• Latest
  • Trending
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

4 weeks ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

26 seconds ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

12 minutes ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

42 minutes ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

1 hour ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

1 hour ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

2 hours ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

4 hours ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

4 hours ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

5 hours ago
Hindi News
English News
Thursday, July 9, 2026
No Result
View All Result
26 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

June 10, 2026
in ਖਬਰਾਂ, ਪੰਜਾਬ
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਐੱਸ. ਆਈ. ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਪ੍ਰਤੀ ਸਮੂਹਿਕ ਜ਼ਿੰਮੇਵਾਰੀ ਅਤੀ ਜ਼ਰੂਰੀ :ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ,10 ਜੂਨ (ਵਿਸ਼ਵ ਵਾਰਤਾ): ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਅੱਜ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।

8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ ਲਗਭਗ 650 ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ), ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀਲਦਾਰ , ਡਿਸਟ੍ਰਿਕਟ ਮਾਸਟਰ ਲੈਵਲ ਟ੍ਰੇਨਰ (ਡੀ.ਐਮ.ਐਲ.ਟੀ.) ਅਤੇ ਤਕਨੀਕੀ ਸਟਾਫ਼ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੇ ਮੁਕੰਮਲ ਹੋਣ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਚੋਣ ਮਸੀਨੀਰੀ ਪੂਰੀ ਤਰ੍ਹਾਂ ਹੈ।

ਉਨ੍ਹਾਂ ਕਿਹਾ ਕਿ ਐੱਸ ਆਈ ਆਰ (ਵਿਸ਼ੇਸ਼ ਸੁਧਾਈ)2026 ਦੌਰਾਨ ਪੂਰੀ ਸਮਰਪਿਤ ਭਾਵਨਾ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।ਇਸ ਮੌਕੇ ਬੋਲਦਿਆਂ ਸੀ.ਈ.ਓ. ਅਨਿੰਦਿਤਾ ਮਿਤਰਾ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਪ੍ਰੀ ਐੱਸ.ਆਈ.ਆਰ. ਦੌਰਾਨ 85 ਫ਼ੀਸਦ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ।

ਉਨ੍ਹਾਂ ਦੱਸਿਆ ਕਿ 11 ਜੂਨ, 2026 ਤੋਂ 24 ਜੂਨ, 2026 ਤੱਕ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਬੀ.ਐੱਲ.ਓ. ਅਤੇ ਬੀ.ਐੱਲ.ਏ. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

ਇਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਸੀ.ਈ.ਓ. ਅਨਿੰਦਿਤਾ ਮਿਤਰਾ ਵਲੋਂ ਟ੍ਰੇਨਿੰਗ ਵਿਚ ਸ਼ਾਮਿਲ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ‘ਤੇ ਆਈ.ਟੀ ਮਾਹਿਰਾਂ ਵੱਲੋਂ ਆਈ.ਟੀ. ਮੋਡੀਊਲਜ਼ (IT Modules) ਸਬੰਧੀ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ ਗਈ।

ਇਸ ਮੌਕੇ ਆਈ.ਟੀ ਮਾਹਿਰ ਵਲੋਂ ਵੱਖ ਵੱਖ ਆਈ.ਟੀ. ਮਡਿਊਲ ਸਬੰਧੀ ਪ੍ਰਤੀਭਾਗੀਆਂ ਨੂੰ ਸਿਖਲਾਈ ਦਿੱਤੀ ਗਈ ਤਾਂ ਜ਼ੋ ਇਨ੍ਹਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

by Ranjit Singh
July 9, 2026
0

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼ - ਸੁਰੱਖਿਆ ਏਜੰਸੀਆਂ ਅਲਰਟ ਤੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ...

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

by Jaspreet Kaur
July 9, 2026
0

ਮਨੀਸ਼ ਪਾਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ - ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟ ਸਾਂਝੀ ਕਰ ਦਿੱਤੀ ਸ਼ਰਧਾਂਜਲੀ...

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

by Ranjit Singh
July 9, 2026
0

Entertainment: ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਵਿਵਾਦ ਹਾਈ ਕੋਰਟ ਤੱਕ ਪਹੁੰਚਿਆ ਮੋਹਾਲੀ, 9 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਅਤੇ...

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

by Ranjit Singh
July 9, 2026
0

Big Breaking: ਪਟਿਆਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ ਪਟਿਆਲਾ, 9 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

by Ranjit Singh
July 9, 2026
0

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼ - ਸੁਰੱਖਿਆ ਏਜੰਸੀਆਂ ਅਲਰਟ ਤੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 