• Latest
  • Trending
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

6 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

7 hours ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

Hindi News
English News
Thursday, September 10, 2026
No Result
View All Result
28 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦੇ ਬਜਟ ਦਾ ਉਪਬੰਧ; ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਯਕੀਨੀ ਬਣਾਉਣ 'ਤੇ ਜ਼ੋਰ

August 20, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦੇ ਬਜਟ ਦਾ ਉਪਬੰਧ; ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਯਕੀਨੀ ਬਣਾਉਣ ‘ਤੇ ਜ਼ੋਰ

‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ, ਆਰਥਿਕ ਮਜ਼ਬੂਤੀ ਅਤੇ ਸਨਮਾਨਯੋਗ ਜੀਵਨ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ);- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅਕਤੀ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਇਸ ਸਕੀਮ ਲਈ ਯੋਗ ਹਨ, ਬਸ਼ਰਤੇ ਉਨ੍ਹਾਂ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਇਸ ਤੋਂ ਇਲਾਵਾ, ਬਿਨੈਕਾਰ ਕੋਲ 2.5 ਏਕੜ ਤੋਂ ਵੱਧ ਨਹਿਰੀ ਜ਼ਮੀਨ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦਾ ਅਨਮੋਲ ਸਰਮਾਇਆ ਮੰਨਦੀ ਹੈ। ਉਨ੍ਹਾਂ ਦਾ ਮਾਣ-ਸਨਮਾਨ ਬਰਕਰਾਰ ਰੱਖਣ, ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬਜ਼ੁਰਗ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਬਜ਼ੁਰਗ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬੁਢਾਪਾ ਪੈਨਸ਼ਨ ਨਿਰਧਾਰਤ ਸਮਾਂ-ਸੀਮਾ ਅੰਦਰ ਹਰ ਹਾਲਤ ਵਿੱਚ ਜਾਰੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: BREAKING NEWSDR BALJIT KAURPUNJABpunjab newstop headlines in PunjabiWISHAVWARTA.IN
Share724Tweet453SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

2 weeks ago
0

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ  ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 