• Latest
  • Trending
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

58 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

50 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

2 hours ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

2 hours ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

3 hours ago
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

4 hours ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

4 hours ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

4 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, July 13, 2026
No Result
View All Result
40 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

July 13, 2026
in ਖਬਰਾਂ, ਪੰਜਾਬ
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਇਲਾਜ ਦੌਰਾਨ ਹੋਈ ਮੌਤ

ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ): ਮਾਨਸਾ ਜਿ਼ਲ੍ਹੇ ਦੇ ਪਿੰਡ ਮੰਡੇਰ ਦੇ ਇੱਕ ਟਰੱਕ ਚਾਲਕ ਗੁਰਲਾਲ ਸਿੰਘ ਨੇ ਤਾਮਿਲਨਾਡੂ ਵਿਖੇ ਖੁਦ ਨੂੰ ਅੱਗ ਲਾ ਲਈ, ਜਿਸ ਨਾਲ ਉਸਦੀ ਮੌਤ ਹੋ ਗਈ। ਗੁਰਲਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਬੁਢਲਾਡਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦੀ ਇੱਕ ਟਰਾਂਸਪੋਰਟ ਕੰਪਨੀ ਦੇ ਅਧਿਕਾਰੀਆਂ ਦੇ ਦੁਰਵਿਵਹਾਰ ਤੋਂ ਦੁਖੀ ਸੀ।

ਮਿਲੇ ਵੇਰਵਿਆਂ ਅਨੁਸਾਰ ਗੁਰਲਾਲ ਸਿੰਘ (35) ਦਿੱਲੀ ਦੀ ਇੱਕ ਟਰਾਂਸਪੋਰਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਪਿਛਲੇ ਮਹੀਨੇ ਉਹ ਦਿੱਲੀ ਤੋਂ ਟਰੱਕ ਵਿੱਚ ਬੈਟਰੀਆਂ ਲੈਕੇ ਤਾਮਿਲਨਾਡੂ ਲਈ ਰਵਾਨਾ ਹੋਇਆ ਸੀ। ਤਾਮਿਲਨਾਡੂ ਵਿਖੇ ਇੱਕ ਢਾਬੇ ‘ਤੇ ਉਸਦਾ ਟਰੱਕ ਖ਼ਰਾਬ ਹੋ ਗਿਆ।ਮ੍ਰਿਤਕ ਦੇ ਪਰਿਵਾਰਕ ਦਾ ਕਹਿਣਾ ਹੈ ਕਿ ਗੁਰਲਾਲ ਸਿੰਘ ਨੇ ਕੰਪਨੀ ਅਧਿਕਾਰੀਆਂ ਤੋਂ ਸਹਾਇਤਾ ਦੀ ਮੰਗ ਕੀਤੀ, ਪਰ ਅਧਿਕਾਰੀਆਂ ਨੇ ਮੱਦਦ ਕਰਨ ਦੀ ਬਜਾਏ ਉਸ ਨੂੰ ਧਮਕੀਆਂ ਦਿੱਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਤੋਂ ਦੁਖੀ ਹੋਕੇ ਗੁਰਲਾਲ ਸਿੰਘ ਨੇ ਖੁਦ ਨੂੰ ਡੀਜ਼ਲ ਪਾਕੇ ਅੱਗ ਲਗਾ ਲਈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਹਵਾਈ ਮਾਰਗ ਰਾਹੀਂ ਤਾਮਿਲਨਾਡੂ ਪਹੁੰਚਿਆ, ਜਿੱਥੇ ਉਸਨੇ ਦੇਖਿਆ ਕਿ ਉਸ ਦੇ ਭਰਾ ਨੂੰ ਹਸਪਤਾਲ ਵਿੱਚ ਵਧੀਆ ਇਲਾਜ ਨਹੀਂ ਮਿਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਐਬੂਲੈਂਸ ਰਾਹੀਂ ਬੁਢਲਾਡਾ ਲਿਆਂਦਾ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿੱਚ ਦਮ ਤੋੜ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

by Jaspreet Kaur
July 13, 2026
0

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):...

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ   ਚੰਡੀਗੜ੍ਹ, 13ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

Most Popular

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

by Navjot
3 weeks ago
0

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 