• Latest
  • Trending
ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ‘ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ

ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ‘ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ

2 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

1 hour ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

2 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

2 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

2 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

3 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

3 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

3 hours ago
ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

3 hours ago
ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

3 hours ago
ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

3 hours ago
CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

3 hours ago
Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ‘ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ

ਜਿਵੇਂ ਮੋਦੀ ਸਰਕਾਰ ਨੇ ਈ-20 ਬਿਨਾਂ ਵਿਗਿਆਨਕ ਅਧਿਐਨ ਦੇ ਲਾਗੂ ਕੀਤਾ, ਉਵੇਂ ਹੀ ਈ-50 ਵੀ ਲਾਗੂ ਕਰ ਦੇਵੇਗੀ- ਕੇਜਰੀਵਾਲ

August 7, 2026
in ਖਬਰਾਂ, ਦਿੱਲੀ
ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ‘ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ
ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ‘ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ
ਜਿਵੇਂ ਮੋਦੀ ਸਰਕਾਰ ਨੇ ਈ-20 ਬਿਨਾਂ ਵਿਗਿਆਨਕ ਅਧਿਐਨ ਦੇ ਲਾਗੂ ਕੀਤਾ, ਉਵੇਂ ਹੀ ਈ-50 ਵੀ ਲਾਗੂ ਕਰ ਦੇਵੇਗੀ- ਕੇਜਰੀਵਾਲ
ਮੋਦੀ ਜੀ ਟਰੰਪ ਦੇ ਦਬਾਅ ਵਿੱਚ ਤਮਾਮ ਵਿਗਿਆਨਕ ਸਬੂਤਾਂ ਦੇ ਖ਼ਿਲਾਫ਼ ਜਾ ਕੇ ਦੇਸ਼ ‘ਤੇ ਜ਼ਬਰਦਸਤੀ ਇਥਾਨੌਲ ਥੋਪ ਰਹੇ ਹਨ- ਕੇਜਰੀਵਾਲ
ਪ੍ਰਧਾਨ ਮੰਤਰੀ ਨੇ ਕਦੇ ਸਾਇੰਸ, ਇੰਜੀਨੀਅਰਿੰਗ ਜਾਂ ਰਿਸਰਚ ਨੂੰ ਨਹੀਂ ਮੰਨਿਆ, ਉਹ ਸਿਰਫ਼ ਆਪਣਾ ਹਿਡਨ ਏਜੰਡਾ ਪੂਰਾ ਕਰਦੇ ਹਨ – ਕੇਜਰੀਵਾਲ
ਸਰਕਾਰ ਡੀਜ਼ਲ ਵਿੱਚ ਵੀ ਮਿਲਾਵਟ ਕਰਨ ਵਾਲੀ ਹੈ, ਇਸ ਲਈ ਅਜੇ ਕੁਝ ਸਾਲ ਪੈਟਰੋਲ-ਡੀਜ਼ਲ ਦੀਆਂ ਨਵੀਆਂ ਗੱਡੀਆਂ ਖ਼ਰੀਦਣ ਤੋਂ ਬਚੋ- ਕੇਜਰੀਵਾਲ

ਨਵੀਂ ਦਿੱਲੀ 7 ਅਗਸਤ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਈ-20 ਲਾਗੂ ਕਰਨ ਤੋਂ ਪਹਿਲਾਂ ਦੀ ਕੋਈ ਵਿਗਿਆਨਕ ਰਿਸਰਚ ਰਿਪੋਰਟ ਹੈ ਤਾਂ ਉਸ ਨੂੰ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਈ-20 ਬਿਨਾਂ ਵਿਗਿਆਨਕ ਅਧਿਐਨ ਦੇ ਹੀ ਲਾਗੂ ਕੀਤਾ, ਹੁਣ ਉਵੇਂ ਹੀ ਇਹ ਲੋਕ ਈ-50 ਵੀ ਲਾਗੂ ਕਰ ਦੇਣਗੇ। ਇਸ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੂੰ ਧਮਕਾ ਕੇ ਚੁੱਪ ਕਰਵਾ ਦਿੱਤਾ ਜਾ ਰਿਹਾ ਹੈ। ਇਸ ਦੀ ਅਸਲ ਵਜ੍ਹਾ ਇਹ ਹੈ ਕਿ ਮੋਦੀ ਜੀ ਟਰੰਪ ਦੇ ਦਬਾਅ ਵਿੱਚ ਹਨ ਅਤੇ ਇਸੇ ਕਾਰਨ ਤਮਾਮ ਵਿਗਿਆਨਕ ਸਬੂਤਾਂ ਦੇ ਖ਼ਿਲਾਫ਼ ਜਾ ਕੇ ਜ਼ਬਰਦਸਤੀ ਦੇਸ਼ ‘ਤੇ ਇਥਾਨੌਲ ਥੋਪ ਰਹੇ ਹਨ। ਮੋਦੀ ਜੀ ਨੇ ਕਦੇ ਸਾਇੰਸ, ਇੰਜੀਨੀਅਰਿੰਗ ਜਾਂ ਰਿਸਰਚ ਦਾ ਸਤਿਕਾਰ ਨਹੀਂ ਕੀਤਾ। ਉਹ ਸਿਰਫ਼ ਆਪਣਾ ਹਿਡਨ ਏਜੰਡਾ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਡੀਜ਼ਲ ਵਿੱਚ ਵੀ ਮਿਲਾਵਟ ਕਰਨ ਵਾਲੀ ਹੈ। ਇਸ ਲਈ ਲੋਕ ਅਜੇ ਕੁਝ ਸਾਲ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਗੱਡੀਆਂ ਖ਼ਰੀਦਣ ਤੋਂ ਬਚਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਈ-20 ਤੋਂ ਅੱਗੇ ਪੈਟਰੋਲ ਵਿੱਚ ਇਥਾਨੌਲ ਮਿਸ਼ਰਣ ਵਧਾਉਣ ਦਾ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਭਵਿੱਖ ਵਿੱਚ ਜੇਕਰ ਕਦੇ ਅਜਿਹਾ ਪ੍ਰਸਤਾਵ ਆਉਂਦਾ ਵੀ ਹੈ, ਤਾਂ ਉਹ ਵਿਆਪਕ ਵਿਗਿਆਨਕ ਅਧਿਐਨ, ਤਕਨੀਕੀ ਪ੍ਰੀਖਣ ਅਤੇ ਵਾਹਨ ਨਿਰਮਾਤਾਵਾਂ, ਆਇਲ ਮਾਰਕੀਟਿੰਗ ਕੰਪਨੀਆਂ ਅਤੇ ਹੋਰ ਹਿੱਸੇਦਾਰਾਂ ਨਾਲ ਮਸ਼ਵਰੇ ਤੋਂ ਬਾਅਦ ਹੀ ਹੋਵੇਗਾ। ਈ-20 ਕੋਈ ਜਲਦਬਾਜ਼ੀ ਵਿੱਚ ਲਿਆ ਗਿਆ ਫ਼ੈਸਲਾ ਨਹੀਂ ਹੈ। ਭਾਰਤ ਦਾ ਇਥਾਨੌਲ ਬਲੈਂਡਿੰਗ ਪ੍ਰੋਗਰਾਮ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੜਾਅਵਾਰ ਤਰੀਕੇ ਨਾਲ ਅੱਗੇ ਵਧਿਆ ਹੈ। ਈ-20 ਲਾਗੂ ਕਰਨ ਤੋਂ ਪਹਿਲਾਂ ਵਿਆਪਕ ਪ੍ਰੀਖਣ ਅਤੇ ਸਾਰੇ ਸਬੰਧਤ ਪੱਖਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ।

ਅਰਵਿੰਦ ਕੇਜਰੀਵਾਲ ਨੇ ਭਾਜਪਾ ਨੇਤਾ ਅਮਿਤ ਮਾਲਵੀਆ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਆਪ ਖ਼ੁਦ ਹੀ ਕਹਿ ਰਹੇ ਹੋ ਕਿ ਈ-20 ਤੋਂ ਅੱਗੇ ਪੈਟਰੋਲ ਵਿੱਚ ਇਥਾਨੌਲ ਮਿਸ਼ਰਣ ਵਧਾਉਣ ਦਾ “ਅਜੇ” ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਤੁਸੀਂ ਮਾਹੌਲ ਠੰਡਾ ਹੋਣ ਦਾ ਇੰਤਜ਼ਾਰ ਕਰ ਰਹੇ ਹੋ। ਜਿਵੇਂ ਹੀ ਮਾਹੌਲ ਠੰਡਾ ਹੋਵੇਗਾ, ਤੁਸੀਂ ਉਸ ਨੂੰ ਲਾਗੂ ਕਰ ਦਿਓਗੇ। ਮੈਨੂੰ ਖ਼ੁਸ਼ੀ ਹੈ ਕਿ ਤੁਸੀਂ ਪ੍ਰਵਾਨ ਕੀਤਾ ਕਿ ਫ਼ੈਸਲਾ ਅਜੇ ਨਹੀਂ ਲਿਆ ਗਿਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਈ-20 ਬਿਨਾਂ ਕਿਸੇ ਵਿਗਿਆਨਕ ਅਧਿਐਨ ਦੇ ਲਾਗੂ ਕੀਤਾ ਗਿਆ, ਕਿਸੇ ਦੀ ਨਹੀਂ ਸੁਣੀ ਗਈ, ਧਮਕੀਆਂ ਦੇ ਕੇ ਸਭ ਨੂੰ ਚੁੱਪ ਕਰਵਾ ਦਿੱਤਾ ਗਿਆ, ਉਵੇਂ ਹੀ ਤੁਸੀਂ ਈ-50 ਵੀ ਲਾਗੂ ਕਰ ਦਿਓਗੇ। ਇਹੋ ਤੁਹਾਡਾ ਕੰਮ ਕਰਨ ਦਾ ਸਟਾਈਲ ਹੈ। ਤੁਸੀਂ ਕਿੱਥੇ ਵਿਗਿਆਨ, ਸਾਇੰਸ ਅਤੇ ਇੰਜੀਨੀਅਰਿੰਗ ਨੂੰ ਮੰਨਦੇ ਹੋ। ਜੇਕਰ ਤੁਸੀਂ ਈ-20 ਲਾਗੂ ਕਰਨ ਤੋਂ ਪਹਿਲਾਂ ਕੋਈ ਅਧਿਐਨ ਕਰਵਾਇਆ ਹੈ ਤਾਂ ਉਨ੍ਹਾਂ ਦੀ ਰਿਪੋਰਟ ਜਨਤਕ ਕਿਉਂ ਨਹੀਂ ਕਰਦੇ? ਛੁਪਾ ਕਿਉਂ ਰਹੇ ਹੋ?

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਮੋਦੀ ਸਰਕਾਰ ਦਾ ਕੀ ਪਲਾਨ ਹੈ? ਪਤਾ ਚੱਲ ਰਿਹਾ ਹੈ ਕਿ ਪੈਟਰੋਲ ਵਿੱਚ 50 ਫ਼ੀਸਦੀ ਤੋਂ ਜ਼ਿਆਦਾ ਦੀ ਮਿਲਾਵਟ ਕਰਨਗੇ। ਅਜੇ ਬੱਸ ਮਾਹੌਲ ਸ਼ਾਂਤ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਪਹਿਲਾਂ ਤੁਹਾਡੀਆਂ ਈ-0 ਅਤੇ ਈ-10 ਗੱਡੀਆਂ ਵਿੱਚ ਜ਼ਬਰਦਸਤੀ ਈ-20 ਪੈਟਰੋਲ ਪਾ ਕੇ ਕਬਾੜਾ ਕੀਤਾ। ਅੱਜ ਜੇਕਰ ਤੁਸੀਂ ਈ-20 ਨਵੀਂ ਗੱਡੀ ਖ਼ਰੀਦਦੇ ਹੋ ਤਾਂ ਸਰਕਾਰ ਕੁਝ ਦਿਨ ਬਾਅਦ ਉਸ ਵਿੱਚ ਜ਼ਬਰਦਸਤੀ ਈ-50 ਪੈਟਰੋਲ ਪਾ ਕੇ ਉਸ ਦਾ ਕਬਾੜਾ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਡੀਜ਼ਲ ਵਿੱਚ ਵੀ ਮਿਲਾਵਟ ਕਰਨ ਵਾਲੀ ਹੈ। ਇਸ ਲਈ ਅਜੇ ਕੁਝ ਸਾਲ ਤੁਸੀਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਗੱਡੀਆਂ ਖ਼ਰੀਦਣ ਤੋਂ ਬਚੋ।

ਇੱਕ ਹੋਰ ਪੋਸਟ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੇ ਸਿਆਮ ਨੂੰ ਆਪਣੀ ਰਿਪੋਰਟ ਵਾਪਸ ਲੈਣ ਲਈ ਮਜਬੂਰ ਕੀਤਾ। ਇਹ ਮੋਦੀ ਜੀ ਦਾ ਟਿਪੀਕਲ ਗੁੰਡਾਗਰਦੀ ਵਾਲਾ ਸਟਾਈਲ ਹੈ। ਮੋਦੀ ਜੀ ਨੇ ਕਦੇ ਸਾਇੰਸ, ਇੰਜੀਨੀਅਰਿੰਗ ਜਾਂ ਰਿਸਰਚ ਦਾ ਸਤਿਕਾਰ ਨਹੀਂ ਕੀਤਾ, ਉਹ ਕੇਵਲ ਆਪਣਾ ਹਿਡਨ ਏਜੰਡਾ ਪੂਰਾ ਕਰਦੇ ਹਨ। ਮੋਦੀ ਜੀ ਅਮਰੀਕਾ ਤੋਂ ਇਥਾਨੌਲ ਖ਼ਰੀਦਣ ਲਈ ਟਰੰਪ ਦੇ ਦਬਾਅ ਵਿੱਚ ਹਨ। ਉਸ ਦਬਾਅ ਨੂੰ ਬਰਦਾਸ਼ਤ ਨਾ ਕਰ ਸਕਣ ਦੀ ਵਜ੍ਹਾ ਨਾਲ ਉਹ ਤਮਾਮ ਵਿਗਿਆਨਕ ਸਬੂਤਾਂ ਦੇ ਖ਼ਿਲਾਫ਼ ਜਾ ਕੇ ਪੂਰੇ ਦੇਸ਼ ‘ਤੇ ਜ਼ਬਰਦਸਤੀ ਇਥਾਨੌਲ ਥੋਪ ਰਹੇ ਹਨ।

ਮੋਦੀ ਸਰਕਾਰ ਐਵੀਏਸ਼ਨ ਟਰਬਾਈਨ ਫਿਊਲ ਵਿੱਚ ਵੀ ਇਥਾਨੌਲ ਮਿਲਾਉਣ ਦੀ ਬਣਾ ਰਹੀ ਯੋਜਨਾ- ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰੋਤਾਂ ਤੋਂ ਪਤਾ ਚੱਲਿਆ ਹੈ ਕਿ ਮੋਦੀ ਸਰਕਾਰ ਐਵੀਏਸ਼ਨ ਟਰਬਾਈਨ ਫਿਊਲ (ਏਟੀਐੱਫ) ਵਿੱਚ ਵੀ ਇਥਾਨੌਲ ਮਿਲਾਉਣ ਦੀ ਯੋਜਨਾ ਬਣਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਉਡਾਣਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਹੋ ਸਕਦਾ ਹੈ।

Tags: arvind kejriwalBREAKING NEWSDelhi newsE20PUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

by Navjot
October 15, 2026
0

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ 'ਤੇ ਕੀਤਾ ਵਿਚਾਰ-ਵਟਾਂਦਰਾ   ਏਥਨਜ਼, 15...

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
4 weeks ago
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 