿਪੋਰਟ ਦਾਇਰ ਕਰਨੀ ਪਵੇਗੀ ਕਿ ਸ਼ੋਅ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਜਾਂ ਨਹੀਂ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ 14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿੱਚ ਆਯੋਜਿਤ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/