• Latest
  • Trending
DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

3 hours ago
National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

13 minutes ago
Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

24 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

48 minutes ago
Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

53 minutes ago
National: 2029 ਦੀਆਂ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ 33% ਮਹਿਲਾ ਰਾਖਵਾਂਕਰਨ: ਲੋਕ ਸਭਾ ਸੀਟਾਂ ਦੀ ਵੀ ਵਧੇਗੀ ਗਿਣਤੀ

National: 2029 ਦੀਆਂ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ 33% ਮਹਿਲਾ ਰਾਖਵਾਂਕਰਨ: ਲੋਕ ਸਭਾ ਸੀਟਾਂ ਦੀ ਵੀ ਵਧੇਗੀ ਗਿਣਤੀ

1 hour ago
Middle East War: ਜੰਗ ਨੂੰ ਲੈ ਕੇ ਈਰਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

Middle East War: ਜੰਗ ਨੂੰ ਲੈ ਕੇ ਈਰਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

1 hour ago
Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

2 hours ago
Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Intarnational: ਕੋਲੰਬੀਆ ਵਿੱਚ ਹਵਾਈ ਫੌਜ ਦਾ ਜਹਾਜ਼ ਕ੍ਰੈਸ਼, 34 ਮੌਤਾਂ

Intarnational: ਕੋਲੰਬੀਆ ਵਿੱਚ ਹਵਾਈ ਫੌਜ ਦਾ ਜਹਾਜ਼ ਕ੍ਰੈਸ਼, 34 ਮੌਤਾਂ

3 hours ago
National: ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਆਪਣੀ ‘ਫੌਜ’ ਬਣਾਉਣ ਦਾ ਕੀਤਾ ਐਲਾਨ

National: ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਆਪਣੀ ‘ਫੌਜ’ ਬਣਾਉਣ ਦਾ ਕੀਤਾ ਐਲਾਨ

3 hours ago
Hukamnama Sri Darbar Sahib Today – 24 March 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 March 2026 | Ang 696 I ਅੱਜ ਦਾ ਹੁਕਮਨਾਮਾ

3 hours ago
Hindi News
English News
Tuesday, March 24, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

March 24, 2026
in ਸਿਆਸੀ, ਖਬਰਾਂ, ਪੰਜਾਬ
DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

DM Suicide Case

DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਤਰਨਤਾਰਨ, 24 ਮਾਰਚ 2026 (ਵਿਸ਼ਵ ਵਾਰਤਾ) – ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਜਿਨ੍ਹਾਂ ਨੂੰ ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਦੋ ਦਿਨ ਬਾਅਦ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ (24 ਮਾਰਚ) ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਅੱਜ ਹੀ ਮ੍ਰਿਤਕ ਦਾ ਪੋਸਟਮਾਰਟਮ ਅਤੇ ਉਸ ਤੋਂ ਬਾਅਦ ਵਿੱਚ ਅੱਜ ਹੀ ਅੰਤਿਮ ਸਸਕਾਰ ਵੀ ਹੋਵੇਗਾ।

ਹਾਲਾਂਕਿ, ਇਸ ਤਰੀਕ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਹੋਵੇਗੀ। ਮ੍ਰਿਤਕ ਦੀ ਮਾਂ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਦੇ ਡਾਕਟਰਾਂ ਦੇ ਪੈਨਲ ਦੁਆਰਾ ਕਰਵਾਇਆ ਜਾਵੇ, ਤਾਂ ਜੋ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਲੜਾਈ ਲੜੀ ਜਾ ਸਕੇ। ਦੱਸ ਦਈਏ ਕਿ ਡੀਐਮ ਰੰਧਾਵਾ ਦੀ ਸ਼ਨੀਵਾਰ ਨੂੰ ਸਲਫਾਸ ਨਿਗਲਣ ਤੋਂ ਬਾਅਦ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ। ਉਦੋਂ ਤੋਂ ਉਸ ਦੀ ਲਾਸ਼ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹੈ।

ਦੱਸ ਦਈਏ ਕਿ 21 ਮਾਰਚ ਦੀ ਰਾਤ ਨੂੰ, ਅੰਮ੍ਰਿਤਸਰ ਦੇ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਸਲਫਾ ਨਿਗਲ ਲਿਆ ਸੀ। ਇਸ ਬਾਰੇ ਪਤਾ ਲੱਗਣ ‘ਤੇ, ਪਰਿਵਾਰਕ ਮੈਂਬਰ ਅਤੇ ਦੋਸਤ ਉਸਨੂੰ ਹਸਪਤਾਲ ਲੈ ਗਏ, ਜਿੱਥੇ ਉਸਦੀ ਮੌਤ ਹੋ ਗਈ। ਖੁਦਕੁਸ਼ੀ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਬਣਾਈ ਅਤੇ ਜਿਸ ਉਸ ਨੇ ਇਹ ਕਦਮ ਚੁੱਕਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਜ਼ਿਕਰਯੋਗ ਹੈ ਕਿ ਵਿਵਾਦਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਸੀ ਅਤੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ। ਜਿਸ ਤੋਂ ਬਾਅਦ 21 ਮਾਰਚ ਦੀ ਰਾਤ ਨੂੰ ਹੀ ਲਾਲਜੀਤ ਸਿੰਘ ਭੁੱਲਰ ਖਿਲਾਫ ਮਾਮਲਾ ਦਰਜ ਹੋਇਆ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDM Suicide CaseLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
March 24, 2026
0

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ ਨਵੀਂ ਦਿੱਲੀ, 24 ਮਾਰਚ 2026 (ਵਿਸ਼ਵ ਵਾਰਤਾ)...

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

by Ranjit Singh
March 24, 2026
0

Punjab: ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਕੁੱਝ ਦਿਨ...

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

by Ranjit Singh
March 24, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਖਡੂਰ ਸਾਹਿਬ...

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

by Ranjit Singh
March 24, 2026
0

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ)...

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
March 24, 2026
0

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ ਨਵੀਂ ਦਿੱਲੀ, 24 ਮਾਰਚ 2026 (ਵਿਸ਼ਵ ਵਾਰਤਾ)...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 