• Latest
  • Trending
Diljit Dosanjh ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ; ਮੌਕੇ ‘ਤੇ ਪੁੱਜੀ ਪੁਲਿਸ

10 months ago
Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

16 minutes ago
Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

28 minutes ago
National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

45 minutes ago
National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

3 hours ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

4 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

5 hours ago
Hindi News
English News
Wednesday, September 23, 2026
No Result
View All Result
34 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Diljit Dosanjh ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ; ਮੌਕੇ ‘ਤੇ ਪੁੱਜੀ ਪੁਲਿਸ

December 9, 2025
in ਖਬਰਾਂ, ਪੰਜਾਬ, ਫ਼ਿਲਮੀ
Diljit Dosanjh ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ; ਮੌਕੇ ‘ਤੇ ਪੁੱਜੀ ਪੁਲਿਸ

Diljit Dosanjh ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ; ਮੌਕੇ ‘ਤੇ ਪੁੱਜੀ ਪੁਲਿਸ

ਚੰਡੀਗੜ੍ਹ, 9 ਦਸੰਬਰ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਦਿਲਜੀਤ ਦੋਸਾਂਝ ਦੀ ਫਿਲਮ ਦੀ ਸ਼ੂਟਿੰਗ (Diljit Dosanjh) ਦਾ ਵਿਰੋਧ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਦੁਕਾਨਾਂ ਦੇ ਸਾਹਮਣੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਫਿਲਮ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਵਿੱਚ ਦਾਖਲ ਹੋਣ ਤੋਂ ਵੀ ਰੋਕਿਆ ਗਿਆ ਅਤੇ ਕਿਸੇ ਹੋਰ ਭਾਸ਼ਾ ਦੇ ਬੋਰਡ ਉਨ੍ਹਾਂ ਦੀਆਂ ਦੁਕਾਨਾਂ ਤੇ ਲਾਏ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ

ਸਾਹਮਣੇ ਆਈ ਜਾਣਕਾਰੀ ਅਨੁਸਾਰ ਅਦਾਕਾਰ ਦਿਲਜੀਤ ਦੋਸਾਂਝ ਨੇ ਅੱਜ ਪਟਿਆਲਾ ਦੇ ਬਾਂਸਾ ਵਾਲਾ ਬਾਜ਼ਾਰ ਵਿੱਚ ਆਪਣੀ ਫਿਲਮ ਦੀ ਸ਼ੂਟਿੰਗ ਕੀਤੀ। ਸ਼ੂਟਿੰਗ ਲਗਭਗ ਪੰਜ ਘੰਟੇ ਜਾਰੀ ਰਹੀ। ਇਸ ਦੌਰਾਨ ਬਾਜ਼ਾਰ ਪੂਰੀ ਤਰ੍ਹਾਂ ਸੀਲ ਕੀਤੇ ਗਏ। ਇਸ ਸਮੇਂ ਦੌਰਾਨ, ਲੋਕਾਂ ਨੂੰ ਆਉਣ-ਜਾਣ ਦੀ ਇਜਾਜ਼ਤ ਨਹੀਂ ਸੀ।

ਸਵੇਰੇ 9 ਵਜੇ ਦੇ ਕਰੀਬ ਜਦੋਂ ਦੁਕਾਨਦਾਰ ਆਪਣੀਆਂ ਦੁਕਾਨਾਂ ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਆਪਣੇ ਦੁਕਾਨਾਂ ਦੇ ਬੋਰਡਾਂ ਦੇ ਨਾਲ ਉਰਦੂ ਵਿੱਚ ਬੋਰਡ ਭਾਸ਼ਾ ‘ਚ ਲੱਗੇ ਹੋਏ ਬੋਰਡ ਦੇਖੇ। ਇਸ ਕਾਰਨ ਉਹਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦੁਕਾਨਦਾਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਦੁਕਾਨਾਂ ਦੇ ਬੋਰਡਾਂ ‘ਤੇ ਉਰਦੂ ਵਿੱਚ ਲਿਖੇ ਬੋਰਡ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਲਗਾਏ ਗਏ ਸਨ। ਥਾਣਾ ਕੋਤਵਾਲੀ ਪੁਲਿਸ ਨੇ ਮਾਮਲਾ ਸ਼ਾਂਤ ਕਰਵਾਇਆ। ਪੁਲਿਸ ਨੇ ਕਿਹਾ ਕਿ ਇਹ ਬੋਰਡ ਫਿਲਮ ਦੀ ਸ਼ੂਟਿੰਗ ਲਈ ਲਗਾਏ ਸਨ ਅਤੇ ਇਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਲਗਭਗ 10 ਵਜੇ ਦੁਕਾਨਾਂ ਤੋਂ ਬੋਰਡ ਹਟਾ ਦਿੱਤੇ ਗਏ। ਫਿਲਹਾਲ ਦਿਲਜੀਤ ਦੀ ਨਵੀ ਫਿਲਮ ਦੇ ਨਾਮ ਅਤੇ ਹੋਰ ਅਦਾਕਾਰਾਂ ਨੂੰ ਲੈ ਕੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDiljit DosanjhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

by Ranjit Singh
September 23, 2026
0

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ, 23 ਸਤੰਬਰ...

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

by Ranjit Singh
September 23, 2026
0

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ 'ਵਾਰਿਸ ਪੰਜਾਬ ਦੇ' ’ਚ ਹੋਏ ਸ਼ਾਮਿਲ ਚੰਡੀਗੜ੍ਹ, 23...

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

by Ranjit Singh
September 23, 2026
0

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) –...

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
September 23, 2026
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

by Ranjit Singh
September 23, 2026
0

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ, 23 ਸਤੰਬਰ...

Most Popular

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

by Navjot
3 weeks ago
0

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ   ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਡੋਮਿਨਿਕਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 