• Latest
  • Trending
Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ  ਗ੍ਰਿਫ਼ਤਾਰ  (ਪੜ੍ਹੋ ਪੂਰੀ ਖ਼ਬਰ)

Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ ਗ੍ਰਿਫ਼ਤਾਰ (ਪੜ੍ਹੋ ਪੂਰੀ ਖ਼ਬਰ)

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

15 minutes ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

24 minutes ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

56 minutes ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

2 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

3 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

3 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

3 hours ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

4 hours ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

4 hours ago
Hindi News
English News
Tuesday, June 16, 2026
No Result
View All Result
38 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ ਗ੍ਰਿਫ਼ਤਾਰ (ਪੜ੍ਹੋ ਪੂਰੀ ਖ਼ਬਰ)

March 4, 2025
in ਕਿਸਾਨ ਅੰਦੋਲਨ 2.0, ਖਬਰਾਂ, ਪੰਜਾਬ, ਬਠਿੰਡਾ, ਮਾਨਸਾ
Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ  ਗ੍ਰਿਫ਼ਤਾਰ  (ਪੜ੍ਹੋ ਪੂਰੀ ਖ਼ਬਰ)

Farmers News
ਮਾਨਸਾ ਜ਼ਿਲ੍ਹੇ ਵਿੱਚ ਪੁਲੀਸ ਵਲੋਂ ਫੜੇ ਗਏ ਆਗੂ

ਮਾਨਸਾ 4 ਮਾਰਚ ( ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਸਰਕਾਰ ਵਿਚਕਾਰ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਸਵੇਰੇ ਵੱਡੇ ਤੜਕੇ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਮਾਨਸਾ ਇਲਾਕੇ ਵਿੱਚ ਅਨੇਕਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲੀਸ ਵੱਲੋਂ ਕਿਸਾਨਾਂ ਨੂੰ ਘਰਾਂ ਚੋਂ ਹੀ ਫ਼ੜ ਲਿਆ ਗਿਆ ਹੈ।

ਮਿਲੀਆਂ ਜਾਣਕਾਰੀਆਂ ਅਨੁਸਾਰ 5 ਮਾਰਚ ਦੇ ਚੰਡੀਗੜ੍ਹ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਨੂੰ ਅਸਫਲ ਕਰਨ ਲਈ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ, ਜ਼ਿਲ੍ਹਾ ਪ੍ਰਧਾਨ ਰਾਮਫਲ਼ ਸਿੰਘ ਚੱਕਅਲੀਸੇਰ, ਭੋਲਾ ਸਿੰਘ ਸਮਾਓ ਅਤੇ ਸੈਂਕੜੇ ਕਿਸਾਨਾਂ ਨੂੰ ਪੁਲੀਸ ਅੱਧੀ ਰਾਤ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆਂ ਹੈ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਲੋਂ ਫੋਨ ਰਾਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਘਰੋਂ ਬਾਹਰ ਹੋਣ ਕਰਕੇ ਫੜੇ ਜਾਣ ਤੋਂ ਬਚ ਗਏ ਹਨ ਅਤੇ ਜਥੇਬੰਦੀਆਂ ਦੇ ਹੋਰ ਅਨੇਕਾਂ ਕਾਰਕੁਨਾਂ ਨੂੰ ਫ਼ੜ ਲਿਆ ਗਿਆ ਹੈ। ਉਨ੍ਹਾਂ ਨੇ ਗਿਰਫ਼ਤਾਰੀਆਂ ਦੀ ਨਿੰਦਾ ਕਰਦਿਆਂ ਚੰਡੀਗੜ੍ਹ ਵਿਖੇ ਮੌਰਚਾ ਲਾਉਣ ਦਾ ਦਾਅਵਾ ਕੀਤਾ ਹੈ।

ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਵੀ ਫੋਨ ਰਾਹੀਂ ਉਨ੍ਹਾਂ ਸਮੇਤ ਅਨੇਕਾਂ ਹੋਰਾਂ ਨੂੰ ਫੜਨ ਦੀ ਜਾਣਕਾਰੀ ਸਾਂਝੀ ਕੀਤੀ ਹੈ।

Tags: Farmers News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

by Ranjit Singh
June 16, 2026
0

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ 'ਚ ਹੀ ਹੋਈ ਤਕਰਾਰ - ਸੂਰਿਆਵੰਸ਼ੀ ਨੇ ਸ਼੍ਰੀਲੰਕਾ ਦੇ ਖਿਡਾਰੀ ਨੂੰ...

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

by Ranjit Singh
June 16, 2026
0

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤ...

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

by Ranjit Singh
June 16, 2026
0

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ

ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ

by Jaspreet Kaur
1 month ago
0

ਜਗਰਾਉਂ 'ਚ ਫਰਨੀਚਰ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ ਲੁਧਿਆਣਾ, 16 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 