• Latest
  • Trending
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

1 hour ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

2 hours ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

2 hours ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

2 hours ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

3 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

3 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

3 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

3 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

3 hours ago
Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

September 21, 2026
in ਖਬਰਾਂ, ਪੰਜਾਬ
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ);- ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ ‘ਰੰਗਲਾ ਪੰਜਾਬ’ ਦੀ ਸਿਰਜਣਾ ਕੀਤੀ ਜਾ ਸਕੇ।

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਕਾਨੂੰਨ ਤੇ ਸਰਕਾਰ ਦੀ ਨੀਤੀ ਅਨੁਸਾਰ ਉਸ ਦਾ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਅਤੇ ਪਛੜੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸੰਵਿਧਾਨਕ ਪ੍ਰਬੰਧਾਂ ਦੇ ਅਨੁਕੂਲ ਹੋਵੇ, ਤਾਂ ਜੋ ਕਿਸੇ ਵੀ ਹੱਕਦਾਰ ਵਰਗ ਨਾਲ ਕੋਈ ਬੇਇਨਸਾਫ਼ੀ ਨਾ ਹੋਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਇੱਕ ਸਮਾਨਤਾ-ਅਧਾਰਿਤ ਅਤੇ ਤਰੱਕੀ ਪਸੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਅਜਿਹੇ ਨਤੀਜਾ-ਮੁਖੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਨਾਲ ਸਮਾਜ ਦੇ ਹਰ ਵਰਗ ਨੂੰ ਉਸ ਦੇ ਬਣਦੇ ਹੱਕ ਮਿਲਣ ਅਤੇ ਵਿਕਾਸ ਦੀ ਮੁੱਖ ਧਾਰਾ ਵਿੱਚ ਬਰਾਬਰੀ ਨਾਲ ਭਾਗੀਦਾਰੀ ਯਕੀਨੀ ਬਣੇ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੇ ਗਏ ਸੁਝਾਵਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਆਪਸੀ ਸੰਵਾਦ ਅਤੇ ਸਾਰਥਕ ਵਿਚਾਰ-ਵਟਾਂਦਰੇ ਨੂੰ ਲੋਕ-ਪੱਖੀ ਸ਼ਾਸਨ ਦੀ ਮਜ਼ਬੂਤ ਨੀਂਹ ਮੰਨਦੀ ਹੈ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰਨਾ ਅਤੇ ਹਰ ਹੱਕਦਾਰ ਨੂੰ ਇਨਸਾਫ਼ ਦਿਵਾਉਣਾ ਪੰਜਾਬ ਸਰਕਾਰ ਦੀ ਸਰਵੋਚ ਤਰਜੀਹ ਹੈ।

ਇਸ ਮੌਕੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਅਤੇ ਸਕਾਰਾਤਮਕ ਭਰੋਸਾ ਦੇਣ ਲਈ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਇਸੇ ਤਰ੍ਹਾਂ ਅੱਗੇ ਵੀ ਨਿਭਾਉਂਦੀ ਰਹੇਗੀ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਆਈ.ਏ.ਐਸ, ਸਪੈਸਲ ਸਕੱਤਰ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ., ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਆਈ.ਏ.ਐਸ., ਸਿਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਸਕਤਰ ਸਿੰਘ ਬਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

__

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

by Navjot
3 weeks ago
0

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ ਪਟਨਾ, 19 ਸਤੰਬਰ (ਵਿਸ਼ਵ ਵਾਰਤਾ): ਬਿਹਾਰ ਦੇ ਕੈਮੂਰ ਜ਼ਿਲ੍ਹੇ ਵਿੱਚ ਮੋਹਾਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 