• Latest
  • Trending
Earthquake :  ਫਿਲੀਪੀਨਜ਼ ਵਿੱਚ ਆਇਆ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

9 months ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

2 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

32 minutes ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

59 minutes ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

1 hour ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

2 hours ago
Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

3 hours ago
ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

4 hours ago
Hindi News
English News
Sunday, June 28, 2026
No Result
View All Result
43 °c
Chandigarh
38 ° Mon
40 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Earthquake :  ਫਿਲੀਪੀਨਜ਼ ਵਿੱਚ ਆਇਆ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

October 10, 2025
in ਅੰਤਰਰਾਸ਼ਟਰੀ
Earthquake :  ਫਿਲੀਪੀਨਜ਼ ਵਿੱਚ ਆਇਆ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

Earthquake :  ਫਿਲੀਪੀਨਜ਼ ਵਿੱਚ ਆਇਆ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

PUNJAB

ਚੰਡੀਗੜ੍ਹ, 10ਅਕਤੂਬਰ(ਵਿਸ਼ਵ ਵਾਰਤਾ) Earthquake :  ਫਿਲੀਪੀਨਜ਼ ਦੇ ਦੱਖਣੀ ਖੇਤਰ ਮਿੰਡਾਨਾਓ ਵਿੱਚ 7.5 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਲੀਪੀਨਜ਼ ਭੂਚਾਲ ਵਿਗਿਆਨ ਏਜੰਸੀ ਨੇ ਕਈ ਹੋਰ ਝਟਕਿਆਂ ਦੀ ਚੇਤਾਵਨੀ ਦਿੱਤੀ ਹੈ। ਅੱਧੇ ਘੰਟੇ ਦੇ ਅੰਦਰ 5.9 ਅਤੇ 5.6 ਤੀਬਰਤਾ ਦੇ ਕਈ ਭੂਚਾਲ ਮਹਿਸੂਸ ਕੀਤੇ ਗਏ। ਏਜੰਸੀ ਦਾ ਕਹਿਣਾ ਹੈ ਕਿ ਇੱਕ ਵਿਨਾਸ਼ਕਾਰੀ ਸੁਨਾਮੀ ਸੰਭਵ ਹੈ। ਸੁਨਾਮੀ ਦੀਆਂ ਲਹਿਰਾਂ ਇੱਕ ਮੀਟਰ ਤੋਂ ਵੱਧ ਉਚਾਈ ਤੱਕ ਪਹੁੰਚ ਸਕਦੀਆਂ ਹਨ।

Earthquake

ਮੱਧ ਅਤੇ ਦੱਖਣੀ ਫਿਲੀਪੀਨਜ਼ ਦੇ ਤੱਟਵਰਤੀ ਸ਼ਹਿਰਾਂ ਦੇ ਵਸਨੀਕਾਂ ਨੂੰ ਤੁਰੰਤ ਉੱਚੀ ਜ਼ਮੀਨ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਵੇਲੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਸਤੰਬਰ ਨੂੰ, ਫਿਲੀਪੀਨਜ਼ ਦੇ ਸੇਬੂ ਸੂਬੇ ਵਿੱਚ 6.9 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਵਿੱਚ 69 ਲੋਕ ਮਾਰੇ ਗਏ ਸਨ ਅਤੇ ਲਗਭਗ 150 ਜ਼ਖਮੀ ਹੋਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiearthquakeLatest News In Punjabipunjab newsPunjab news in PunjabiStrikes Philippinestop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 28, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

by Navjot
June 28, 2026
0

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ...

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

by Navjot
June 28, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430      ਕਾਰਾਕਸ, 28 ਜੂਨ (ਵਿਸ਼ਵ ਵਾਰਤਾ) ਵੈਨੇਜ਼ੁਏਲਾ ਦੀ ਰਾਸ਼ਟਰੀ...

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

by Navjot
June 28, 2026
0

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ 'ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ ਚੰਡੀਗੜ੍ਹ, 28 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

by Navjot
June 28, 2026
0

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ...

Most Popular

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

by Navjot
2 hours ago
0

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 