• Latest
  • Trending
ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

2 years ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

30 minutes ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

51 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

2 hours ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

3 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

5 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

6 hours ago
Hindi News
English News
Tuesday, September 29, 2026
No Result
View All Result
32 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

October 4, 2024
in ਖਬਰਾਂ, ਪੰਜਾਬ, ਲੁਧਿਆਣਾ
ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ) ਈਡੀ ਵੱਲੋਂ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਕਾਰੋਬਾਰੀ ਵਿਕਾਸ ਪਾਸੀ ਤੋਂ  ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ ਪਾਸੀ ਦੀ ਐਪਲ ਹਾਈਟਸ ਨਾਮ ਦੀ ਆਪਣੀ ਕੰਪਨੀ ਹੈ। ਵਿਕਾਸ ਪਾਸੀ ਸ਼ਹਿਰ ਦਾ ਇੱਕ ਮਸ਼ਹੂਰ ਕਲੋਨਾਈਜ਼ਰ ਅਤੇ ਰੀਅਲ ਅਸਟੇਟ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਹੈ। ਜਾਣਕਾਰੀ ਅਨੁਸਾਰ ਵਿਕਾਸ ਪਾਸੀ ਦਾ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦਫਤਰ ਹੈ। ਈਡੀ ਨੇ ਸਵੇਰੇ ਉਸ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਛਾਪੇਮਾਰੀ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਹ ਰੀਅਲ ਅਸਟੇਟ ਨਾਲ ਸਬੰਧਤ ਇੱਕ ਸੌਦੇ ਨੂੰ ਲੈ ਕੇ ਕਾਫੀ ਸਮੇਂ ਤੋਂ ਈਡੀ ਦੇ ਨਿਸ਼ਾਨੇ ‘ਤੇ ਸੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
September 29, 2026
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
September 29, 2026
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

Most Popular

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
4 weeks ago
0

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 