• Latest
  • Trending
ਡਾ. ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਐਨਸਾਈਕਲੋਪੀਡੀਆ ਸਨ – MP Aujla

2 years ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

33 minutes ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

1 hour ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

2 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

3 hours ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

Hindi News
English News
Friday, September 11, 2026
No Result
View All Result
32 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਐਨਸਾਈਕਲੋਪੀਡੀਆ ਸਨ – MP Aujla

December 27, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
ਡਾ. ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਐਨਸਾਈਕਲੋਪੀਡੀਆ ਸਨ – MP Aujla

ਡਾ. ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਐਨਸਾਈਕਲੋਪੀਡੀਆ ਸਨ – MP Aujla

ਅੰਮ੍ਰਿਤਸਰ, 27 ਦਸੰਬਰ (ਵਿਸ਼ਵ ਵਾਰਤਾ):- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਆਪਣੇ ਆਪ ਵਿਚ ਇਕ ਵਿਸ਼ਵਕੋਸ਼ ਹਨ, ਜਿਨ੍ਹਾਂ ਦਾ ਮਾਰਗਦਰਸ਼ਨ ਦੇਸ਼ ਦੇ ਹਰ ਵਿਅਕਤੀ ਲਈ ਜ਼ਰੂਰੀ ਸੀ ਅਤੇ ਹਮੇਸ਼ਾ ਰਹੇਗਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਡਾ: ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ, ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਨਾਲ ਦੇਸ਼ ਦੀ ਡਗਮਗਾ ਰਹੀ ਆਰਥਿਕਤਾ ਨੂੰ ਸੰਭਾਲਿਆ ਅਤੇ ਇਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਦਿਵਾਈ। ਉਹ ਆਪਣੇ ਆਪ ਵਿਚ ਇਕ ਐਨਸਾਈਕਲੋਪੀਡੀਆ ਸਨ ਜਿਹਨਾੰ ਦਾ ਮਾਰਗਦਰਸ਼ਨ ਦੇਸ਼ ਦੇ ਹਰ ਵਿਅਕਤੀ ਲਈ ਜ਼ਰੂਰੀ ਹੋਵੇਗਾ। ਸਾਂਸਦ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੇ ਦੇਹਾਂਤ ਨਾਲ ਇੱਕ ਅਧਿਆਏ ਖਤਮ ਹੋ ਗਿਆ ਹੈ। ਉਨ੍ਹਾਂ ਦੇ ਜਾਣ ਨਾਲ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਉਨ੍ਹਾਂ ਨੂੰ ਹਮੇਸ਼ਾ ਸਾਡੇ ਦਿਲਾਂ ‘ਚ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ।

ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਜਦੋਂ ਵੀ ਉਨ੍ਹਾਂ ਦੇ ਅੰਤਿਮ ਸੰਸਕਾਰ ਦਾ ਸਮਾਂ ਆਵੇ ਤਾਂ ਉਹ ਆਪੋ-ਆਪਣੇ ਸਥਾਨਾਂ ‘ਤੇ ਉਨ੍ਹਾਂ ਲਈ ਅਰਦਾਸ ਕਰਨ ਕਿਉਂਕਿ ਉਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।

Tags: BREAKING NEWSBreaking news in PunjabiDr Manmohan SinghLatest Punjab newsLatest Punjab news in PunjabiMP Aujlapunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

by Ranjit Singh
September 11, 2026
0

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੇ...

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

by Ranjit Singh
September 11, 2026
0

Canada 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ 'ਚ ਜ਼ਿੰਦਾ ਸੜਿਆ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): 2015 ਦੇ...

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

by Ranjit Singh
September 11, 2026
0

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ ਲੁਧਿਆਣਾ, 11 ਸਤੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਿੱਚ ਕਾਸਮੈਟਿਕ ਸਰਜਰੀ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

by Ranjit Singh
September 11, 2026
0

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੇ...

Most Popular

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

by Jaspreet Kaur
4 days ago
0

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ 'ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ ਅਸਾਮ , 7 ਸਤੰਬਰ 2026 (ਵਿਸ਼ਵ ਵਾਰਤਾ): ਗੁਵਾਹਾਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 