ED ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ

ED ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ   ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਜਲ ਬੋਰਡ ਵਿੱਚ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ 18 ਮਾਰਚ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੀਬੀਆਈ ਨੇ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੁਲਾਈ 2022 … Continue reading ED ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ