• Latest
  • Trending
DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

3 weeks ago
India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

7 minutes ago
Gold Ring Scheme: CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ

28 minutes ago
ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

49 minutes ago
Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

59 minutes ago
India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

3 hours ago
National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Hindi News
English News
Saturday, August 15, 2026
No Result
View All Result
30 °c
Chandigarh
30 ° Sun
29 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

July 24, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

ਇੰਟਰਚੇਂਜ ਵੀ ਨਹੀਂ ਕਰ ਸਕਣਗੇ ਯਾਤਰੀ

ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੋਕਰੋਚ ਜਨਤਾ ਪਾਰਟੀ ਦਾ ਅੰਦੋਲਨ ਜਾਰੀ ਹੈ। ਪ੍ਰਦਰਸ਼ਨ ਕਾਰਨ ਦਿੱਲੀ ਦੀ ਲਾਈਫਲਾਈਨ ‘ਤੇ ਵੀ ਬੁਰਾ ਅਸਰ ਪਿਆ ਹੈ। ਰਾਜਧਾਨੀ ਵਿੱਚ CJP ਦੇ ਵਿਰੋਧ-ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। DMRC ਨੇ ਨਿਊ ਦਿੱਲੀ ਮੈਟਰੋ ਸਟੇਸ਼ਨ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਤਾਜ਼ਾ ਅਪਡੇਟ ਮੁਤਾਬਕ, ਇਸ ਸਟੇਸ਼ਨ ‘ਤੇ ਹੁਣ ਇੰਟਰਚੇਂਜ ਦੀ ਸੁਵਿਧਾ ਵੀ ਉਪਲਬਧ ਨਹੀਂ ਹੋਵੇਗੀ।

ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ 17 ਮੈਟਰੋ ਸਟੇਸ਼ਨ ਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ। ਹੁਣ ਨਵੀਂ ਦਿੱਲੀ ਮੈਟਰੋ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ ਮੈਟਰੋ ਸਟੇਸ਼ਨ ਦੇ ਬੰਦ ਹੋਣ ਨਾਲ ਅੱਜ ਕੁੱਲ 18 ਮੈਟਰੋ ਸਟੇਸ਼ਨ ਬੰਦ ਹਨ। ਲਗਾਤਾਰ ਤੀਜੇ ਦਿਨ ਮੈਟਰੋ ਸਟੇਸ਼ਨ ਬੰਦ ਰਹਿਣ ਨਾਲ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੰਨਿਆ ਜਾ ਰਿਹਾ ਹੈ ਕਿ ਨਵੀਂ ਦਿੱਲੀ ਮੈਟਰੋ ਸਟੇਸ਼ਨ ਬੰਦ ਹੋਣ ਨਾਲ ਦਿੱਲੀ ਤੋਂ ਯੂ.ਪੀ., ਬਿਹਾਰ, ਪੰਜਾਬ ਸਮੇਤ ਹੋਰ ਰਾਜਾਂ ਵਿੱਚ ਟ੍ਰੇਨ ਰਾਹੀਂ ਜਾਣ ਵਾਲੇ ਯਾਤਰੀਆਂ ਦੀ ਮੁਸ਼ਕਿਲ ਵਧ ਗਈ ਹੈ। ਕਿਉਂਕਿ ਇਹ ਮੈਟਰੋ ਸਟੇਸ਼ਨ ਨਵੀਂ ਦਿੱਲੀ ਰੇਲਵੇ ਸਟੇਸ਼ਨ ਕੰਪਲੈਕਸ ਦੇ ਅੰਦਰ ਹੀ ਹੈ। ਅਜਿਹੇ ਵਿੱਚ ਦਿੱਲੀ, ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ ਵਰਗੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਵੱਖ-ਵੱਖ ਰਾਜਾਂ ਵਿੱਚ ਜਾਣ ਲਈ ਟ੍ਰੇਨ ਫੜਨ ਵਾਸਤੇ ਮੈਟਰੋ ਦਾ ਸਫ਼ਰ ਕਰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

by Ranjit Singh
August 15, 2026
0

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ - ਲੰਚ ਤੱਕ ਭਾਰਤ ਦੀ ਇੱਕ...

Gold Ring Scheme: CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ

Gold Ring Scheme: CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ

by Ranjit Singh
August 15, 2026
0

Gold Ring Scheme: CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ - ਰਾਜ ਵਿੱਚ ਪੈਦਾ ਹੋਏ ਬੱਚਿਆਂ...

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

by Ankit
August 15, 2026
0

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ ਸੁਤੰਤਰਤਾ ਦਿਵਸ ਮੌਕੇ 'ਤੇ ਚੰਡੀਗੜ੍ਹ...

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

by Ranjit Singh
August 15, 2026
0

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

by Ranjit Singh
August 15, 2026
0

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ - ਲੰਚ ਤੱਕ ਭਾਰਤ ਦੀ ਇੱਕ...

Most Popular

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

1 month ago
0

  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 