• Latest
  • Trending
Amritsar ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Amritsar ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

11 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

6 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

9 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

13 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

60 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਅਤੇ ਜੇਲ੍ਹ ਵਿੱਚ ਬੰਦ ਸਹਿਯੋਗੀ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ ਦੇ ਇਸ਼ਾਰਿਆਂ 'ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

December 14, 2025
in ਖਬਰਾਂ, ਪੰਜਾਬ
Amritsar ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Amritsar ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਅਤੇ ਜੇਲ੍ਹ ਵਿੱਚ ਬੰਦ ਸਹਿਯੋਗੀ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ ਦੇ ਇਸ਼ਾਰਿਆਂ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

— ਮਾਮਲੇ ਦੀ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ਜਿਸਦੀ ਵਰਤੋਂ ਉਹ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵਿਤ ਤੌਰ ‘ਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ।

ਡੀਜੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ – ਯੁਵਰਾਜ ਅਤੇ ਵਰਿੰਦਰ – ਨੇ ਆਪਣੇ ਇੱਕ ਹੋਰ ਸਾਥੀ ਜੁਗਰਾਜ ਸਿੰਘ ਬਾਰੇ ਖੁਲਾਸਾ ਕੀਤਾ, ਜਿਸ ਨੂੰ ਬਾਅਦ ਵਿੱਚ ਅੰਮ੍ਰਿਤਸਰ ਸਿਟੀ ਤੋਂ 3.90 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 73 ਮਿਤੀ 13.12.25 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

Tags: amritsarBREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
2 weeks ago
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 