• Latest
  • Trending
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

34 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

54 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

– ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਅਹਿਮ ਕਦਮ : ਡਾ. ਇੰਦਰਬੀਰ ਸਿੰਘ ਨਿੱਝਰ

ਅੰਮ੍ਰਿਤਸਰ, 12 ਅਕਤੂਬਰ 2026 (ਵਿਸ਼ਵ ਵਾਰਤਾ) : ਅੰਮ੍ਰਿਤਸਰ ਦੱਖਣੀ ਦੇ ਦੋਬੁਰਜੀ ਪਿੰਡ ਵਿਖੇ ਅੱਜ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਰੰਗਲਾ ਪੰਜਾਬ ਵਿਕਾਸ ਯੋਜਨਾ ਦੇ ਫੰਡਾਂ ਰਾਹੀਂ ਤਿਆਰ ਕੀਤਾ ਗਿਆ ਇਹ ਸਟੇਡੀਅਮ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।

ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਲਈ ਢੁਕਵਾਂ ਮਾਹੌਲ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਦੇ ਹਨ। ਅਜਿਹੇ ਉਪਰਾਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਸਥਾਪਨਾ ਪਿੱਛੇ ਪਿੰਡ ਦਬੁਰਜੀ ਦੇ ਵਸਨੀਕਾਂ ਦੀ ਸਾਂਝੀਵਾਲਤਾ ਦੀ ਭਾਵਨਾ ਵੀ ਪ੍ਰੇਰਣਾਦਾਇਕ ਹੈ। ਪਿੰਡ ਵਾਸੀਆਂ ਨੇ ਵੱਖ-ਵੱਖ ਧਰਮਾਂ ਦੇ ਲੋਕਾਂ ਲਈ ਵੱਖਰੇ ਸ਼ਮਸ਼ਾਨਘਾਟ ਬਣਾਉਣ ਦੀ ਬਜਾਏ ਸਾਂਝੇ ਸ਼ਮਸ਼ਾਨਘਾਟ ਦੀ ਸੋਚ ਨੂੰ ਤਰਜੀਹ ਦਿੱਤੀ ਅਤੇ ਖੇਡ ਸਹੂਲਤਾਂ ਲਈ ਜਗ੍ਹਾ ਉਪਲਬਧ ਕਰਵਾਉਣ ਦਾ ਉਪਰਾਲਾ ਕੀਤਾ। ਇਹ ਪਹਿਲਕਦਮੀ ਆਪਸੀ ਭਾਈਚਾਰੇ, ਏਕਤਾ ਅਤੇ ਸਮਾਜਿਕ ਸਾਂਝ ਦਾ ਸੁੰਦਰ ਸੁਨੇਹਾ ਦਿੰਦੀ ਹੈ।

ਉਨ੍ਹਾਂ ਨੇ ਇਸ ਉਪਰਾਲੇ ਵਿੱਚ ਯੋਗਦਾਨ ਪਾਉਣ ਵਾਲੇ ਪਿੰਡ ਵਾਸੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸਹੂਲਤਾਂ ਇਲਾਕੇ ਦੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵਿੱਚ ਸਹਾਇਕ ਹੋਣਗੀਆਂ।

ਇਸ ਮੌਕੇ ਅੰਮ੍ਰਿਤਸਰ ਦੱਖਣੀ ਕ੍ਰਿਕਟ ਲੀਗ ਦੀ ਜਰਸੀ ਵੀ ਜਾਰੀ ਕੀਤੀ ਗਈ। ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਪਹਿਲੇ ਟੂਰਨਾਮੈਂਟ ਦੀ ਸ਼ੁਰੂਆਤ ਕਰਨ ਦੀ ਯੋਜਨਾ ਹੈ, ਜਿਸ ਨਾਲ ਇਲਾਕੇ ਦੇ ਕ੍ਰਿਕਟ ਪ੍ਰੇਮੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ।
ਇਸ ਸਟੇਡੀਅਮ ਦਾ ਉਦੇਸ਼ ਸਪਸ਼ਟ ਹੈ—ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਦੇਣਾ ਅਤੇ ਅੰਮ੍ਰਿਤਸਰ ਦੱਖਣੀ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਮਜ਼ਬੂਤ ਕਰਨਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 12, 2026
0

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 