Earthquake : ਕਿਊਬਾ ‘ਚ ਲੱਗੇ ਭੂਚਾਲ ਦੇ ਝਟਕੇ
ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ) ਕੈਰੇਬੀਅਨ ਸਾਗਰ ‘ਚ ਸਥਿਤ ਕਿਊਬਾ ਟਾਪੂ ‘ਚ ਤੂਫਾਨ ਅਤੇ ਬਲੈਕਆਊਟ ਤੋਂ ਬਾਅਦ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.8 ਸੀ। ਫਿਲਹਾਲ ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਪੂਰਬੀ ਕਿਊਬਾ ਦੇ ਬਾਰਟੋਲੋਮੇ ਮੈਸੋ ਤੋਂ ਲਗਭਗ 40 ਕਿਲੋਮੀਟਰ ਦੱਖਣ ਵਿੱਚ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/