• Latest
  • Trending
BIG NEWS: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

BIG NEWS: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

2 years ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

6 hours ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

7 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

7 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

8 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

8 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

9 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

9 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

9 hours ago
Hindi News
English News
Wednesday, September 9, 2026
No Result
View All Result
27 °c
Chandigarh
30 ° Thu
30 ° Fri
30 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

August 19, 2024
in ਪੰਜਾਬ
BIG NEWS: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

BIG NEWS: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

Punjab news

ਫ਼ਰੀਦਕੋਟ 19 ਅਗਸਤ, 2024 (ਵਿਸ਼ਵ ਵਾਰਤਾ):- ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੋਂਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਦੇਣੀ ਬਣਦੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਬੀਤੀ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਡਾਕਟਰਾਂ ਅਤੇ ਯੂਨੀਵਰਸਿਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ । ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ ।

ਉਨ੍ਹਾਂ ਕਿਹਾ ਕਿ ਕਲਕੱਤਾ ਵਿੱਚ ਜੋ ਦਰਦਨਾਕ ਘਟਨਾ ਵਾਪਰੀ ਹੈ ਉਸ ਦਾ ਖੌਫ ਸਭ ਦੇ ਮਨਾਂ ਵਿੱਚ ਆਪਣੀਆਂ ਧੀਆਂ ਨੂੰ ਲੈ ਕੇ ਆਇਆ ਹੈ । ਇਸ ਘਟਨਾ ਸਬੰਧੀ ਹੋਰ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉਪਰ ਉੱਠ ਕੇ ਇਸ ਘਟਨਾ ਦੀ ਘੋਰ ਨਿੰਦਾ ਕਰਨੀ ਬਣਦੀ ਹੈ । ਚਾਹੇ ਸਟੇਟ ਕੋਈ ਵੀ ਹੋਵੇ ਪਰ ਸਾਨੂੰ ਇਸ ਤੇ ਬਹੁਤ ਜਿਆਦਾ ਗਹਿਰਾਈ ਨਾਲ ਸੋਚਣ ਦੀ ਲੋੜ ਹੈ ਤੇ ਜਿੱਥੇ ਸਾਡੇ ਉਹ ਬੱਚੇ ਜਿਹੜੇ ਇੰਨੀ ਪੜਾਈ ਕਰਕੇ ਡਾਕਟਰ ਬਣਦੇ ਹਨ ਅਤੇ ਲੋਕਾਂ ਦੀ ਸੇਵਾ ਕਰਦੇ ਹਨ ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਚਾਰ ਚਰਚਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 181 ਟੋਲ ਫਰੀ ਨੰਬਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ।

ਸੂਬੇ ਵਿੱਚ ਸਾਰੇ ਹਸਪਤਾਲਾਂ ਅੰਦਰ ਅਤੇ ਬਾਹਰ ਸੀ.ਸੀ.ਟੀ.ਵੀ ਕੈਮਰੇ ਲਗਾ ਕੇ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕ ਲਿਆ ਜਾਵੇ । ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਕੇਵਲ ਸੀ.ਸੀ.ਟੀ.ਵੀ ਕੈਮਰੇ ਹੀ ਨਹੀਂ ਬਲਕਿ ਅਜਿਹੀਆਂ ਥਾਵਾਂ ਤੇ ਸੁਰੱਖਿਆ ਗਾਰਡ ਦਾ 24 ਘੰਟੇ ਪਹਿਰਾ ਵੀ ਯਕੀਨੀ ਬਣਾਇਆ ਜਾਵੇਗਾ ।

ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਡਾਕਟਰਾਂ ਵਲੋਂ ਇਸ ਘਟਨਾ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਬਾਰੇ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਿਹਤ ਅਮਲੇ ਨੂੰ ਪ੍ਰਦਰਸ਼ਨ ਦਾ ਅਜਿਹਾ ਤਰੀਕਾ ਵਰਤਣਾ ਚਾਹੀਦਾ ਹੈ ਤਾਂ ਜੋ ਮਰੀਜ਼ਾਂ ਨੂੰ ਦਿੱਕਤ ਪੇਸ਼ ਨਾ ਆਵੇ ।

ਸਰਕਾਰੀ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਲੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਕੱਲਕੱਤਾ ਜਿਹੀ ਕੋਈ ਵੀ ਮੰਦਭਾਗੀ ਘਟਨਾ ਸੂਬੇ ਵਿੱਚ ਨਾ ਵਾਪਰੇ ਇਸ ਲਈ ਸਰਕਾਰੀ ਹਸਪਤਾਲਾਂ ਵਿੱਚ ਰੋਸਟਰ ਬਣਾਉਂਦੇ ਸਮੇਂ ਇਹ ਧਿਆਨ ਰੱਖਿਆ ਜਾਵੇ ਕਿ ਡਿਊਟੀ ਕਿਵੇਂ ਲਗਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਬੱਚੀ ਦੀ ਡਿਊਟੀ ਹੈ ਤਾਂ ਉਸ ਨਾਲ ਕਿਸ ਕੋ-ਵਰਕਰ ਦੀ ਡਿਊਟੀ ਲਗਾਈ ਗਈ ਹੈ ।

Tags: BIG NEWSBREAKING NEWSBREAKING NEWS of PunjabLATEST PUNJABI NEWSWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

by Jaspreet Kaur
1 day ago
0

ਪਾਕਿਸਤਾਨ ਦੀ ਕਪਤਾਨ 'ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ ਨਵੀ ਦਿੱਲੀ , 7 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 