• Latest
  • Trending
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

2 months ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

21 minutes ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

21 minutes ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

28 minutes ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

57 minutes ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

2 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

2 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

4 hours ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

4 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

5 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

5 hours ago
Hindi News
English News
Thursday, June 25, 2026
No Result
View All Result
38 °c
Chandigarh
37 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

May 8, 2026
in ਖਬਰਾਂ, ਪੰਜਾਬ
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

Harpal Singh Cheema

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

  • ਸਿੱਪੂ ਵੱਲੋਂ 85.4 ਕਰੋੜ ਰੁਪਏ ਦੀ ਸਪਲਾਈ ‘ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ
  • ਫਾਸਟੈਗ ਅਤੇ ਈ-ਵੇਅ ਬਿੱਲਾਂ ਦੀ ਵਰਤੋਂ ਕਰਦੇ ਹੋਏ ਐਡਵਾਂਸਡ ਡੇਟਾ ਐਨਾਲਿਟਿਕਸ ਨੇ ਮਾਲ ਦੀ ਫਰਜ਼ੀ ਢੋਆ-ਢੁਆਈ ਦੀ ਖੋਲ੍ਹੀ ਪੋਲ: ਹਰਪਾਲ ਸਿੰਘ ਚੀਮਾ
  • ਵੱਡੀ ਕਾਰਵਾਈ ਦੌਰਾਨ ਧੋਖਾਧੜੀ ਵਾਲੇ ਡੈਬਿਟ ਨੋਟ ਅਤੇ ਖਾਲੀ ਟਰਾਂਸਪੋਰਟ ਦਸਤਾਵੇਜ਼ ਬਰਾਮਦ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ‘ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।”

ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰੀ ਵਿੱਚ ਸ਼ਾਮਲ ਸੀ। ਉਨ੍ਹਾਂ ਨੇ ਬਿਨਾਂ ਅਸਲ ਵਿੱਚ ਮਾਲ ਪ੍ਰਾਪਤ ਕੀਤੇ, ਕਈ ਰਾਜਾਂ ਵਿੱਚ ਗੈਰ-ਮੌਜੂਦ ਅਤੇ ਧੋਖਾਧੜੀ ਵਾਲੀਆਂ ਫਰਮਾਂ ਦੁਆਰਾ ਜਾਰੀ ਕੀਤੇ ਗਏ ਜਾਅਲੀ ਚਲਾਨਾਂ (ਬਿੱਲਾਂ) ਦੇ ਅਧਾਰ ‘ਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲਿਆ।”

ਹੋਰ ਖੁਲਾਸਾ ਕਰਦੇ ਹੋਏ ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਸਾਡੀਆਂ ਖੁਫੀਆ ਟੀਮਾਂ ਨੇ ਇਹ ਵੀ ਪਤਾ ਲਗਾਇਆ ਕਿ ਲੈਣ-ਦੇਣ ਵਿੱਚ ਸ਼ਾਮਲ ਕਈ ਸਪਲਾਇਰ ਫਰਮਾਂ ਨੂੰ ਸਬੰਧਤ ਜੀ.ਐਸ.ਟੀ. ਅਧਿਕਾਰੀਆਂ ਦੁਆਰਾ ਪਹਿਲਾਂ ਹੀ ਆਪਣੇ-ਆਪ ਰੱਦ, ਮੁਅੱਤਲ, ਜਾਂ ਗੈਰ-ਕਾਰਜਸ਼ੀਲ ਪਾਇਆ ਜਾ ਚੁੱਕਾ ਸੀ। ਹੁਣ ਤੱਕ ਸਾਹਮਣੇ ਆਈ ਕੁੱਲ ਧੋਖਾਧੜੀ 15.56 ਕਰੋੜ ਰੁਪਏ ਦੀ ਹੈ, ਅਤੇ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਸਾਡੀ ਜਾਂਚ ਅਜੇ ਵੀ ਸਖ਼ਤੀ ਨਾਲ ਜਾਰੀ ਹੈ।”

ਧੋਖਾਧੜੀ ਦੇ ਗੁੰਝਲਦਾਰ ਜਾਲ ਦਾ ਪਰਦਾਫਾਸ਼ ਕਰਦੇ ਹੋਏ ਆਬਕਾਰੀ ਤੇ ਕਰ ਮੰਤਰੀ ਨੇ ਕਿਹਾ, “ਮੈਂ ਸਾਡੇ ਵਿਭਾਗ ਵੱਲੋਂ ਈ-ਵੇਅ ਬਿੱਲਾਂ ਅਤੇ ਫਾਸਟੈਗ ਟੋਲ ਡੇਟਾ ਦੇ ਕੀਤੇ ਗਏ ਵਿਸਤ੍ਰਿਤ ਵਿਸ਼ਲੇਸ਼ਣ ਦੀ ਸ਼ਲਾਘਾ ਕਰਦਾ ਹਾਂ। ਇਸ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ ‘ਤੇ ਇਹ ਸਾਬਤ ਕਰ ਦਿੱਤਾ ਕਿ ਟਰਾਂਸਪੋਰਟ ਦਸਤਾਵੇਜ਼ਾਂ ਵਿੱਚ ਦਰਸਾਏ ਗਏ ਵਾਹਨ ਮਾਲ ਦੀ ਘੋਸ਼ਿਤ ਆਵਾਜਾਈ ਨਾਲ ਬਿਲਕੁਲ ਮੇਲ ਨਾ ਖਾਣ ਵਾਲੇ ਸਥਾਨਾਂ ‘ਤੇ ਪਾਏ ਗਏ ਸਨ, ਜੋ ਇਹ ਸਾਬਤ ਕਰਦਾ ਹੈ ਕਿ ਅਸਲ ਵਿੱਚ ਕੋਈ ਢੋਆ-ਢੁਆਈ ਨਹੀਂ ਹੋਈ ਸੀ। ਸਾਡੀ ਜਾਂਚ ਵਿੱਚ ਅਜਿਹੀਆਂ 407 ਬਹੁਤ ਹੀ ਸ਼ੱਕੀ ਵਾਹਨਾਂ ਦੀਆਂ ਆਵਾਜਾਈਆਂ ਦਾ ਪਰਦਾਫਾਸ਼ ਹੋਇਆ ਹੈ ਜਿਨ੍ਹਾਂ ਵਿੱਚ 2.65 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਆਈ.ਟੀ.ਸੀ. ਸ਼ਾਮਲ ਹੈ।”

ਆਬਕਾਰੀ ਅਤੇ ਕਰ ਮੰਤਰੀ ਚੀਮਾ ਨੇ ਦਸਤਾਵੇਜ਼ਾਂ ਦੀ ਜਾਅਲਸਾਜ਼ੀ ਦੀ ਗੰਭੀਰਤਾ ਨੂੰ ਉਜਾਗਰ ਕਰਦੀਆਂ ਕਿਹਾ, “ਸਾਡੀ ਜਾਂਚ ਵਿੱਚ ਧੋਖਾਧੜੀ ਵਾਲੇ ਡੈਬਿਟ ਨੋਟਾਂ ਨੂੰ ਸ਼ਾਮਲ ਕਰਨ ਵਾਲੇ ਇੱਕ ਨਵੇਂ ਤਰੀਕੇ ਦਾ ਵੀ ਖੁਲਾਸਾ ਹੋਇਆ ਹੈ ਜਿਸ ਰਾਹੀਂ ਲਗਭਗ 5.79 ਕਰੋੜ ਰੁਪਏ ਦਾ ਵਾਧੂ ਫਰਜ਼ੀ ਆਈ.ਟੀ.ਸੀ. ਤਿਆਰ ਕੀਤਾ ਗਿਆ ਸੀ। ਇਹਨਾਂ ਡੈਬਿਟ ਨੋਟਾਂ ਵਿੱਚ ਵੱਡੀਆਂ ਬੇਨਿਯਮੀਆਂ ਸਨ ਜਿਨ੍ਹਾਂ ਵਿੱਚ ਟੈਕਸਯੋਗ ਮੁੱਲ ਅਤੇ ਟੈਕਸ ਦੀ ਰਕਮ ਨੂੰ ਬਰਾਬਰ ਦਿਖਾਇਆ ਗਿਆ ਸੀ। ਜੀ.ਐਸ.ਟੀ. ਕਾਨੂੰਨ ਦੇ ਤਹਿਤ ਇਹ ਅਸੰਭਵ ਹੈ ਅਤੇ ਇਹ ਸਪੱਸ਼ਟ ਤੌਰ ‘ਤੇ ਫਰਜ਼ੀ ਆਈ.ਟੀ.ਸੀ. ਪੈਦਾ ਕਰਨ ਲਈ ਰਿਕਾਰਡ ਦੀ ਸ਼ਰੇਆਮ ਹੇਰਾਫੇਰੀ ਨੂੰ ਸਾਬਤ ਕਰਦਾ ਹੈ। ਇਸ ਤੋਂ ਇਲਾਵਾ, ਪੀ.ਜੀ.ਐਸ.ਟੀ./ਸੀ.ਜੀ.ਐਸ.ਟੀ. ਐਕਟ ਦੀ ਧਾਰਾ 67 ਤਹਿਤ ਕੀਤੀ ਗਈ ਤਲਾਸ਼ੀ ਕਾਰਵਾਈ ਦੌਰਾਨ, ਟੈਕਸਦਾਤਾ ਦੇ ਟਿਕਾਣੇ ਤੋਂ ਵੱਖ-ਵੱਖ ਟਰਾਂਸਪੋਰਟਰਾਂ ਦੀਆਂ ਖਾਲੀ ਗੁਡਸ ਰਸੀਦ ਕਿਤਾਬਾਂ ਬਰਾਮਦ ਕੀਤੀਆਂ ਗਈਆਂ, ਜੋ ਆਵਾਜਾਈ ਦਾ ਝੂਠਾ ਰਿਕਾਰਡ ਬਣਾਉਣ ਲਈ ਟਰਾਂਸਪੋਰਟ ਦਸਤਾਵੇਜ਼ਾਂ ਦੀ ਜਾਅਲਸਾਜ਼ੀ ਵੱਲ ਇਸ਼ਾਰਾ ਕਰਦੀਆਂ ਹਨ।”

ਟੈਕਸ ਚੋਰਾਂ ਨੂੰ ਸਖ਼ਤ ਸੰਦੇਸ਼ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਮੱਦੇਨਜ਼ਰ, ਦੋਸ਼ੀ ਨੂੰ ਅੱਜ, 8 ਮਈ, 2026 ਨੂੰ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ ਐਕਟ, 2017 ਦੀਆਂ ਧਾਰਾਵਾਂ 69 ਅਤੇ 132(1)(c) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਕਿਉਂਕਿ ਟੈਕਸ ਚੋਰੀ ਦੀ ਰਕਮ 5 ਕਰੋੜ ਰੁਪਏ ਤੋਂ ਕਿਤੇ ਵੱਧ ਹੈ, ਇਸ ਲਈ ਇਹ ਅਪਰਾਧ ਸੰਗੀਨ ਅਤੇ ਗੈਰ-ਜ਼ਮਾਨਤੀ ਹੈ, ਅਤੇ ਇਹ ਜੁਰਮਾਨੇ ਦੇ ਨਾਲ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਯੋਗ ਹੈ। ਮੈਂ ਫਰਜ਼ੀ ਬਿਲਿੰਗ ਰੈਕੇਟਾਂ ਅਤੇ ਜੀ.ਐਸ.ਟੀ. ਧੋਖਾਧੜੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਟੈਕਸ ਵਿਭਾਗ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਦੁਹਰਾਉਂਦਾ ਹਾਂ। ਰਾਜ ਦੇ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲੇ ਫਰਜ਼ੀ ਆਈ.ਟੀ.ਸੀ. ਬਣਾਉਣ ਅਤੇ ਇਸਦੀ ਵਰਤੋਂ ਕਰਨ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

by Jaspreet Kaur
June 25, 2026
0

ਸਰਕਾਰੀ ਹਸਪਤਾਲ 'ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring - ਸੂਬਾ ਸਰਕਾਰ ਦਾ ਵੱਡਾ ਐਲਾਨ! ਨਵੀ ਦਿੱਲੀ ,...

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

by Ankit
June 25, 2026
0

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ...

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

by Jaspreet Kaur
June 25, 2026
0

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ ਚੰਡੀਗੜ੍ਹ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

Most Popular

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

by Jaspreet Kaur
1 month ago
0

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ - ਲਗਾਇਆ ਜੁਰਮਾਨਾ ਚੰਡੀਗੜ੍ਹ, 25 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 