• Latest
  • Trending
PUNJAB NEWS : 70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਹਰਪਾਲ ਸਿੰਘ ਚੀਮਾ

PUNJAB NEWS : 70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਹਰਪਾਲ ਸਿੰਘ ਚੀਮਾ

2 years ago
Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

2 minutes ago
Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

25 minutes ago
UN ‘ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ ‘ਤੇ ਦੇਸ਼ਾਂ ਨੇ ਕੀਤਾ ਬਾਈਕਾਟ

UN ‘ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ ‘ਤੇ ਦੇਸ਼ਾਂ ਨੇ ਕੀਤਾ ਬਾਈਕਾਟ

30 minutes ago
Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

10 hours ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

10 hours ago
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

10 hours ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

11 hours ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

11 hours ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

11 hours ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

11 hours ago
Hindi News
English News
Friday, September 25, 2026
No Result
View All Result
25 °c
Chandigarh
26 ° Sat
22 ° Sun
20 ° Mon
22 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS : 70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਹਰਪਾਲ ਸਿੰਘ ਚੀਮਾ

August 20, 2024
in ਪੰਜਾਬ
PUNJAB NEWS : 70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਹਰਪਾਲ ਸਿੰਘ ਚੀਮਾ

PUNJAB NEWS : 70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ

1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ

PUNJAB NEWS : 70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਹਰਪਾਲ ਸਿੰਘ ਚੀਮਾਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ)PUNJAB NEWS :- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵਜੋਂ ਕੁੱਲ 221.75 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 19,408 ਡੀਲਰ ਜਿਨ੍ਹਾਂ ਦੇ ਬਕਾਏ 1 ਲੱਖ ਤੋਂ 1 ਕਰੋੜ ਰੁਪਏ ਤੱਕ ਸਨ, ਨੇ ਵਿਆਜ ਅਤੇ ਜੁਰਮਾਨੇ ਤੋਂ 100% ਛੋਟ, ਅਤੇ ਟੈਕਸ ਵਿੱਚ 50% ਛੋਟ ਦਾ ਲਾਭ ਲਿਆ, ਜਿਸ ਤਹਿਤ ਕੁੱਲ 644.46 ਕਰੋੜ ਰੁਪਏ ਦੀ ਛੋਟ ਦਿੱਤੀ ਗਈ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਮੁਲਾਂਕਣ ਸਾਲ 2016-17 ਤੱਕ 1 ਕਰੋੜ ਰੁਪਏ ਤੱਕ ਬਕਾਇਆ ਦੇ ਕੇਸਾਂ ਨੂੰ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਓਟੀਐਸ-3 ਅਧੀਨ ਅਪਲਾਈ ਕੀਤਾ, ਉਨ੍ਹਾਂ ਸੀ.ਐਸ.ਟੀ ਐਕਟ, 1956 ਦੇ ਤਹਿਤ ਅਸਲ ਕਾਨੂੰਨੀ ਫਾਰਮ ਜਮ੍ਹਾਂ ਕਰਵਾਏ ਸਨ ਅਤੇ ਮੁਆਫੀ ਦੀ ਗਣਨਾ ਉਸੇ ਅਨੁਸਾਰ ਕੀਤੀ ਗਈ। ਇਸ ਤੋਂ ਇਲਾਵਾ, ਬਿਨੈਕਾਰਾਂ ਨੂੰ ਵਾਧੂ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਆਸਾਨੀ ਹੋਈ।

Tags: BREAKING NEWSBreaking news in PunjabiFINANCE MINISTER HARPAL CHEEMAlatest news PunjabPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

by Ranjit Singh
September 25, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ ਅੰਮ੍ਰਿਤਸਰ, 25 ਸਤੰਬਰ (ਵਿਸ਼ਵ ਵਾਰਤਾ): ਮੀਰੀ-ਪੀਰੀ ਖਾਲਸਾ ਮਾਰਚ...

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

by Ranjit Singh
September 25, 2026
0

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਕਪੂਰਥਲਾ, 25 ਸਤੰਬਰ (ਵਿਸ਼ਵ ਵਾਰਤਾ): ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ...

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

by Ranjit Singh
September 25, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ ਅੰਮ੍ਰਿਤਸਰ, 25 ਸਤੰਬਰ (ਵਿਸ਼ਵ ਵਾਰਤਾ): ਮੀਰੀ-ਪੀਰੀ ਖਾਲਸਾ ਮਾਰਚ...

Most Popular

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

by Navjot
4 weeks ago
0

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ   ਚੰਡੀਗੜ੍ਹ, 26 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 