• Latest
  • Trending
ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

1 hour ago
ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

1 hour ago
ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

2 hours ago
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

2 hours ago
ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

3 hours ago
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

3 hours ago
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

4 hours ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

5 hours ago
Hindi News
English News
Friday, June 5, 2026
No Result
View All Result
31 °c
Chandigarh
35 ° Sat
36 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

June 5, 2026
in ਖਬਰਾਂ, ਪੰਜਾਬ, ਰਾਸ਼ਟਰੀ
ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

– ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ ਤੀਬਰਤਾ

ਅੰਮ੍ਰਿਤਸਰ, 5 ਜੂਨ 2026 (ਵਿਸ਼ਵ ਵਾਰਤਾ) : ਪੰਜਾਬ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਤੁਰੰਤ ਆਪਣੇ ਘਰਾਂ – ਦਫਤਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਵੀ ਤਰਾਂ ਦੇ ਜਾਨੀ- ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਮੁਢਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਚੰਡੀਗੜ੍ਹ ਸਣੇ ਕਈ ਸ਼ਹਿਰਾਂ ‘ਚ ਰਾਤ 10:04 ਵਜੇ ਦੇ ਕਰੀਬ ਧਰਤੀ ਕੰਬੀ ਜਿਸ ਕਾਰਨ ਲੋਕ ਸਹਿਮ ਗਏ।ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.3 ਮਾਪੀ ਗਈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਸ਼ੁੱਕਰਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਤ 10 ਵਜ ਕੇ 4 ਮਿੰਟ ‘ਤੇ 2 ਤੋਂ 3 ਸੈਕਿੰਡ ਤੱਕ ਧਰਤੀ ਕੰਬੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5 ਮਾਪੀ ਗਈ। ਜ਼ਮੀਨ ਦੇ ਅੰਦਰ ਇਸ ਦੀ ਡੂੰਘਾਈ 5 ਕਿਲੋਮੀਟਰ ਰਹੀ।

ਭੂਚਾਲ ਦਾ ਕੇਂਦਰ ਚੰਬਾ ਜ਼ਿਲ੍ਹਾ ਰਿਹਾ। ਇਸ ਦੌਰਾਨ ਚੰਬਾ ਅਤੇ ਕਾਂਗੜਾ ਵਿੱਚ ਕੁਝ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਕਾਫ਼ੀ ਦੇਰ ਤੱਕ ਘਰਾਂ ਦੇ ਬਾਹਰ ਬੈਠੇ ਰਹੇ। ਚੰਬਾ ਤੋਂ ਇਲਾਵਾ ਕਾਂਗੜਾ, ਮੰਡੀ, ਸੋਲਨ, ਹਮੀਰਪੁਰ ਅਤੇ ਬਿਲਾਸਪੁਰ ਵਿੱਚ ਵੀ ਭੂਚਾਲ ਮਹਿਸੂਸ ਕੀਤਾ ਗਿਆ। ਭੂਚਾਲ ਦੇ ਲਿਹਾਜ਼ ਨਾਲ ਹਿਮਾਚਲ ਪ੍ਰਦੇਸ਼ ਅਤਿ-ਸੰਵੇਦਨਸ਼ੀਲ ‘ਜ਼ੋਨ 5’ ਵਿੱਚ ਆਉਂਦਾ ਹੈ। ਇਸੇ ਲਈ ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਆਉਂਦੇ ਰਹਿੰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

by Ankit
June 5, 2026
0

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ:...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

by Ankit
June 5, 2026
0

  ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ 2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

by Jaspreet Kaur
June 5, 2026
0

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

Most Popular

Punjab Weather: ਮੀਂਹ ਤੋਂ ਬਾਅਦ ਸੂਬੇ ‘ਚ ਮੁੜ ਹੀਟਵੇਵ ਦਾ ਅਲਰਟ ਜਾਰੀ

Punjab Weather: ਮੀਂਹ ਤੋਂ ਬਾਅਦ ਸੂਬੇ ‘ਚ ਮੁੜ ਹੀਟਵੇਵ ਦਾ ਅਲਰਟ ਜਾਰੀ

by Ranjit Singh
2 weeks ago
0

Punjab Weather: ਮੀਂਹ ਤੋਂ ਬਾਅਦ ਸੂਬੇ 'ਚ ਮੁੜ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਪੰਜਾਬ ਵਿੱਚ ਬੀਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 