• Latest
  • Trending
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

5 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

5 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

6 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

6 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

6 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

7 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

7 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

7 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

7 hours ago
Hindi News
English News
Saturday, June 27, 2026
No Result
View All Result
31 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜਿ਼ਲ੍ਹੇ ਦੇ 829 ਪੋਲਿੰਗ ਬੂਥਾਂ ਤੇ 7 ਜੂਨ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

June 4, 2026
in ਖਬਰਾਂ, ਪੰਜਾਬ
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

— ਜਿ਼ਲ੍ਹੇ ਦੇ 829 ਪੋਲਿੰਗ ਬੂਥਾਂ ਤੇ 7 ਜੂਨ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

—ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਕੀਤੀ ਅਪੀਲ

ਫਾਜ਼ਿਲਕਾ 4 ਜੂਨ (ਵਿਸ਼ਵ ਵਾਰਤਾ);- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਡਾ ਮਨਦੀਪ ਕੌਰ, ਐਸਡੀਐਮ ਸ. ਜੁਗਰਾਜ ਸਿੰਘ,ਸ. ਰਵਿੰਦਰ ਅਰੋੜਾ ਅਤੇ ਸ੍ਰੀ ਕੰਨਵਰਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ ਵੀ ਹਾਜਰ ਸਨ।

ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਅਗਸਤ 2026 ਨੂੰ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ Enumeration Form ਭਰਵਾਉਣਗੇ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ Enumeration Form ਭਰਨਾ ਪਵੇਗਾ।

ਇਸ ਤੋਂ ਇਲਵਾਂ ਵੋਟਰਾਂ ਵੱਲੋਂ ਆਪਣਾ Enumeration Form ਭਰਕੇ ECI Website www.eci.gov.in ਜਾਂ ਮੋਬਾਇਲ ਐਪਲੀਕੇਸ਼ਨ ਐਪ ECI Net app ਤੇ ਆਨਲਾਈਨ ਅਪਲੋਡ ਕੀਤਾ ਜਾ ਸਕਦਾ ਹੈ, ਸਬੰਧਿਤ ਬੀ.ਐੱਲ.ਓ ਵੱਲੋਂ ਘਰ ਘਰ ਜਾ ਕੇ ਵੈਰੀਫਾਈ ਕੀਤਾ ਜਾਵੇਗਾ। ਬੀ.ਐੱਲ.ਓਜ਼ ਵੱਲੋਂ ਘਰ ਘਰ ਜਾ ਕੇ ਵੈਰੀਫਾਈ ਦੌਰਾਨ ਵੋਟਰਾਂ ਦਾ ਘਰ ਵਿੱਚ ਨਾ ਮਿਲਣ ਦੀ ਸੂਰਤ ਵਿੱਚ Enumeration Form ਦੀ ਵੰਡ ਲਈ ਸਬੰਧਿਤ ਵੋਟਰਾਂ ਦੇ ਘਰਾਂ ਵਿੱਚ 3 ਵਾਰ ਜਾਵੇਗਾ।

ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਹਨਾਂ ਦੱਸਿਆ ਕਿ  ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ  ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਨੂੰ ਸਾਲ 2003 ਦੀ ਵੋਟਰ ਸੂਚੀ ਦੇ ਵੋਟਰਾਂ ਨਾਲ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ 829 ਪੋਲਿੰਗ ਬੂਥਾਂ ਤੇ  7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਹਨਾਂ ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਇਸ ਸਬੰਧੀ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਅਪੀਲ ਕੀਤੀ।

Tags: District Election OfficerLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ

Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ

by Ranjit Singh
4 weeks ago
0

Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ - ਆਜ਼ਾਦ ਉਮੀਦਵਾਰ ਅਜੇ ਵੀ ਕੱਢ ਰਹੇ ਸੀਟਾਂ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 