• Latest
  • Trending
ECI: ਭਾਰਤੀ ਚੋਣ ਕਮਿਸ਼ਨ ਦੀ ਨਵੀ ਪਹਿਲਕਦਮੀ

ECI: ਭਾਰਤੀ ਚੋਣ ਕਮਿਸ਼ਨ ਦੀ ਨਵੀ ਪਹਿਲਕਦਮੀ

1 year ago
National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

2 minutes ago
Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

30 minutes ago
Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

1 hour ago
Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

1 hour ago
National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

2 hours ago
National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

3 hours ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

3 hours ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

4 hours ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

4 hours ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

5 hours ago
Hindi News
English News
Wednesday, September 23, 2026
No Result
View All Result
35 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ECI: ਭਾਰਤੀ ਚੋਣ ਕਮਿਸ਼ਨ ਦੀ ਨਵੀ ਪਹਿਲਕਦਮੀ

- ਵੋਟਿੰਗ ਡੇਟਾ ਵਧੇਰੇ ਸਟੀਕ ਅਤੇ ਸਮੇਂ ਸਿਰ ਪਹੁੰਚਾਉਣ ਲਈ ਇਸ ਨਵੇਂ ਸਿਸਟਮ ਦੀ ਸ਼ੁਰੂਆਤ

June 4, 2025
in ਖਬਰਾਂ, ਰਾਸ਼ਟਰੀ
ECI: ਭਾਰਤੀ ਚੋਣ ਕਮਿਸ਼ਨ ਦੀ ਨਵੀ ਪਹਿਲਕਦਮੀ

ECI: ਭਾਰਤੀ ਚੋਣ ਕਮਿਸ਼ਨ ਦੀ ਨਵੀ ਪਹਿਲਕਦਮੀ

– ਵੋਟਿੰਗ ਡੇਟਾ ਵਧੇਰੇ ਸਟੀਕ ਅਤੇ ਸਮੇਂ ਸਿਰ ਪਹੁੰਚਾਉਣ ਲਈ ਇਸ ਨਵੇਂ ਸਿਸਟਮ ਦੀ ਸ਼ੁਰੂਆਤ

– ਵੋਟਿੰਗ ਪ੍ਰਕਿਰਿਆ ‘ਚ ਵਧੇਗੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ

ECI: ਭਾਰਤੀ ਚੋਣ ਕਮਿਸ਼ਨ ਦੀ ਨਵੀ ਪਹਿਲਕਦਮੀ

ਨਵੀ ਦਿੱਲੀ, 4 ਜੂਨ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ (ECI) ਨੇ ਜਨਤਾ ਨੂੰ ਵੋਟਿੰਗ ਡੇਟਾ ਵਧੇਰੇ ਸਟੀਕ ਅਤੇ ਸਮੇਂ ਸਿਰ ਪਹੁੰਚਾਉਣ ਲਈ ਇੱਕ ਨਵੀਂ, ਤਕਨਾਲੋਜੀ-ਅਧਾਰਤ ਪ੍ਰਣਾਲੀ ਪੇਸ਼ ਕੀਤੀ ਹੈ।ਇਸ ਨਵੀਂ ਪ੍ਰਣਾਲੀ ਦੇ ਤਹਿਤ, ਵੋਟਿੰਗ ਵਾਲੇ ਦਿਨ ਹਰ ਦੋ ਘੰਟਿਆਂ ਬਾਅਦ ਅਨੁਮਾਨਿਤ ਵੋਟਰ ਵੋਟਿੰਗ ਡੇਟਾ ਉਪਲਬਧ ਮਿਲੇਗਾ। ਇਹ ਪਹਿਲ ਬਿਹਾਰ ਵਿਧਾਨ ਸਭਾ ਚੋਣਾਂ 2025 ਵਿੱਚ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ ਜੋ ਵੋਟਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਵਧਾਏਗੀ।

ਦੱਸ ਦਈਏ ਕਿ ਵੋਟਿੰਗ ਡੇਟਾ ਵਿੱਚ ਦੇਰੀ ਦੇ ਸਵਾਲਾਂ ਨਾਲ ਨਜਿੱਠਣ ਲਈ, ਚੋਣ ਕਮਿਸ਼ਨ ਨੇ ਇਹ ਨਵਾਂ ਕਦਮ ਚੁੱਕਿਆ ਹੈ। ਹੁਣ ਹਰੇਕ ਪੋਲਿੰਗ ਸਟੇਸ਼ਨ ਤੋਂ ਅਨੁਮਾਨਿਤ ਵੋਟਿੰਗ ਪ੍ਰਤੀਸ਼ਤਤਾ ਹਰ ਦੋ ਘੰਟਿਆਂ ਬਾਅਦ ਸਿੱਧੇ ECINET ਐਪ ‘ਤੇ ਅਪਲੋਡ ਕੀਤੀ ਜਾਵੇਗੀ। ਕਮਿਸ਼ਨ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਹਰ ਦੋ ਘੰਟਿਆਂ ਬਾਅਦ ਡੇਟਾ ਰਿਕਾਰਡ ਕਰੇਗਾ। ਇਸ ਨਾਲ ਸਮੇਂ ਸਿਰ ਅਤੇ ਸਹੀ ਜਾਣਕਾਰੀ ਮਿਲੇਗੀ। ਇਹ ਪ੍ਰਕਿਰਿਆ ਪੁਰਾਣੇ ਮੈਨੂਅਲ ਢੰਗ ਨਾਲੋਂ ਤੇਜ਼ ਅਤੇ ਵਧੇਰੇ ਭਰੋਸੇਮੰਦ ਹੋਵੇਗੀ। ਜਿਨ੍ਹਾਂ ਕੇਂਦਰਾਂ ਵਿੱਚ ਨੈੱਟਵਰਕ ਹੋਵੇਗਾ ਉੱਥੇ ਵੋਟਿੰਗ ਖਤਮ ਹੁੰਦੇ ਹੀ ਡੇਟਾ ਐਪ ‘ਤੇ ਦਿਖਾਈ ਦੇਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ECI
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

by Ranjit Singh
September 23, 2026
0

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) – ਪਿਛਲੇ ਇੱਕ ਸਾਲ ਦੌਰਾਨ...

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

by Ranjit Singh
September 23, 2026
0

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ ਬਠਿੰਡਾ, 23 ਸਤੰਬਰ (ਵਿਸ਼ਵ ਵਾਰਤਾ) – ਬਠਿੰਡਾ ਦੀ...

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

by Ranjit Singh
September 23, 2026
0

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ, 23 ਸਤੰਬਰ...

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

by Ranjit Singh
September 23, 2026
0

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ 'ਵਾਰਿਸ ਪੰਜਾਬ ਦੇ' ’ਚ ਹੋਏ ਸ਼ਾਮਿਲ ਚੰਡੀਗੜ੍ਹ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

by Ranjit Singh
September 23, 2026
0

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) – ਪਿਛਲੇ ਇੱਕ ਸਾਲ ਦੌਰਾਨ...

Most Popular

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 03-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 