• Latest
  • Trending
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

2 months ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

Hindi News
English News
Tuesday, June 9, 2026
No Result
View All Result
34 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 23.51 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਦਾ ਲਾਭ

April 16, 2026
in ਖਬਰਾਂ, ਪੰਜਾਬ
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

Dr. Baljit Kaur

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 23.51 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਦਾ ਲਾਭ

4000 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਸਕੀਮਾਂ ਨੂੰ ਮਿਲੀ ਹੋਰ ਮਜ਼ਬੂਤੀ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ।

ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ ‘ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।

—

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Most Popular

Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ

by Navjot
3 weeks ago
0

Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; 'ਕਰੀਅਰ ਗੋਲਡਨ ਮਾਸਟਰਜ਼' ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 