• Latest
  • Trending
Donald Trump ਨੇ ਤੀਜੀ ਵਾਰ ਰਾਸ਼ਟਰਪਤੀ ਬਣਨ ਦੀ ਇੱਛਾ ਕੀਤੀ ਜ਼ਾਹਰ

9 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

32 minutes ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

1 hour ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

3 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

Hindi News
English News
Wednesday, July 15, 2026
No Result
View All Result
34 °c
Chandigarh
37 ° Thu
37 ° Fri
35 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Donald Trump ਨੇ ਤੀਜੀ ਵਾਰ ਰਾਸ਼ਟਰਪਤੀ ਬਣਨ ਦੀ ਇੱਛਾ ਕੀਤੀ ਜ਼ਾਹਰ

October 28, 2025
in ਅੰਤਰਰਾਸ਼ਟਰੀ, ਖਬਰਾਂ
Donald Trump ਨੇ ਤੀਜੀ ਵਾਰ ਰਾਸ਼ਟਰਪਤੀ ਬਣਨ ਦੀ ਇੱਛਾ ਕੀਤੀ ਜ਼ਾਹਰ

US-Israel Iran war

Donald Trump ਨੇ ਤੀਜੀ ਵਾਰ ਰਾਸ਼ਟਰਪਤੀ ਬਣਨ ਦੀ ਇੱਛਾ ਕੀਤੀ ਜ਼ਾਹਰ

ਨਵੀਂ ਦਿੱਲੀ, 28 ਅਕਤੂਬਰ 2025 (ਵਿਸ਼ਵ ਵਾਰਤਾ) – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ 2028 ਵਿੱਚ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ। ਇੱਕ ਮੀਡੀਆ ਗੱਲਬਾਤ ਦੌਰਾਨ, ਟਰੰਪ ਤੋਂ ਪੁੱਛਿਆ ਗਿਆ ਕਿ ਕੀ ਉਹ ਤੀਜਾ ਕਾਰਜਕਾਲ ਚਾਹੁੰਦੇ ਹਨ। ਜਿਸ ਦੇ ਜਵਾਬ ‘ਚ ਟਰੰਪ ਨੇ ਕਿਹਾ ਕਿ, “ਮੈਨੂੰ ਪਸੰਦ ਆਵੇਗਾ, ਮੇਰੇ ਕੋਲ ਹੁਣ ਤੱਕ ਦੇ ਸਭ ਤੋਂ ਵਧੀਆ ਅੰਕੜੇ ਹਨ।”

“ਹਾਲਾਂਕਿ, ਟਰੰਪ ਨੇ ਇਹ ਵੀ ਕਿਹਾ ਕਿ ਉਸਨੇ ਅਜੇ ਤੱਕ ਇਸ ‘ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਹੈ।” ਉਸਨੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੂੰ ਸੰਭਾਵੀ ਰਿਪਬਲਿਕਨ ਪਾਰਟੀ ਦੇ ਉਮੀਦਵਾਰਾਂ ਵਜੋਂ ਨਾਮਜ਼ਦ ਕੀਤਾ ਅਤੇ ਦੋਵਾਂ ਦੀ ਪ੍ਰਸ਼ੰਸਾ ਕੀਤੀ।

Donald Trump
Donald Trump

ਟਰੰਪ (Donald Trump) ਦੇ ਨਜ਼ਦੀਕੀ ਸਹਿਯੋਗੀ, ਸਟੀਵ ਬੈਨਨ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਕਿ ਟਰੰਪ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਯੋਜਨਾ ਬਣਾ ਰਹੇ ਹਨ। ਹਾਲਾਂਕਿ, ਅਮਰੀਕੀ ਸੰਵਿਧਾਨ ਸਿਰਫ ਦੋ ਕਾਰਜਕਾਲਾਂ ਦੀ ਆਗਿਆ ਦਿੰਦਾ ਹੈ।

ਟਰੰਪ ਇਸ ਸਮੇਂ ਏਸ਼ੀਆ ਦੇ ਦੌਰੇ ‘ਤੇ ਹਨ। ਮਲੇਸ਼ੀਆ ਵਿੱਚ ਆਸੀਆਨ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਹ ਹੁਣ ਜਾਪਾਨ ਪਹੁੰਚੇ ਹਨ। ਮਲੇਸ਼ੀਆ ਵਿੱਚ, ਉਸਨੇ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਇੱਕ ਸ਼ਾਂਤੀ ਸਮਝੌਤੇ ਅਤੇ ਵੱਡੇ ਵਪਾਰਕ ਸੌਦਿਆਂ ‘ਤੇ ਦਸਤਖਤ ਕੀਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDonald TrumpLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

by Navjot
July 15, 2026
0

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ...

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

by Ankit
July 15, 2026
0

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

by Ankit
July 15, 2026
0

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

by Jaspreet Kaur
4 weeks ago
0

ਫ਼ਿਲੌਰ: ਮੇਲੇ 'ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ - ਕਈ ਗੰਭੀਰ ਜ਼ਖ਼ਮੀ ਜਲੰਧਰ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 