• Latest
  • Trending
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

58 minutes ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

1 hour ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

2 hours ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

3 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

Hindi News
English News
Friday, September 18, 2026
No Result
View All Result
29 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

September 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਇੱਕ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਮੁੱਢਲੀ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਨਿਰਦੇਸ਼ਾਂ ਅਨੁਸਾਰ ਅੱਗੇ ਸਪਲਾਈ ਕਰਨ ਲਈ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ, ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਦੇ ਇਸ ਪੂਰੇ ਨਸ਼ਾ ਤਸਕਰੀ ਨੈੱਟਵਰਕ ਦਾ ਪਤਾ ਲਗਾਉਣ ਲਈ ਅੱਗੇ ਦੀ ਕਾਰਵਾਈ ਜਾਰੀ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐂𝐨𝐮𝐧𝐭𝐞𝐫 𝐈𝐧𝐭𝐞𝐥𝐥𝐢𝐠𝐞𝐧𝐜𝐞 #𝐀𝐦𝐫𝐢𝐭𝐬𝐚𝐫 𝐛𝐮𝐬𝐭𝐬 𝐚 𝐜𝐫𝐨𝐬𝐬-𝐛𝐨𝐫𝐝𝐞𝐫 𝐧𝐚𝐫𝐜𝐨𝐭𝐢𝐜𝐬 𝐬𝐦𝐮𝐠𝐠𝐥𝐢𝐧𝐠 𝐦𝐨𝐝𝐮𝐥𝐞, 𝐚𝐩𝐩𝐫𝐞𝐡𝐞𝐧𝐝𝐬 𝐨𝐧𝐞 𝐤𝐞𝐲 𝐨𝐩𝐞𝐫𝐚𝐭𝐢𝐯𝐞, 𝐚𝐧𝐝 𝐫𝐞𝐜𝐨𝐯𝐞𝐫𝐬 𝟏𝟎… pic.twitter.com/9bw4MYJhg3

— DGP Punjab Police (@DGPPunjabPolice) September 18, 2026

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ਵਿਰੁੱਧ ਸਖ਼ਤ ਨਜ਼ਰ ਰੱਖਣ ਅਤੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਵਚਨਬੱਧ ਹੈ।

Tags: amritsarLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

by Navjot
September 18, 2026
0

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ...

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
September 18, 2026
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

by Navjot
September 18, 2026
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ ਇਸਲਾਮਾਬਾਦ, 18 ਸਤੰਬਰ (ਵਿਸ਼ਵ...

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

by Navjot
September 18, 2026
0

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT 'ਤੇ ਹੋਵੇਗਾ ਰਿਲੀਜ਼ ਮੁੰਬਈ, 18 ਸਤੰਬਰ (ਵਿਸ਼ਵ ਵਾਰਤਾ): ਸਟ੍ਰੀਮਿੰਗ ਸ਼ੋਅ 'ਦੁਪਹੀਆ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

Most Popular

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

by Jaspreet Kaur
3 days ago
0

ਰਾਹੁਲ ਗਾਂਧੀ ਨੇ UPI 'ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ - ਕਿਹਾ "ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 