• Latest
  • Trending
Election 2026 : ਬੰਗਾਲ, ਅਸਾਮ ਅਤੇ ਪੁਡੂਚੇਰੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ, ਗ੍ਰਹਿ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਦਿੱਤੀ ਵਧਾਈ

2 hours ago
IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

16 minutes ago
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

25 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

39 minutes ago
West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

56 minutes ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

1 hour ago
Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

2 hours ago
Punjab : ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਟੂਰ ਬਣਿਆ ਯਾਦਗਾਰੀ

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

4 hours ago
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

Haryana ਸਿਵਲ ਸਕੱਤਰੇਤ ‘ਚ ਕਰਮਚਾਰੀ ਨੇ ਕੀਤੀ ਖੁਦਕੁਸ਼ੀ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

Hindi News
English News
Monday, May 4, 2026
No Result
View All Result
30 °c
Chandigarh
27 ° Tue
30 ° Wed
30 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Election 2026 : ਬੰਗਾਲ, ਅਸਾਮ ਅਤੇ ਪੁਡੂਚੇਰੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ, ਗ੍ਰਹਿ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਦਿੱਤੀ ਵਧਾਈ

May 4, 2026
in ਖਬਰਾਂ, ਪੰਜਾਬ, ਰਾਸ਼ਟਰੀ

ਚੰਡੀਗੜ੍ਹ, 4 ਮਈ, 2026 (ਵਿਸ਼ਵ ਵਾਰਤਾ): ਭਾਜਪਾ ਦਾ 5 ਰਾਜਾਂ ਵਿੱਚੋਂ 3 ਰਾਜਾਂ (ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ) ਵਿੱਚ ਸਰਕਾਰ ਬਣਾਉਣਾ ਤੈਅ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਸ਼ਾਨਦਾਰ ਜਿੱਤਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ ਵਧਾਈ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ ਕੇਂਦਰ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ, ਫੈਸਲਾਕੁੰਨ ਸ਼ਾਸਨ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਲੋਕਾਂ ਦੇ ਅਟੁੱਟ ਵਿਸ਼ਵਾਸ ਦਾ ਪ੍ਰਤੱਖ ਪ੍ਰਗਟਾਵਾ ਹਨ, ਜਿਸ ਵਿੱਚ ਅਮਿਤ ਸ਼ਾਹ ਦਾ ਪੂਰਨ ਸਹਿਯੋਗ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਫਤਵੇ ਦਾ ਪੈਮਾਨਾ ਅਤੇ ਮਹੱਤਵ ਦੇਸ਼ ਭਰ ਦੇ ਨਾਗਰਿਕਾਂ ਦੇ ਪ੍ਰਗਤੀ, ਸਥਿਰਤਾ ਅਤੇ ਰਾਸ਼ਟਰੀ ਵਿਕਾਸ ਪ੍ਰਤੀ ਭਾਜਪਾ ਦੀ ਵਚਨਬੱਧਤਾ ਵਿੱਚ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਲੀਡਰਸ਼ਿਪ ਨੂੰ ਦੇਸ਼ ਦੀ ਸੇਵਾ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਜਾਰੀ ਰੱਖਣ ਲਈ ਆਪਣੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiElection 2026Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
May 4, 2026
0

IPL 2026 MI vs LSG: ਮੁੰਬਈ ਨੇ ਜਿੱਤਿਆ Toss  ਸੂਰਿਆ ਦੇ ਹੱਥ ਮੁੰਬਈ ਦੀ ਕਮਾਨ; ਦੇਖੋ ਪਲੇਇੰਗ 11 ਨਵੀ ਦਿੱਲੀ,...

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

by Ankit
May 4, 2026
0

    ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ ਚੰਡੀਗੜ੍ਹ, 4 ਮਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 4, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

by Jaspreet Kaur
May 4, 2026
0

West Bengal 'ਚ ਮਿਲੀ ਇਤਿਹਾਸਿਕ ਜਿੱਤ 'ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ ਨਵੀ ਦਿੱਲੀ , 4 ਮਈ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
May 4, 2026
0

IPL 2026 MI vs LSG: ਮੁੰਬਈ ਨੇ ਜਿੱਤਿਆ Toss  ਸੂਰਿਆ ਦੇ ਹੱਥ ਮੁੰਬਈ ਦੀ ਕਮਾਨ; ਦੇਖੋ ਪਲੇਇੰਗ 11 ਨਵੀ ਦਿੱਲੀ,...

Most Popular

IPL 2026 ਵਿੱਚ ਚੇਨਈ ਸੁਪਰ ਕਿੰਗਜ਼ ਦੀ ਲਗਾਤਾਰ ਤੀਜੀ ਹਾਰ : ਰਾਇਲ ਚੈਲੇਂਜਰਜ਼ ਬੰਗਲੁਰੂ ਨੇ 43 ਦੌੜਾਂ ਨਾਲ ਹਰਾਇਆ

by Navjot
4 weeks ago
0

IPL 2026 ਵਿੱਚ ਚੇਨਈ ਸੁਪਰ ਕਿੰਗਜ਼ ਦੀ ਲਗਾਤਾਰ ਤੀਜੀ ਹਾਰ : ਰਾਇਲ ਚੈਲੇਂਜਰਜ਼ ਬੰਗਲੁਰੂ ਨੇ 43 ਦੌੜਾਂ ਨਾਲ ਹਰਾਇਆ ਟਿਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 