• Latest
  • Trending
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

8 hours ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

9 hours ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

10 hours ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

Hindi News
English News
Wednesday, August 26, 2026
No Result
View All Result
27 °c
Chandigarh
31 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

August 4, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਵਿਧਾਨ ਸਭਾ ‘ਚ ਸਵਾਲ ਦੇ ਜਵਾਬ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਭਰੋਸਾ

ਅੰਮ੍ਰਿਤਸਰ, 4 ਅਗਸਤ ( ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ।

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸਵਾਲ ਨੰਬਰ 1887 ਰਾਹੀਂ ਅੰਮ੍ਰਿਤਸਰ ਪੱਛਮੀ ਹਲਕੇ ਦੇ ਇਲਾਕਿਆਂ ਸ੍ਰੀ ਛੇਹਰਟਾ ਸਾਹਿਬ, ਘਨੂਪੁਰ ਕਾਲੇ, ਕੋਟ ਖਾਲਸਾ ਅਤੇ ਪੁਤਲੀਘਰ ਵਿੱਚ ਪੀਣ ਵਾਲੇ ਪਾਣੀ ਦੀਆਂ ਕਰੀਬ 50 ਸਾਲ ਪੁਰਾਣੀਆਂ ਪਾਈਪਾਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਸਰਕਾਰ ਦਾ ਧਿਆਨ ਦਿਵਾਇਆ ਕਿ ਇਨ੍ਹਾਂ ਪੁਰਾਣੀਆਂ ਪਾਈਪਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਨੂੰ ਬਦਲਣ ਲਈ ਵਿਸ਼ੇਸ਼ ਯੋਜਨਾ ਜਾਂ ਪੈਕੇਜ ਦੀ ਲੋੜ ਹੈ।

ਸਵਾਲ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 2.98 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਦੇ ਸੈਕਸ਼ਨ ਵਿਛਾਏ ਜਾ ਚੁੱਕੇ ਹਨ, ਜਦਕਿ 1.42 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਪਾਈਪ ਲਾਈਨਾਂ ਦੀ ਮੁਰੰਮਤ ਕਰਵਾਈ ਗਈ ਹੈ।

ਮੰਤਰੀ ਨੇ ਕਿਹਾ ਕਿ ਡਾ. ਜਸਬੀਰ ਸਿੰਘ ਸੰਧੂ ਵੱਲੋਂ ਜਿਨ੍ਹਾਂ ਇਲਾਕਿਆਂ ਦੀ ਲੋੜ ਦਰਸਾਈ ਜਾਵੇਗੀ, ਉਨ੍ਹਾਂ ਥਾਵਾਂ ’ਤੇ ਪੁਰਾਣੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨੂੰ ਪਹਿਲ ਦੇ ਆਧਾਰ ’ਤੇ ਬਦਲਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀ ਅਤੇ ਨਿਰਵਿਘਨ ਪਾਣੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਨਾਲ ਸਬੰਧਤ ਹਰ ਜ਼ਰੂਰੀ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਦੇ ਪੱਧਰ ’ਤੇ ਲਗਾਤਾਰ ਉਠਾਉਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

by Jaspreet Kaur
August 25, 2026
0

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਆਈ.ਏ.ਐੱਸ....

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

by Ankit
August 25, 2026
0

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
August 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਸੁਨਾਮ, 25 ਅਗਸਤ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

by Jaspreet Kaur
2 weeks ago
0

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ - ਹਾਈਕਮਾਨ ਤੋਂ ਵਿਧਾਇਕਾਂ ਨੇ ਮੰਗਿਆ ਮਿਲਣ ਲਈ ਸਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 