• Latest
  • Trending
Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ

2 hours ago
IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

1 minute ago
Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

1 hour ago
ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Punjab Transfer :   ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

4 hours ago
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

5 hours ago
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

Canada :  ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Hindi News
English News
Thursday, April 23, 2026
No Result
View All Result
30 °c
Chandigarh
35 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ

April 23, 2026
in ਖਬਰਾਂ, ਰਾਸ਼ਟਰੀ
Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ

Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ

ਮੁੱਖ ਮੰਤਰੀ ਮਮਤਾ ਨੇ ਕੀਤਾ ਜਿੱਤ ਦਾ ਦਾਅਵਾ!

ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ ਵਾਰਤਾ) – ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਵੀਰਵਾਰ ਨੂੰ ਭਾਰੀ ਵੋਟਿੰਗ ਹੋਈ। ਬੰਗਾਲ ਦੀਆਂ 294 ਸੀਟਾਂ ਵਿੱਚੋਂ 152 ਸੀਟਾਂ ‘ਤੇ ਪਹਿਲੇ ਪੜਾਅ ਵਿੱਚ ਲਗਭਗ 90% ਵੋਟਿੰਗ ਹੋਈ। ਉੱਥੇ ਹੀ, ਤਾਮਿਲਨਾਡੂ ਦੀਆਂ ਸਾਰੀਆਂ 234 ਸੀਟਾਂ ‘ਤੇ ਰਿਕਾਰਡ 84.41% ਵੋਟਿੰਗ ਹੋਈ।ਦੋਵਾਂ ਰਾਜਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਵੋਟਿੰਗ ਹੋਈ ਹੈ।

ਦੱਸ ਦਈਏ ਕਿ ਚੋਣ ਕਮਿਸ਼ਨ ਦੇ ਅੰਕੜੇ ਸ਼ਾਮ 5 ਵਜੇ ਤੱਕ ਦੇ ਹਨ, ਜਿਨ੍ਹਾਂ ਵਿੱਚ ਬਦਲਾਅ ਹੋ ਸਕਦਾ ਹੈ। ਵੋਟਿੰਗ ਤੋਂ ਬਾਅਦ ਮਮਤਾ ਨੇ ਕਿਹਾ ਕਿ ਬੰਗਾਲ ਦੀ ਜਨਤਾ ਨੇ SIR ਦੇ ਖਿਲਾਫ ਬੰਪਰ ਵੋਟਿੰਗ ਕੀਤੀ ਹੈ। ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ TMC ਦਾ ਸੂਰਜ ਡੁੱਬ ਚੁੱਕਾ ਹੈ।ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, “ਮੈਂ ਲੋਕਾਂ ਦੇ ਮਨ ਨੂੰ ਜਿੰਨਾ ਸਮਝ ਸਕੀ ਹਾਂ, ਉਸ ਮੁਤਾਬਕ ਹੁਣ ਤੱਕ ਹੋਈ ਵੋਟਿੰਗ ਨੂੰ ਦੇਖਦੇ ਹੋਏ ਇਹ ਕਹਿ ਸਕਦੀ ਹਾਂ ਕਿ ਅਸੀਂ ਪਹਿਲਾਂ ਹੀ ਜਿੱਤ ਦੀ ਸਥਿਤੀ ਵਿੱਚ ਹਾਂ।”

ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ 152 ਸੀਟਾਂ ‘ਤੇ ਵੋਟਾਂ ਪਈਆਂ। ਚੋਣ ਕਮਿਸ਼ਨ ਅਨੁਸਾਰ, ਦੂਜੇ ਪੜਾਅ ਤਹਿਤ 142 ਸੀਟਾਂ ‘ਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਚੋਣ ਨਤੀਜੇ 4 ਮਈ ਨੂੰ ਐਲਾਨੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

by Jaspreet Kaur
April 23, 2026
0

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ...

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

by Jaspreet Kaur
April 23, 2026
0

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ 'ਚ ਬੰਦ ਕਰੇਗੀ ਕਾਰਾਂ ਦੀ ਵਿਕਰੀ ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ ਵਾਰਤਾ):...

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

by Ankit
April 23, 2026
0

  ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ...

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

by Ankit
April 23, 2026
0

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

by Jaspreet Kaur
April 23, 2026
0

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ...

Most Popular

National: ਜਨਗਣਨਾ 2027 ਦਾ ਪਹਿਲਾ ਪੜਾਅ ਅੱਜ ਤੋਂ ਸ਼ੁਰੂ

by Ranjit Singh
3 weeks ago
0

National: ਜਨਗਣਨਾ 2027 ਦਾ ਪਹਿਲਾ ਪੜਾਅ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 1 ਅਪ੍ਰੈਲ 2026 (ਵਿਸ਼ਵ ਵਾਰਤਾ) – ਜਨਗਣਨਾ 2027 ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 