• Latest
  • Trending
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

20 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

36 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

1 hour ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

2 hours ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

5 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

5 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

6 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ

September 30, 2026
in ਖਬਰਾਂ, ਪੰਜਾਬ
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

— ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ (ਐਫਐਸਓਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਅਤੇ ਜਨਤਕ ਸਿਹਤ ਲਈ ਪੇਸ਼ੇਵਰ ਢੰਗ ਤੇ ਵਚਨਬੱਧਤਾ ਨਾਲ ਅਣਥੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਫੂਡ ਸੇਫਟੀ ਵਿਭਾਗ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਨਿਯਮਾਂ ਦੇ ਲਾਗੂਕਰਨ ਵਿੱਚ ਮਜ਼ਬੂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਅਧਿਕਾਰੀ ਭੋਜਨ ਸੁਰੱਖਿਆ ਨਿਯਮਾਂ ਨੂੰ ਸਖਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਖਾਣ-ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਅਦਾਰਿਆਂ ਦੀ ਨਿਯਮਤ ਜਾਂਚ ਕਰਨਗੇ, ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਅਤੇ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਗੇ ਅਤੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਲਾਗੂ ਭੋਜਨ ਸੁਰੱਖਿਆ ਕਾਨੂੰਨਾਂ ਅਤੇ ਨਿਯਮਾਂ ਤਹਿਤ ਇਹਨਾਂ ਫੂਡ ਸੇਫਟੀ ਅਫਸਰਾਂ ਨੂੰ ਵਿਭਾਗੀ ਲੋੜਾਂ ਅਨੁਸਾਰ ਸੂਬੇ ਭਰ ਵਿੱਚ ਰਣਨੀਤਕ ਤੌਰ ‘ਤੇ ਤਾਇਨਾਤ ਕੀਤਾ ਜਾਵੇਗਾ।

ਨਵ-ਨਿਯੁਕਤ ਅਧਿਕਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ, ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੀਆਂ ਅਧਿਕਾਰਤ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਦੇ ਖਪਤਕਾਰਾਂ ਲਈ ਮਿਲਾਵਟ-ਰਹਿਤ, ਸਾਫ਼-ਸੁਥਰੇ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਏ ਜਾ ਸਕਣ।

ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ ਅਤੇ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

by Ankit
4 weeks ago
0

  ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ — ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 