• Latest
  • Trending
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: Dr. Baljit Kaur

5 months ago
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

5 minutes ago
ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

8 minutes ago
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

12 minutes ago
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

17 minutes ago
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

20 minutes ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

23 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

37 minutes ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

2 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

3 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

4 hours ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, August 19, 2026
No Result
View All Result
29 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: Dr. Baljit Kaur

ਹਰ ਮਹੀਨੇ 1.20 ਕਰੋੜ ਮੁਫ਼ਤ ਬਸ ਸਫਰ—ਪੰਜਾਬ ਦੀਆਂ ਔਰਤਾਂ ਨੂੰ ਵੱਡੀ ਰਾਹਤ

March 20, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: Dr. Baljit Kaur

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: Dr. Baljit Kaur

ਹਰ ਮਹੀਨੇ 1.20 ਕਰੋੜ ਮੁਫ਼ਤ ਬਸ ਸਫਰ—ਪੰਜਾਬ ਦੀਆਂ ਔਰਤਾਂ ਨੂੰ ਵੱਡੀ ਰਾਹਤ

ਮਹਿਲਾ ਸਸ਼ਕਤੀਕਰਨ ਵੱਲ ਮਾਨ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ

ਚੰਡੀਗੜ੍ਹ, ਮਾਰਚ 20 (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬਸ ਸਫਰ ਲਈ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ 600 ਕਰੋੜ ਰੁਪਏ ਸ਼ਾਮਲ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1 ਕਰੋੜ 20 ਲੱਖ ਮੁਫ਼ਤ ਬਸ ਸਫਰ ਦਾ ਲਾਭ ਪੰਜਾਬ ਭਰ ਦੀਆਂ ਮਹਿਲਾਵਾਂ ਵੱਲੋਂ ਲਿਆ ਜਾ ਰਿਹਾ ਹੈ, ਜੋ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਪ੍ਰਭਾਵਸ਼ੀਲਤਾ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਮਹਿਲਾਵਾਂ ਦੀ ਜ਼ਿੰਦਗੀ ਵਿੱਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ। ਹੁਣ ਉਹ ਬਿਨਾਂ ਆਰਥਿਕ ਚਿੰਤਾ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜਿਸ ਨਾਲ ਉਹ ਹੋਰ ਖੁਦ-ਮੁਖਤਿਆਰ ਅਤੇ ਮਜ਼ਬੂਤ ਬਣ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਹੀ ਤਰੱਕੀਸ਼ੀਲ ਸਮਾਜ ਦੀ ਬੁਨਿਆਦ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਹਿਲਾਵਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰਹਿਣਗੇ।

Tags: BREAKING NEWSBreaking news in PunjabiDR BALJIT KAURLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

by Ankit
August 19, 2026
0

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ​ਭਗਵੰਤ ਸਿੰਘ...

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

by Ankit
August 19, 2026
0

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ...

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

by Ankit
August 19, 2026
0

ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

Most Popular

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
1 month ago
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 