• Latest
  • Trending
ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ

ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ

3 weeks ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

5 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

5 hours ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

5 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

7 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

7 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

8 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

8 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

9 hours ago
Hindi News
English News
Monday, June 8, 2026
No Result
View All Result
31 °c
Chandigarh
39 ° Tue
39 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ

ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨੂੰ ਦਿੱਤੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ

May 18, 2026
in ਖਬਰਾਂ, ਪੰਜਾਬ
ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ
ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ
ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨੂੰ ਦਿੱਤੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ
ਬਿਲਡਿੰਗ ਡਿੱਗਣ ਕਾਰਨ ਹੋਈ ਪਾਕਿਸਤਾਨੀ ਨੌਜਵਾਨ ਦੀ ਮੌਤ ਤੇ ਹੋਇਆ ਸੀ 18 ਲੱਖ ਰੁਪਏ ਦਾ ਜੁਰਮਾਨਾ

ਅੰਮ੍ਰਿਤਸਰ,18 ਮਈ (ਵਿਸ਼ਵ ਵਾਰਤਾ)- ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਹੁਣ ਦੋਹਾ ਕਤਰ ਵਿੱਚ ਫ਼ਸੇ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਨੂੰ ਬਚਾਉਣ ਲਈ 2 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਟਰੱਸਟ ਦੀ ਤਰਨਤਾਰਨ ਟੀਮ ਰਾਹੀਂ ਪਿੰਡ ਜਵੰਦਾ ਕਲਾਂ ਦੀ ਨਿਰਮਲ ਕੌਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਸਦਾ ਪਤੀ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਦੋਹਾ ਕਤਰ ‘ਚ ਮਜ਼ਦੂਰੀ ਲਈ ਗਿਆ ਸੀ। ਉਨ੍ਹਾਂ ਅਨੁਸਾਰ ਜਿਸ ਉਸਾਰੀ ਅਧੀਨ ਬਿਲਡਿੰਗ ਵਿਚ ਗੁਰਦੇਵ ਸਿੰਘ ਕੰਮ ਕਰਦਾ ਸੀ ਪਿਛਲੇ ਸਾਲ ਫ਼ਰਵਰੀ ਮਹੀਨੇ ‘ਚ ਕਿਸੇ ਕਾਰਨ ਉਹ ਬਿਲਡਿੰਗ ਡਿੱਗ ਗਈ ਅਤੇ ਮਲਬੇ ਹੇਠਾਂ ਆਉਣ ਕਾਰਨ ਉਨ੍ਹਾਂ ਨਾਲ ਹੀ ਕੰਮ ਕਰਦੇ ਇੱਕ ਪਾਕਿਸਤਾਨੀ ਨੌਜਵਾਨ ਦੀ ਮੌਤ ਹੋ ਗਈ ਸੀ। ਕੋਰਟ ਦੀ ਸੁਣਵਾਈ ਦੌਰਾਨ ਉਕਤ ਘਟਨਾ ਲਈ ਉਸ ਬਿਲਡਿੰਗ ‘ਚ ਕੰਮ ਕਰਨ ਵਾਲੇ ਬਾਕੀ ਬਚਦੇ ਤਿੰਨ ਜਾਣੇ ਜਿਨ੍ਹਾਂ ‘ਚ ਗੁਰਦੇਵ ਸਿੰਘ,ਮੁਹੰਮਦ ਖਲੀਲ ਅਤੇ ਸਿਕੰਦਰ ਆਜ਼ਮ ਸ਼ਾਮਲ ਸਨ, ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ ਭਾਰਤੀ ਕਰੰਸੀ ਮੁਤਾਬਿਕ ਕਰੀਬ 50 ਲੱਖ ਰੁਪਏ ਬਤੌਰ ਬਲੱਡ ਮਨੀ ਜੁਰਮਾਨਾ ਕਰ ਦਿੱਤਾ ਸੀ। ਜਿਸ ਤਹਿਤ ਗੁਰਦੇਵ ਸਿੰਘ ਦੇ ਹਿੱਸੇ ਲੱਗਭਗ 17 ਲੱਖ ਰੁਪਏ ਆਏ ਸਨ। ਉਨ੍ਹਾਂ ਦੱਸਿਆ ਕਿ ਬੇਸ਼ੱਕ ਕੁਝ ਸਮਾਂ ਜੇਲ੍ਹ ‘ਚ ਰੱਖਣ ਉਪਰੰਤ ਗੁਰਦੇਵ ਸਿੰਘ ਨੂੰ ਅਦਾਲਤ ਵੱਲੋਂ ਰਿਹਾਅ ਤਾਂ ਕਰ ਦਿੱਤਾ ਗਿਆ ਸੀ ਪ੍ਰੰਤੂ ਉਸਦੇ ਭਾਰਤ ਆਉਣ ਅਤੇ ਕੰਮ ਕਰਨ ਦੀ ਮੁਕੰਮਲ ਪਾਬੰਦੀ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਗੁਰਦੇਵ ਸਿੰਘ ਨੂੰ ਹੋਏ ਜੁਰਮਾਨੇ ‘ਚੋਂ ਵੱਡਾ ਹਿੱਸਾ ਉਸਦੇ ਪਿੰਡ ਵਾਸੀਆਂ ਵੱਲੋਂ ਆਪਸੀ ਸਹਿਯੋਗ ਨਾਲ ਇਕੱਠਾ ਕਰ ਲਿਆ ਗਿਆ ਹੈ ਜਦਕਿ ਕੁਝ ਰਕਮ ਦੋਹਾ ਕਤਰ ਵਾਲੇ ਉਸਦੇ ਸਾਥੀਆਂ ਵੱਲੋਂ ਦਿੱਤੇ ਜਾਣੇ ਹਨ ਅਤੇ ਬਾਕੀ ਲੋੜੀਂਦੇ 2 ਲੱਖ ਰੁਪਏ ਅੱਜ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਤਰਨਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਜੋਧਾ, ਕੁਲਵਿੰਦਰ ਸਿੰਘ ਪਿੰਕਾ ਤੇ ਮੁਖਰਾਮ ਸਿੰਘ ਦੀ ਮੌਜੂਦਗੀ ‘ਚ ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨਿਰਮਲ ਕੌਰ ਨੂੰ ਸੌਂਪ ਦਿੱਤੇ ਗਏ ਹਨ ਤਾਂ ਜੋ ਗੁਰਦੇਵ ਸਿੰਘ ਜਲਦੀ ਆਪਣੇ ਪਰਿਵਾਰ ਕੋਲ ਪਹੁੰਚ ਸਕੇ।
ਇਸ ਦੌਰਾਨ ਗੁਰਦੇਵ ਸਿੰਘ ਦੀ ਪਤਨੀ ਨਿਰਮਲ ਕੌਰ ਨੇ ਭਾਵੁਕ ਹੁੰਦਿਆਂ ਇਸ ਵੱਡੇ ਉਪਰਾਲੇ ਲਈ ਡਾ.ਐਸ.ਪੀ.ਸਿੰਘ ਉਬਰਾਏ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਇਸ ਮਦਦ ਸਦਕਾ ਉਨ੍ਹਾਂ ਦਾ ਪਰਿਵਾਰ ਅਤੇ ਉਸਦੀ ਦੀਆਂ ਛੋਟੀਆਂ-ਛੋਟੀਆਂ ਦੋ ਧੀਆਂ ਜਲਦ ਆਪਣੇ ਬਾਪ ਨੂੰ ਮਿਲ ਸਕਣਗੀਆਂ।

Tags: BREAKING NEWSPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

by Ankit
June 7, 2026
0

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74 ਵਿਅਕਤੀਆਂ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

by Ankit
June 7, 2026
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

Most Popular

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

by Jaspreet Kaur
3 weeks ago
0

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ - ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮਿਲੇਗਾ ਛੁਟਕਾਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 