• Latest
  • Trending
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

1 month ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

1 hour ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

3 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

4 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ

July 7, 2026
in ਖਬਰਾਂ, ਪੰਜਾਬ
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

Dr. Baljit Kaur

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ

ਮੁੱਖ ਮੰਤਰੀ ਦਾ ਪ੍ਰਣ: ਬਜ਼ੁਰਗਾਂ ਦੀ ਅੱਖ ਵਿੱਚ ਲਾਚਾਰੀ ਦੇ ਹੰਝੂ ਨਹੀਂ, ਚਿਹਰੇ ‘ਤੇ ਮੁਸਕਾਨ ਲਿਆਉਣਾ ਸਾਡਾ ਫ਼ਰਜ਼

ਚੰਡੀਗੜ੍ਹ, 7 ਜੁਲਾਈ (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ ‘ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ।

ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਭਾਵੁਕ ਹੋ ਕੇ ਕਿਹਾ: “ਸਾਡੀ ਸਰਕਾਰ ਸਿਰਫ਼ ਇੱਟ-ਪੱਥਰ ਦੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਇੱਕ ਅਜਿਹਾ ‘ਸੁਰੱਖਿਅਤ ਘਰ’ ਤਿਆਰ ਕਰ ਰਹੀ ਹੈ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਆਪਣਾਪਨ, ਮਾਣ-ਸਤਿਕਾਰ ਅਤੇ ਪਰਿਵਾਰ ਵਰਗਾ ਨਿੱਘ ਮਿਲ ਸਕੇ।ਮੁੱਖ ਮੰਤਰੀ ਦਾ ਸਪੱਸ਼ਟ ਪ੍ਰਣ ਹੈ ਕਿ ਪੰਜਾਬ ਦੇ ਕਿਸੇ ਵੀ ਬਜ਼ੁਰਗ ਨੂੰ ਉਮਰ ਦੇ ਇਸ ਪੜਾਅ ‘ਤੇ ਇਕੱਲਾਪਣ ਜਾਂ ਲਾਚਾਰੀ ਦੇ ਹੰਝੂ ਨਾ ਬਹਾਉਣੇ ਪੈਣ, ਬਲਕਿ ਉਨ੍ਹਾਂ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਸਾਡਾ ਮੁੱਖ ਫ਼ਰਜ਼ ਹੈ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ।”

ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ (Physical Possession) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ।

__

Tags: BREAKING NEWSDR BALJIT KAURPUNJABpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

Most Popular

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

by Ranjit Singh
4 weeks ago
0

High Court ਦੇ ਹੁਕਮਾਂ 'ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 