• Latest
  • Trending
 Earthquake : ਅਰਜਨਟੀਨਾ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ

 Earthquake : ਅਰਜਨਟੀਨਾ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ

1 year ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

3 hours ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

3 hours ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

3 hours ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

3 hours ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

3 hours ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

5 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, September 16, 2026
No Result
View All Result
25 °c
Chandigarh
28 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Earthquake : ਅਰਜਨਟੀਨਾ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ

May 3, 2025
in ਅੰਤਰਰਾਸ਼ਟਰੀ
 Earthquake : ਅਰਜਨਟੀਨਾ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ

Earthquake : ਅਰਜਨਟੀਨਾ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ

 Earthquake : ਅਰਜਨਟੀਨਾ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ

ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ) Earthquake : ਦੱਖਣੀ ਅਮਰੀਕੀ ਦੇਸ਼ ਅਰਜਨਟੀਨਾ(Argentina) ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।  ਭਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.4 ਮਾਪੀ ਗਈ। ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਸ਼ਾਮ 6:30 ਵਜੇ ਆਇਆ। ਇਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਲਈ ਕਿਹਾ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। 

ਭੂਚਾਲ ਦਾ ਕੇਂਦਰ ਅਰਜਨਟੀਨਾ ਦੇ ਦੱਖਣੀ ਰਾਜ ਉਸ਼ੁਆਇਆ ਤੋਂ 222 ਕਿਲੋਮੀਟਰ ਦੂਰ ਸਮੁੰਦਰ ਵਿੱਚ ਡਰੇਕ ਪੈਸੇਜ ਵਿੱਚ ਸੀ, ਜਿਸਦੀ ਡੂੰਘਾਈ 10 ਕਿਲੋਮੀਟਰ ਸੀ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਉਸੇ ਸਥਾਨ ‘ਤੇ 15 ਮਿੰਟਾਂ ਦੇ ਅੰਦਰ-ਅੰਦਰ 5.4, 5.7 ਅਤੇ 5.6 ਤੀਬਰਤਾ ਦੇ ਤਿੰਨ ਝਟਕੇ ਆਏ। ਇੱਕ ਦਿਨ ਪਹਿਲਾਂ ਅਰਜਨਟੀਨਾ ਵਿੱਚ ਵੀ 5.8 ਤੀਬਰਤਾ ਦਾ ਭੂਚਾਲ ਆਇਆ ਸੀ। 

ਅਰਜਨਟੀਨਾ ਦੇ ਗੁਆਂਢੀ ਦੇਸ਼ ਚਿਲੀ ਦੇ ਤੱਟਵਰਤੀ ਇਲਾਕਿਆਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਲਹਿਰਾਂ ਚਿਲੀ ਦੇ ਪੋਰਟੋ ਵਿਲੀਅਮਜ਼ ਤੱਕ ਪਹੁੰਚ ਸਕਦੀਆਂ ਹਨ। ਚਿਲੀ ਦੀ ਰਾਸ਼ਟਰੀ ਆਫ਼ਤ ਸੇਵਾ ਨੇ ਪੂਰੇ ਦੱਖਣੀ ਤੱਟ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਲਈ ਸਥਾਨਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 7.4 MagnitudeARGENTINAearthquake
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
September 15, 2026
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 15, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15...

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

by Ranjit Singh
September 15, 2026
0

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

by Jaspreet Kaur
September 14, 2026
0

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ ਦੱਖਣੀ ਅਫ਼ਰੀਕਾ, 14 ਸਤੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

by Jaspreet Kaur
3 weeks ago
0

ਅਲਾਸਕਾ 'ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ ਅਮਰੀਕਾ, 27 ਅਗਸਤ 2026 (ਵਿਸ਼ਵ ਵਾਰਤਾ) : ਅਲਾਸਕਾ ਵਿੱਚ ਇੱਕ ਛੋਟਾ ਜਹਾਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 